Tuesday, November 24, 2026

Daily Archives: October 9, 2019

ਯੂ.ਡੀ.ਸੀ ਮੁਖਤਿਆਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜਨ ਲੌਂਗੋਵਾਲ ਵਿਖੇ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਯੂ.ਡੀ.ਸੀ ਮੁਖਤਿਆਰ ਸਿੰਘ ਦੀ ਰਿਟਾਇਰਮੈਂਟ ਤੇ ਸਮੂਹ ਮੁਲਾਜ਼ਮਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਕੀਤੀ ਗਈ।ਬੁਲਾਰਿਆਂ ਨੇ ਜਿਥੇ ਮੁਖਤਿਆਰ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਉਥੇ ਉਨ੍ਹਾਂ ਨਾਲ ਡਿਊਟੀ ਦੌਰਾਨ ਬਿਤਾਏ ਸਮੇਂ ਨੂੰ ਯਾਦ ਕੀਤਾ।ਟਰੇਡ ਜਥੇਬੰਦੀਆਂ ਦੇ ਆਗੂ ਸਰਕਲ ਪ੍ਰਧਾਨ, ਮੀਤ ਪ੍ਰਧਾਨ ਬਲਵਿੰਦਰ ਸਿੰਘ …

Read More »

ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਵਿਕਸਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।           …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਾਮਲ ਹੋਣ ਲਈ ਡਾ. ਮਨਮੋਹਨ ਸਿੰਘ ਦੇ ਕਦਮਾਂ ’ਤੇ ਚੱਲਣ ਮੁੱਖ ਮੰਤਰੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ਼ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ …

Read More »

Workshop on “Drug Discovery Design and Development” at KCP

Amritsar, October 9 (Punjab Post Breau) – The three day workshop on “Drug Discovery Design and Development” was organized at Khalsa College of Pharmacy (KCP) in collaboration with Zonal Championship and Shastra, IIT Madras Event. The resource person Jitesh Doshi, a world renowned expert on computational Bioinformatics from Mumbai stressed on various aspects of drug discovery based on advanced cheminformatics softwares.             …

Read More »

ਖ਼ਾਲਸਾ ਕਾਲਜ ਫਾਰਮੇਸੀ ਵਿਖੇ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਬਾਰੇ 3 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ੋਨਲ ਚੈਂਪੀਅਨਸ਼ਿਪ ਅਤੇ ਸ਼ਾਸਤਰ, ਆਈ.ਆਈ.ਟੀ ਮਦਰਾਸ ਈਵੈਂਟ ਦੇ ਸਹਿਯੋਗ ਨਾਲ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਪਿ੍ਰੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ’ਚ ਮੁੰਬਈ ਦੇ ਕੰਪਿਊਟੇਸ਼ਨਲ ਜੀਵ ਵਿਗਿਆਨੀ ਅਤੇ ਕੈਮੀਇਨਫ਼ਾਰਮੈਟਿਕਸ ਦੇ ਵਿਸ਼ਵ …

Read More »

ਗ੍ਰੇਸ ਪਬਲਿਕ ਸਕੂਲ ਵਿਖੇ ਮਨਾਇਆ ਦੁਸ਼ਹਿਰੇ ਦਾ ਤਿਉਹਾਰ

ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

Read More »

ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ­ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ …

Read More »

ਮਾਤਾ ਸ੍ਰੀ ਨੈਣਾ ਦੇਵੀ ਮੰਦਰ ਚੀਮਾਂ ਵਿਖੇ ਧਾਰਮਿਕ ਸਮਾਗਮ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਤਾ ਸ੍ਰੀ ਨੈਣਾ ਦੇਵੀ ਮੰਦਰ ਮਾਨਾਂ ਪੱਤੀ ਚੌਕ ਚੀਮਾਂ ਮੰਡੀ ਦੇ ਸਰਪ੍ਰਸਤ ਮਾਤਾ ਕਮਲਾ ਦੇਵੀ ਦੀ ਅਗਵਾਈ ਵਿੱਚ ਮੰਦਰ ਧਰਮਸ਼ਾਲਾ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਮਾਤਾ ਕਮਲਾ ਦੇਵੀ ਨੇ ਪੂਜਾ ਅਰਚਨਾ ਉਪਰੰਤ ਜੋਤੀ ਪ੍ਰਚੰਡ ਕਰਕੇ ਕੀਤੀ।               ਸਮਾਗਮ ਦੌਰਾਨ ਸਾਰੀਆਂ ਰਸਮਾਂ ਕਰਨ …

Read More »

ਸ਼ੈਸ਼ਨ ਜੱਜ ਦਾ ਆਪਣੇ ਜੱਦੀ ਪਿੰਡ ਪਹੁੰਚਣ `ਤੇ ਭਰਵਾਂ ਸਵਾਗਤ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਲੋਹਾਖੇੜ੍ਹਾ ਦੇ ਜੰਮਪਲ ਮਾਨਯੋਗ ਸ਼ੈਸ਼ਨ ਜੱਜ ਚੰਡੀਗੜ੍ਹ ਸਤੀਸ਼ ਕੁਮਾਰ ਅਗਰਵਾਲ ਦਾ ਆਪਣੇ ਜੱਦੀ ਪਿੰਡ ਲੋਹਾਖੇੜ੍ਹਾ ਪੁੱਜਣ `ਤੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ, ਸੁਸਾਇਟੀ ਪ੍ਰਧਾਨ ਗੁਰਮੀਤ ਸਿੰਘ, ਸਾਬਕਾ ਬਲਾਕ ਪ੍ਰਧਾਨ ਜੰਗ ਸਿੰਘ, ਡਾ. ਸੁੱਖਾ ਸਿੰਘ, ਬਾਬੂ ਸਿੰਘ ਕਾਨੂੰਨਗੋ, ਕਰਨੈਲ ਸਿੰਘ, ਅਮਰ ਦਾਸ, ਦਰਸਨ ਸਿੰਘ, ਬੇਅੰਤ ਸਿੰਘ, ਹਰਪਾਲ ਸਿੰਘ, ਪਵਨ …

Read More »

ਪੰਜਵੇਂ ਮੈਗਾ ਰੋਜ਼ਗਾਰ ਮੇਲੇ `ਚ ਜ਼ਿਲਾ ਸੰਗਰੂਰ ਦੀ ਝੋਲੀ ਪਹਿਲਾ ਸਥਾਨ

ਮਿਥੇ ਟੀਚੇ ਤੋਂ ਦੁੱਗਣੇ 6951 ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ – ਘਨਸ਼ਿਆਮ ਥੋਰੀ ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਦੇਣ ਲਈ ਚਲਾਏ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਅਧੀਨ ਸਤੰਬਰ ਮਹੀਨੇ ਲੱਗੇ 5ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਮਿਥੇ ਟੀਚੇ ਤੋਂ ਦੁਗਣੀ ਗਿਣਤੀ `ਚ ਨੌਜਵਾਨਾਂ ਨੂੰ ਰੋਜ਼ਗਾਰ ਦਿਵਾ ਕੇ ਜ਼ਿਲਾ ਸੰਗਰੂਰ ਨੇ ਪੰਜਾਬ ਭਰ ’ਚੋਂ …

Read More »