Tuesday, November 24, 2026

Monthly Archives: September 2019

ਲੰਗਰ ਗੁਰੂ ਰਾਮਦਾਸ ਲਈ ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਇੱਕ ਕਰੋੜ ਦਾਨ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਸ ਟਰੱਸਟ ਦੇ ਸੰਸਥਾਪਕ ਸਵਰਗੀ ਡਾਕਟਰ ਭਗਵੰਤ ਕੌਰ ਗਿੱਲ ਸਨ, ਜਿਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਇਸ ਰਾਸ਼ੀ ਦਾ ਚੈਕ ਉਨ੍ਹਾਂ ਦੇ ਰਿਸ਼ਤੇਦਾਰ …

Read More »

ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ’ਚ ਹੋਣਗੀਆਂ ਸ਼ਾਮਲ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਵਿਚ ਪੰਜਾਬ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਿਰਤਕ ਕਰਨਗੀਆਂ। ਇਸ ਦੌਰਾਨ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ 12 ਦਰਵਾਜ਼ਿਆਂ ’ਤੇ ਵਿਸ਼ੇਸ਼ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ।ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ।ਕਵਿਤਾ ਮੁਕਾਬਲਿਆਂ ਦੌਰਾਨ …

Read More »

ਪੈਨਸ਼ਨਰਾਂ ਨੇ ਭੁੱਖ ਹੜਤਾਲ ਦੇ ਦੂਜੇ ਦਿਨ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

ਸਮਰਾਲਾ, 28 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) –  ਪੰਜਾਬ ਦੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ ਕਰਕੇ ਇਸ ਬੁਢਾਪੇ ਦੀ ਉਮਰੇ ਪੰਜਾਬ ਸਰਕਾਰ ਨੂੰ ਡੂੰਘੀ ਨੀਂਦ ਵਿਚੋਂ ਉਠਾਉਣ ਲਈ ਚਾਰ ਜਿਮਨੀ ਚੋਣ ਵਾਲੇ ਅਸੈਂਬਲੀ ਹਲਕਿਆਂ ਵਿਚ ਜਾ ਕੇ ਪੈਨਸ਼ਰਾਂ ਵਲੋਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ।  ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ …

Read More »

ਕਹਾਣੀਕਾਰ ਹਾਕਮ ਸਿੰਘ ਦੀ ਕਿਤਾਬ ‘ਮਿੱਧੇ ਹੋਏ ਫੱਲ’ ਕੀਤੀ ਰਲੀਜ਼

 ਸਮਰਾਲਾ, 28 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਦੇ ਉਘੇ ਕਹਾਣੀਕਾਰ ਹਾਕਮ ਸਿੰਘ ਮੀਤ ਵਿਦੇਸ਼ੀ ਧਰਤੀ `ਤੇ ਰਹਿੰਦੇ ਹੋਏ ਵੀ ਆਪਣੀ ਮਾਂ ਬੋਲੀ ਬੋਲੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ।ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਨਾਂ ਦੀ ਲਿਖੀ ਕਹਾਣੀਆਂ ਦੀ ਕਿਤਾਬ ‘ਮਿੱਧੇ ਹੋਏ ਫੁੱਲ’ ਬੀਤੇ ਦਿਨੀਂ ਨੀਲੋਂ ਪੁੱਲ ਵਿਖੇ ਬਾਬਾ ਮਨਜੋਤ ਸਿੰਘ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।ਇਸ …

Read More »

ਮੇਅਰ ਰਿੰਟੂ ਵਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਦੇ ਮੁੱਖ ਦਫਤਰ ਰਣਜੀਤ ਐਵਨਿਊ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਆ ਰਹੇ ਤਿਓਹਾਰਾਂ ਦੇ ਮੱਦੇਨਜ਼ਰ  ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਉਨਾਂ ਨੇ ਸਿਵਲ ਵਿਭਾਗ, ਓ.ਐਂਡ.ਐਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਨੂੰ ਸਾਫ਼ ਸਾਫ਼ ਰੱਖਣ ਲਈ ਉਹ …

Read More »

ਸ.ਕੰ.ਸ.ਸ.ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਲਗਾਇਆ ਸਾਇੰਸ ਮੇਲਾ

ਮਲੋਟ, 28 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਦੀਆਂ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਜਿਸ ਵਿੱਚ ਸ਼ਹਿਰ ਦੇ ਉਘੇ ਸਮਾਜ ਸੇਵਿਕਾ ਸ਼ਿਲਪਾ ਗੋਇਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੇਲੇ ਵਿੱਚ …

Read More »

ਮਾਲ ਰੋਡ ਸਕੂਲ ਵਲੋਂ ਸਾਡਾ ਪਿੰਡ ਵਿਖੇ ਜਿਲ੍ਹਾ ਪੱਧਰੀ ਪੋਸ਼ਣ ਮੇਲੇ `ਚ ਪ੍ਰਦਰਸ਼ਨੀ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਤੰਦਰੁਸਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਸਾਡਾ ਪਿੰਡ ਵਿਖੇ ਪੋਸ਼ਣ ਮੇਲਾ ਆਯੋਜਿਤ ਕੀਤਾ ਗਿਆ।ਇਸ ਮੇਲੇ ਵਿਚ ਸਰਕਾਰੀ ਵਿਭਾਗਾਂ ਨੇ ਪੋਸ਼ਣ ਦੀ ਮਹੱਤਤਾ ਅਤੇ ਪੋਸ਼ਣ ਪੂਰਤੀ ਦੇ ਤਰੀਕਿਆਂ ਦੀ ਪ੍ਰਦਰਸ਼ਨੀ ਲਾਈ।                  ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ …

Read More »

ਖਾਲਸਾ ਕਾਲਜ ਬੀ.ਐਸ.ਸੀ ਐਗਰੀਕਲਚਰ ਦੇ ਵਿਦਿਆਰਥੀਆਂ ਦੀ ਰਾਵੇ ਟ੍ਰੇਨਿੰਗ ਸ਼ੁਰੂ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਦੇ ਬੀ.ਐਸ ਆਨਰਜ਼ ਦੇ ਚੌਥੇ ਸਾਲ ਦੇ ਵਿਦਿਆਰਥੀਆਂ ਦੀ ਅੱਜ ਤੋਂ 2 ਮਹੀਨੇ ਲਈ ਆਈ.ਸੀ.ਆਰ ਵਲੋਂ ਨਿਰਧਾਰਤ ਪਿੰਡਾਂ ਵਿੱਚ ਰੂਰਲ ਐਗਰੀਕਲਚਰ ਵਰਕ ਐਕਸਪੀਅਰਸ (ਰਾਵੇ) ਪ੍ਰੋਗਰਾਮ ਟ੍ਰੇਨਿੰਗ ਸ਼ੁਰੂ ਹੋ ਗਈ।120 ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਸੰਬੋਧਨ ’ਚ ਟੇਨਿੰਗ ਦਾ ਕੰਮ ਮਿਹਨਤ …

Read More »

ਜਿਲ੍ਹਾ ਪੱਧਰੀ ਕਿਸਾਨ ਕੈਂਪ ’ਚ ਸ਼ਾਮਿਲ ਹੋਣ `ਤੇ ਕਿਸਾਨਾਂ ਦੇ ਕੀਤਾ ਧੰਨਵਾਦ

ਜੰਡਿਆਲਾ ਗੁਰੂ, 28 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਅੰਮ੍ਰਿਤਸਰ ਕਾਲਜ ਆਫ ਇੰਨਜੀਨੀਅਰਿੰਗ ਜੀ.ਟੀ ਰੋਡ ਮਾਨਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ ’ਚ ਕਿਸਾਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪਲੈਨਿੰਗ ਸਲਾਹਕਾਰ ਅਤੇ …

Read More »