Tuesday, November 24, 2026

Daily Archives: October 3, 2019

ਪਿੰਡ ਤਕੀਪੁਰ ਦੇ ਸਰਕਾਰੀ ਸਕੂਲ ਵਿਖੇ ਸਵੱਛ ਅਭਿਆਨ ਬਾਰੇ ਸੈਮੀਨਾਰ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤਕੀਪੁਰ ਵਿਖੇ ਮਹਾਤਮਾ ਗਾਂਧੀ ਜੈਅੰਤੀ ਸਬੰਧੀ ਸਰਕਾਰੀ ਸਕੂਲ ਦੇ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਵੱਛ ਭਾਰਤ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਹਰਦੀਪ ਸਿੰਘ ਖਹਿਰਾ ਸੈਨੀਟੇਸ਼ਨ ਵਿਭਾਗ ਅਤੇ ਵਾਟਰ ਅਤੇ ਸੀਵਰੇਜ ਬੋਰਡ ਤੋਂ ਸ਼ੇਰ ਸਿੰਘ ਖੰਨਾ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਵੱਖ ਵੱਖ ਬੁਲਾਰਿਆਂ ਨੇ ਅੱਜ …

Read More »

ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਬੱਚਿਆਂ ਦਾ ਸਨਮਾਨ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ  ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ  ਵੱਖ ਵੱਖ ਗਤੀਵਧੀਆਂ ਜਿਵੇਂ ਬੈਸਟ ਹਾਲੀਡੇ ਹੋਮਵਰਕ, ਮਨੀ ਸੇਵਿੰਗ, ਆਲ ਰਾਉਂਡਰ ਸਟੂਡੈਂਟ ਆਫ ਐਸ.ਏ ਵਿੱਚ ਪਹਿਲੇ ਨੰਬਰ `ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਨੇ ਉਨ੍ਹਾਂ ਬੱਚਆ ਦੇ ਮਾਪਿਆਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ, ਜੋ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹਨ।ਸਕੂਲ …

Read More »

ਗਾਂਧੀ ਜੈਅੰਤੀ ਮੌਕੇ ਵਾਤਾਵਰਨ ਸਾਫ਼ ਰੱਖਣ ਦੀ ਸਹੁੰ ਚੁੱਕੀ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਾਂਧੀ ਜੈਅੰਤੀ ਮੌਕੇ ਸਥਾਨਕ ਸੀਤਲ ਇੰਡੀਅਨ ਗੈਸ ਸਰਵਿਸ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਵੱਖ-ਵੱਖ ਤਰਾਂ ਦੇ ਰੁੱਖ ਲਗਾਏ ਗਏ ਅਤੇ ਉਨਾਂ ਨੇ ਵਾਤਾਵਰਣ ਨੂੰ ਸਾਫ਼ ਰੱਖਣ ਸੰਬੰਧੀ ਸਹੁੰ ਵੀ ਚੁੱਕੀ।ਏਜੰਸੀ ਦੇ ਮਾਲਕ ਪ੍ਰੇਮਜੀਤ ਵਸ਼ਿਸ਼ਟ ਅਤੇ ਸਟਾਫ ਮੈਂਬਰ ਨੀਲਮ ਸ਼ਰਮਾ, ਮਨਪ੍ਰੀਤ ਕੌਰ, ਕੁਲਦੀਪ ਸਿੰਘ, ਕਰਨਵੀਰ ਸਿੰਘ ਅਤੇ ਕਈ ਗ੍ਰਾਹਕ ਵੀ ਇਸ ਸਮੇਂ …

Read More »

ਸਕੂਲੀ ਵਿਦਿਆਰਥੀਆਂ ਨੇ ਗਾਂਧੀ ਜੈਅੰਤੀ ਮੌਕੇ ਕੱਢੀ ਜਾਗਰੂਕਤਾ ਰੈਲੀ

ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਾਂਤੀ ਅਤੇ ਅਹਿੰਸਾ ਦੇ ਮਸੀਹਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150 ਵੀ ਜੈਯੰਤੀ ਨੂੰ ਸਮਰਪਿਤ ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਕਚਰੇ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿੱਚ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਸਕੂਲ ਪ੍ਰਿੰਸੀਪਲ ਰਕੇਸ਼ ਗੋਇਲ ਅਤੇ ਕਮਲ ਗੋਇਲ ਨੇ ਝੰਡੀ …

Read More »

ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਲਗਾਇਆ ਸਾਇੰਸ ਮੇਲਾ

ਭੀਖੀ/ ਮਾਨਸਾ, 2 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਸਕੂਲ ਮੁਖੀ ਅਜਾਇਬ ਸਿੰਘ ਦੀ ਦੇਖ-ਰੇਖ ਹੇਠ ਅਤੇ ਸਾਇੰਸ ਅਧਿਆਪਕ ਮੈਡਮ ਰਜਨੀ ਬਾਲਾ ਦੀ ਅਗਵਾਈ `ਚ ਲਗਾਏ ਗਏ ਸਾਇੰਸ ਮੇਲੇ ਵਿਚ ਸਮੂਹ ਵਿਦਿਆਰਥੀਆਂ ਨੇ …

Read More »

ਮਾਨਸਾ ਵਿਖੇ ਹੋਈ ਆਲ ਇੰਡੀਆ ਕਿਸਾਨ ਮਹਾ ਸਭਾ ਦੀ ਕੇਂਦਰੀ ਕਮੇਟੀ ਦੀ ਮੀਟਿੰਗ

ਦੇਸ਼ ਦੀ ਸਾਧਾਰਨ ਕਿਸਾਨੀ ਦੀ ਤਬਾਹੀ ਲਈ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਜਿੰਮੇਵਾਰ ਭੀਖੀ/ ਮਾਨਸਾ, 3 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਗਊ ਰੱਖਿਆ ਕਾਨੂੰਨ ਇਸ ਦੇਸ਼ ਵਿਚ ਛੋਟੇ ਤੇ ਮੱਧ ਵਰਗੀ ਪਸ਼ੂ ਪਾਲਕਾਂ ਦੇ ਹੱਥਾਂ ਚੋਂ ਪਸ਼ੂ ਪਾਲਣ ਦਾ ਧੰਦਾ ਖੋਹ ਕੇ ਕਾਰਪੋਰੇਟ ਡੇਅਰੀ ਫਾਰਮਿੰਗ ਦਾ ਰਸਤਾ ਖੋਲਣ ਦੀ ਸਾਜ਼ਿਸ਼ ਹੈ।ਉਪਰੋਕਤ ਗੱਲ ਦੇਸ਼ ਦੀ ਸਾਧਾਰਨ ਕਿਸਾਨੀ ਦੀ …

Read More »

ਗਾਂਧੀ ਜੈਅੰਤੀ `ਤੇ ਆਰੰਭੀ ਪਲਾਸਟਿਕ ਮੁਕਤ ਭਾਰਤ ਮੁਹਿੰਮ

ਭੀਖੀ/ ਮਾਨਸਾ, 3 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨਗਰ ਪੰਚਾਇਤ ਵਲੋਂ 150ਵੀਂ ਗਾਂਧੀ ਜੈਅੰਤੀ ਦੇ ਮੁਬਾਰਕ ਦਿਹਾੜੇ ਤੇ ਪਲਾਸਟਿਕ ਮੁਕਤ ਭਾਰਤ ਮੁਹਿੰਮ ਤਹਿਤ ਨਗਰ ਵਿੱਚ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਸਬੇ ਦੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ।ਉਨ੍ਹਾਂ ਘਰ-ਘਰ ਜਾ ਕੇ ਪਟਸਨ ਅਤੇ ਕੱਪੜੇ ਦੇ ਥੈਲੇ ਵੰਡੇ ਗਏ ਤੋਂ ਇਲਾਵਾ ਪਲਾਸਟਿਕ ਦੇ …

Read More »

ਸੀ.ਪੀ.ਆਈ.ਐਮ ਵਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਇਨਕਲਾਬੀ ਕਾਨਫਰੰਸ

ਭੀਖੀ/ ਮਾਨਸਾ, 3 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸੀ.ਪੀ.ਆਈ.ਐਮ ਵਲੋਂ ਸ਼ਹੀਦੇ-ਆਜ਼ਮ ਸ੍ਰ. ਭਗਤ ਸਿੰਘ ਦੀ 112ਵੀਂ ਵਰ੍ਹੇਗੰਢ ਨੂੰ ਸਮਰਪਿਤ ਇਨਕਲਾਬੀ ਕਾਨਫਰੰਸ ਖੀਵਾ ਕਲਾਂ ਵਿਖੇ ਪੂਰੇ ਇਨਕਲਾਬੀ ਜ਼ੋਸ਼ੋ-ਖਰੋਸ਼ ਨਾਲ ਆਯੋਜਿਤ ਕੀਤੀ ਗਈ।ਇਸ ਕਾਨਫਰੰਸ ਵਿੱਚ ਭਰਵੇਂ ਇਕੱਠ ਅੱਗੇ ਲੋਕ ਕਲਾ ਮੰਚ ਮੁਲਾਂਪੁਰ ਵੱਲੋਂ ਇਨਕਲਾਬੀ ਨਾਟਕ ਅਤੇ ਕੋਰੋਗ੍ਰਾਫੀਆਂ ਪੇਸ਼ ਕੀਤੀਆਂ ਗਈਆਂ।       ਸੀ.ਪੀ.ਆਈ.ਐਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ …

Read More »