Tuesday, November 24, 2026

Daily Archives: October 5, 2019

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਬੱਝੀ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗਠਿਤ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ।ਇਸ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …

Read More »

ਦਿੱਲੀ ਤੋਂ ਜੀਂਦ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਜੀਂਦ ਲਈ ਰਵਾਨਾ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਮੰਜਨੂ ਟਿੱਲਾ ਦਿੱਲੀ ਤੋਂ ਅਗਲੇ ਪੜਾਅ ਜੀਂਦ (ਹਰਿਆਣਾ) ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਮੰਜਨੂ ਟਿੱਲਾ ਵਿਖੇ ਸਜਾਏ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸੇ ਦੌਰਾਨ ਅੱਜ ਨਗਰ …

Read More »

1 ਤੋਂ 13 ਨਵੰਬਰ ਤੱਕ ਜਾਰੀ ਰਹਿਣਗੇ 550ਵੇਂ ਪ੍ਰਕਾਸ਼ ਪੁਰਬ ਨੂੰ ਸਰਪਿਤ ਗੁਰਮਤਿ ਸਮਾਗਮ- ਲੌਂਗੋਵਾਲ

ਸ਼੍ਰੋਮਣੀ ਕਮੇਟੀ ਨੇ ਸਮਾਗਮਾਂ ਦਾ ਵੇਰਵਾ ਕੀਤਾ ਜਾਰੀ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਅੱਜ ਜਾਰੀ ਕੀਤਾ ਹੈ।ਪਹਿਲੀ ਨਵੰਬਰ ਤੋਂ ਤੇਰ੍ਹਾਂ ਨਵੰਬਰ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ।1 ਨਵੰਬਰ ਤੋਂ 8 ਨਵੰਬਰ ਤੱਕ ਸਮਾਗਮਾਂ ਦਾ ਸਥਾਨ …

Read More »