Tuesday, November 24, 2026

Daily Archives: October 6, 2019

ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਖਤਮ ਕਰਵਾਉਣ ਦਾ ਕਰਾਂਗੇ ਉਪਰਾਲਾ – ਗੇਜਾ ਰਾਮ

ਧੂਰੀ, 6 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਰੈਗੁਲਰ ਅਤੇ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਸਫਾਈ ਮਜਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਕੇ ਹੱਲ ਕਰਵਾਉਣ ਅਤੇ ਪੰਜਾਬ ਵਿੱਚੋਂ ਠੇਕੇਦਾਰੀ ਸਿਸਟਮ ਦਾ ਪੂਰੀ ਤਰ੍ਹਾਂ ਖਾਤਮਾ ਕਰਵਾਉਣ ਅਤੇ ਸਫਾਈ ਮਜਦੂਰਾਂ ਦੀ ਸਿੱਧੇ ਤੌਰ `ਤੇ ਸਰਕਾਰੀ ਭਰਤੀ ਕਰਾਉਣ ਦਾ ਹਰ …

Read More »

ਕਵੀ ਦਰਬਾਰ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ

ਡਾ. ਖੇਮ ਸਿੰਘ ਗਿੱਲ ਤੇ ਫਿਲਮੀ ਕਲਾਕਾਰ ਬੀਜੂ ਖੋਟੇ ਦੇ ਚਲਾਣੇ `ਤੇ ਪ੍ਰਗਟਾਇਆ ਦੁੱਖ ਧੂਰੀ, 6 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਡਾ. ਖੇਮ ਸਿੰਘ ਗਿੱਲ ਅਤੇ ਫਿਲਮੀ ਕਲਾਕਾਰ ਬੀਜੂ ਖੋਟੇ (ਕਾਲੀਆ) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ …

Read More »

ਸਵਾਮੀ ਵਿਰਜਾਨੰਦ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਵਾਮੀ ਵਿਰਜਾਨੰਦ ਦੇ ਜਨਮ ਦਿਵਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵਲੋਂ ਖਾਸ ਪ੍ਰਾਰਥਨਾ ਸਭਾ ਦੌਰਾਨ ਭਜਨ ਅਤੇ ਸਲੋਕਾਂ ਦਾ ਗਾਇਣ ਕਰਕੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਵਿਰਜਾਨੰਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪ੍ਰੇਰਨਾਦਾਇਕ ਜੀਵਨ ਬਾਰੇ ਜਾਣਕਾਰੀ ਦਿੱਤੀ।ਇਸ ਮਹਾਨ ਸੰਤ ਦੇ ਉਪਰ ਸਵਾਮੀ ਦਯਾਨੰਦ ਜੀ ਦੇ ਜੀਵਨ ਦਾ …

Read More »

BBK DAV College Women organised DBT-sponsored lectures

Amritsar, Oct. 6 (Punjab Post Bureau)  – Department of Physics of BBK DAV College Women  organised DBT-sponsored guest lectures on the topic “Landmark Discoveries in Physics” and “Indian Space, Nuclear and Defence Programmes” on 3rd Aug, 2019. The resource person for these lectures was Prof. (Dr.) Atul Khanna, Department of Physics, GNDU. Students of B.Sc (Non-Medical) and B.Sc (Computer Science) …

Read More »

ਆਰਟ ਗੈਲਰੀ ਵਿਖੇ ਲੱਗੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਪੇਟਿੰਗ ਵਰਕਸ਼ਾਪ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਪੇਟਿੰਗ ਵਰਕਸ਼ਾਪ ਲਗਾਈ ਗਈ ।ਜਿਸ ਦਾ ਉਦਘਾਟਨ ਆਰਟ ਗੈਲਰੀ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਆਰਕੀਟੈਕਟ ਨੇ ਕੀਤਾ।ਇਸ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ ਤੇ ਹੋਰ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਇਹ ਵਰਕਸ਼ਾਪ …

Read More »