Tuesday, November 24, 2026

Daily Archives: October 5, 2019

ਟੂਰਿਜ਼ਮ ਅਤੇ ਹੌਸਪੀਟੈਲਟੀ ਇਕ ਲਾਹੇਵੰਦ ਉਦਯੋਗ – ਪ੍ਰੋ. ਮਨੋਜ

ਯੂਨੀਵਰਸਿਟੀ ਟੂਰਿਜ਼ਮ ਐਂਡ ਹੌਸਪੀਟੈਲਿਟੀ ਉਦਯੋਗ ਵਿਖੇ `ਮੌਕੇ ਅਤੇ ਚੁਣੌਤੀਆਂ` ਵਿਸ਼ੇ `ਤੇ ਲੈਕਚਰ ਅੰਮ੍ਰਿਤਸਰ, 5 ਅਕਤੂੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜ਼ਮ ਐਂਡ ਹੌਸਪੀਟੇਲਟੀ ਵਿਭਾਗ ਦੁਆਰਾ ਟੂਰਿਜ਼ਮ ਐਂਡ ਹੌਸਪੀਟੇਲਟੀ ਉਦਯੋਗ ਵਿੱਚ ਮੌਕੇ ਅਤੇ ਚੁਣੌਤੀਆਂ ਬਾਰੇ ਇੱਕ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।       ਯੂ.ਆਈ.ਐਚ.ਟੀ.ਐਮ ਪੰਜਾਬ ਯੂਨੀਵਰਸਿਟੀ ਤੋਂ ਪ੍ਰੋਫੈਸਰ ਮਨੋਜ ਸੇਨਵਾਲ ਨੇ ਇਹ ਵਿਸ਼ੇਸ਼ ਭਾਸ਼ਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਿਵਿਆਂਗ ਪ੍ਰੀਖਿਆਰਥੀਆਂ ਲਈ ਵਿਸ਼ੇਸ਼ ਸੂਚਨਾ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਕਲਾਸਾਂ ਲਈ ਇਮਤਿਹਾਨ ਦੇਣ ਵਾਲੇ ਦਿਵਿਆਂਗ ਪ੍ਰੀਖਿਆਰਥੀਆਂ ਦੀ ਸਹੁਲਤ ਨੂੰ ਮੁੱਖ ਰੱਖਦਿਆਂ, ਉਨਾਂ ਨੂੰ ਯੂਨੀਵਰਸਿਟੀ ਨਿਯਮਾਂ ਅਨੁਸਾਰ ਲਿਖੇਰਾ/ਇਵਜ਼ੀ ਸਮੇ ਦਾ ਸਰਟੀਫਿਕੇਟ ਮਹੁੱਈਆ ਕਰਨ ਲਈ ਲੋੜੀਂਦੇ ਅਧਿਕਾਰ ਰੀਜਨਲ ਕੈੰਪਸ ਜਲੰਧਰ ਅਤੇ ਗੁਰਦਾਸਪੁਰ ਵਿਖੇ ਤਾਇਨਾਤ ਐਸੋਸੀਏਟ ਡੀਨ ਸਾਹਿਬਾਨ ਨੂੰ ਦੇ ਦਿੱਤੇ ਗਏ ਹਨ।ਜਿਸ ਅਨੁਸਾਰ ਜਲੰਧਰ, ਕਪੂਰਥਲਾ, …

Read More »

ਯੂਨੀਵਰਸਿਟੀ ਵਿਖੇ ਇਨੋਵੇਸ਼ਨ ਐਂਡ ਪ੍ਰੋਡਕਟ ਡਿਵੈਲਪਮੈਂਟ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ

 ਵਿਦਿਆਰਥੀਆਂ ਨੂੰ `ਮੇਕ ਇਨ ਇੰਡੀਆ` ਮਹਿੰਮ ਦੇ ਵਿਕਾਸ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 5 ਅਕਤੂੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋਂ ਅੱਜ ਇਥੇ ‘ਇਨੋਵੇਸ਼ਨ ਐਂਡ ਪ੍ਰੋਡਕਟ ਡਿਵੈਲਪਮੈਂਟ’ ਵਿਸ਼ੇ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੀ.ਵਾਈ.ਐਮ.ਈ. ਆਟੋਮੇਸ਼ਨ ਸਿਸਟਮ ਦੇ ਚੀਫ ਇਨੋਵੇਸ਼ਨ ਐਗਜ਼ੀਕਿਊਟਿਵ, ਸ਼੍ਰੀਨਿਵਾਸ ਚਮਾਰਥੀ ਨੇ ਸੈਮੀਨਾਰ ਦਾ ਸੰਚਾਲਨ ਕੀਤਾ।ਬੀ.ਟੈਕ. ਕੰਪਿਊਟਰ ਇੰਜ. ਬੀ.ਟੈਕ ਇਲੈਕਟ੍ਰੌਨਿਕਸ, …

Read More »

ਮਹਾਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ

ਲੌਂਗੋਵਾਲ, 5 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਢੱਡਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵਰਾਤਰੇ ਸਮਾਗਮ ਨੂੰ ਸਮਰਪਤਿ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਢੱਡਰੀਆਂ ਵਿਖੇ ਵਿਾਲ ਭਗਵਤੀ ਜਾਗਰਣ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆ ਨੇ ਮਹਾਂਮਾਈ ਦੇ ਦਰਬਾਰ ਦੀ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ।ਦੁਰਗਾ ਭਜਨ ਮੰਡਲੀ ਭੀਖੀ ਦੇ ਕਲਾਕਾਰਾਂ ਵਲੋਂ ਸਾਰੀ ਰਾਤ …

Read More »

ਲੜਕੀਆਂ ਦੇ ਸਕੂਲ `ਚ ਵਿਗਿਆਨ ਮੇਲਾ ਕਰਵਾਇਆ ਗਿਆ

ਲੌਂਗੋਵਾਲ, 5 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ ) ਲੌਂਗੋਵਾਲ ਵਿਖੇ ਪੜੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਦੇ ਤਹਿਤ ਵਿਗਿਆਨ ਮੇਲਾ ਲਗਾਇਆ ਗਿਆ।ਜਿਸ  ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਗਿਆਨਕ ਕਿਰਿਆਵਾਂ ਕਰਕੇ ਵਿਖਾਈਆਂ।ਮੇਲੇ ਦਾ ਨਿਰੀਖਣ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਕਮੇਟੀ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੇ ਕੀਤਾ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਵਿਖੇ ਖੂਨਦਾਨ ਕੈਂਪ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।            ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਪੁੱਜੇ ਮਾਨਯੋਗ ਜਸਟਿਸ ਸ੍ਰੀ ਰਾਜਬੀਰ ਸੈਹਰਾਵਤ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਪ੍ਰਸਾਸ਼ਨਿਕ ਜੱਜ ਸ਼ੈਸ਼ਨ ਡਵੀਜ਼ਨ ਪਠਾਨਕੋਟ ਨੇ …

Read More »

ਸਰਕਾਰੀ ਮਾਡਲ ਸੀਨੀਅਰ ਸਕੂਲ ਦੇ ਬੱਚਿਆਂ ਨੂੰ ਪਰਾਲੀ ਦੇ ਪ੍ਰਦੂਸ਼ਣ ਤੋਂ ਕੀਤਾ ਜਾਗਰੂਕ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਬਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੂਕਤਾ ਸਮਾਰੋਹ ਮੌਕੇ …

Read More »

ਵਿਧਾਇਕ ਅਮਿਤ ਵਿੱਜ ਵਲੋਂ ਗਲੀ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਉਹ ਕੰਮ ਜੋ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਰਹੇ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਹ ਸਾਰੇ ਕੰਮਾਂ ਨੂੰ ਉਨ੍ਹਾਂ ਵੱਲੋਂ ਦੋਰਾ ਕਰਕੇ ਸ਼ੁਰੂ ਕੀਤਾ ਜਾ ਰਿਹਾ ਹੈ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦੇ ਵਾਰਡ ਨੰਬਰ 12 ਵਿਖੇ ਸਵਾਮੀ ਮੰਦਿਰ ਵਾਲੀ ਗਲੀ …

Read More »

ਸ਼੍ਰੋਮਣੀ ਕਮੇਟੀ ਤੇ ਪ੍ਰਸ਼ਾਸਨ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੇ ਸਾਂਝੇ ਉਪਰਾਲੇ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ਼ਹਿਰ ਵਾਸੀਆਂ ਨੂੰ ਭਰਵੀਂ ਸ਼ਮੂਲੀਅਤ ਅਤੇ ਘਰਾਂ ਅੰਦਰ ਦੀਪਮਾਲਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਸ਼ਾਸਨ ਨਾਲ ਵੀ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਲਈ ਰਾਬਤਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ …

Read More »