Tuesday, November 24, 2026

Daily Archives: October 8, 2019

Arthiyas’ registration on PFMS takes off 72170 MT Paddy Procured

Chandigarh, October 8 (Punjab Post Bureau) – Overcoming the initial hiccup, the process of registration of Commission Agents (Arhtiyas) on the Public Financial Management System (PFMS) in Punjab, has finally taken off, informed a spokesman of the State Food and Civil Supplies Department.           Sharing the registration status as on October 6, he said that 314 arhtiyas across the state have registered themselves …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣਗੇ ਸਮਾਗਮ

ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣ ਵਾਲੇ ਸਮਾਗਮਾਂ ਦੇ ਅਗਲੇ ਪ੍ਰੋਗਰਾਮ 11 ਤੋਂ 13 ਅਕਤੂਬਰ ਨੂੰ ਪੀ.ਏ.ਯੂ. ਗਰਾਊਂਡ ਲੁਧਿਆਣਾ, 15 ਤੋਂ 17 …

Read More »

ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿਊਜ਼ੀਅਮ ਰਾਹੀਂ ਰੂਹਾਨੀ ਰੰਗ `ਚ ਰੰਗਿਆ ਗਿਆ ਮੋਹਾਲੀ

ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ `ਤੇ ਡਿਜ਼ਾਈਨ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ `ਚ ਪੁੱਜੇ ਵਿਧਾਇਕ ਦੱਤੀ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ ਦੇ ਸਮਾਪਤੀ ਸਮਾਗਮ ਵਿੱਚ ਵਿਧਾਇਕ ਸੁਨੀਲ ਦੱਤੀ, ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ, ਮਹਿੰਦਰਜੀਤ ਸਿੰਘ ਆਰਕੀਟੈਕਟ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਆਰਟ ਗੈਲਰੀ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਉਤਰੀ ਖੇਤਰ ਕਲਚਰਲ ਸੈਂਟਰ ਦੇ ਸਹਿਯੋਗ …

Read More »