ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਕਰਕੇ ਪ੍ਰਾਪਤ ਕਰ ਰਿਹੈ ਚੋਖਾ ਝਾੜ ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਜ਼ਿਲੇ ਦੇ ਅਗਾਂਹਵਧੂ ਕਿਸਾਨ ਇਸ ਉਦੇਸ਼ ਦੀ ਪੂਰਤੀ ’ਚ ਪੂਰਾ ਸਹਿਯੋਗ ਦੇ ਰਹੇ ਹਨ।ਇਨਾਂ ਅਗਾਂਹਵਧੂ ਕਿਸਾਨਾਂ ਵਿਚੋਂ …
Read More »Daily Archives: October 13, 2019
ਫੀਲਡ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦਾ ਗਠਨ
ਪ੍ਰੈਸ ਵਲੋਂ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਿਆ ਜਾਵੇ – ਸਿਵਲ ਸਰਜਨ ਡਾ. ਮੁਲਤਾਨੀ ਸੰਗਰੂਰ/ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਹੋਟਲ ਕੌਲਾ ਪਾਰਕ ਵਿਖੇ ਪੱਤਰਕਾਰ ਭਾਈਚਾਰੇ ਦੀ ਇੱਕ ਅਹਿਮ ਮੀਟਿੰਗ ਸੀਨੀਅਰ ਪੱਤਰਕਾਰ ਬਲਦੇਵ ਸਿੰਘ ਜਨੂਹਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫੀਲਡ `ਚ ਕੰਮ ਕਰ ਰਹੇ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਨੈਸ਼ਨਲ ਪੋਸਟਲ ਡੇਅ ਮਨਾਇਆ
ਸੁਨਾਮ/ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਬੱਚਿਆਂ ਨੂੰ ਡਾਕ ਸੇਵਾਵਾਂ ਦਾ ਮਹੱਤਵ ਦੱਸਣ ਲਈ ਵਰਲਡ ਪੋਸਟਲ ਡੇਅ ਮਨਾਇਆ ਗਿਆ।ਜਿਸ ਤਰ੍ਹਾਂ ਟੈਕਨਾਲੋਜੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਉਸ ਦੇ ਚੱਲਦੇ ਪੱਤਰ ਲਿਖਣ ਦਾ ਰੁਝਾਨ ਬਹੁਤ ਘੱਟ ਹੋ ਗਿਆ ਹੈ।ਪੱਤਰ ਦਾ ਸਥਾਨ ਅਜਕਲ ਈ-ਮੇਲ, ਫੇਸਬੁਕ, ਵਾਟਸ ਐਪ ਆਦਿ ਨੇ ਲੈ ਲਿਆ ਹੈ।ਭਾਵੀ ਪੀੜ੍ਹੀ …
Read More »ਸਲਾਈਟ ਦੀ ਐਫੀ ਟੀਮ ਇੱਕ ਵਾਰ ਫਿਰ ਜੇਤੂ
ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਫੈਕਲਟੀ ਐਡਵਾਈਜ਼ਰ ਪ੍ਰੋ. ਸ਼ੰਕਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਜਿੱਤਾਂ ਨੂੰ ਬਰਕਰਾਰ ਰੱਖਦੇ ਹੋਏ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਹੋਏ ਕੌਮੀ ਪੱਧਰ ਦੇ ਮੁਕਾਬਲੇ `ਚ ਦੋ ਵੱਕਾਰੀ ਇਨਾਮ ਜਿੱਤੇ ਹਨ ਇਸ ਸਬੰਧੀ ਪ੍ਰੋ. ਸ਼ੰਕਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਪ੍ਰਤੀਯੋਗਤਾ ਐਫੀ ਸਾਈਕਲ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲਾ ਕਰਵਾਇਆ
ਜੰਡਿਆਲਾ ਗੁਰੂ, 13 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਮੰਚ ਅੰਮ੍ਰਿਤਸਰ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਵਿਖੇ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲਾ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ।ਮੁੱਖ ਮਹਿਮਾਨ ਪ੍ਰਿੰਸੀਪਲ ਹਰਚਰਨ ਸਿੰਘ ਦੇ ਨਾਲ ਸੇਂਟ ਸੋਲਜਰ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰੋਗਰਾਮ ਦੇ ਕਨਵੀਨਰ ਪੰਡਿਤ ਕ੍ਰਿਸ਼ਨ ਦਵੇਸਰ, ਬਲਵਿੰਦਰ …
Read More »ਸਾਨੂੰ ਭਗਵਾਨ ਵਾਲਮੀਕਿ ਵਲੋਂ ਦੱਸੇ ਮਾਰਗ `ਤੇ ਚੱਲਣਾ ਚਾਹੀਦਾ ਹੈ – ਮੇਅਰ ਰਿੰਟੂ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ `ਤੇ ਮੇਅਰ ਕਰਮਜੀਤ ਸਿੰਘ ਰਿੰਟੂ ਕੇਂਦਰੀ ਵਾਲਮੀਕਿ ਮੰਦਿਰ ਹਾਥੀ ਗੇਟ ਵਿਖੇ ਡਿਪਟੀ ਮੇਅਰ ਯੂਨਸ ਕੁਮਾਰ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਅਵਸਰ `ਤੇ ਸ਼ੋਭਾ ਯਾਤਰਾ ਵੀ ਕੱਢੀ ਗਈ।ਮੇਅਰ ਨੇ ਆਪਣੇ ਸੰਬੋਧਨ `ਚ ਕਿਹਾ ਕਿ ਸਾਨੂੰ ਸ੍ਰੀ ਵਾਲਮੀਕਿ ਜੀ …
Read More »ਸੀਚੇਵਾਲ ਮਾਡਲ ਸਬੰਧੀ ਵਿਧਾਇਕ ਅਮਿਤ ਵਿੱਜ ਵੱਲੋਂ ਪਿੰਡ ਫੁਲੜਾ ਦਾ ਦੋਰਾ
ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਫੁਲੜਾ ਵਿਖੇ ਬਣਾਏ ਜਾਣ ਵਾਲੇ ਸੀਚੇਵਾਲ ਮਾਡਲ ਨੂੰ ਲੈ ਕੇ ਵਿਧਾਇਕ ਅਮਿਤ ਵਿੱਜ ਵੱਲੋਂ ਅੱਜ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਪਿੰਡ ਫੁਲੜਾ ਦਾ ਦੋਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ । ਵਿਧਾਇਕ ਵਿੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਪਠਾਨਕੋਟ …
Read More »ਗੁਰਦੁਆਰਾ ਧਮਧਾਨ ਸਾਹਿਬ ਤੋਂ ਅੱਗੇ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ’ਚ ਸਥਿਤ ਗੁਰਦੁਆਰਾ ਧਮਧਾਨ ਸਾਹਿਬ ਤੋਂ ਕਸਬਾ ਭੂਨਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਵੀ ਹਾਜ਼ਰੀ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ `ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਫੈਡਰੇਸ਼ਨ ਦੇ ਮੋਢੀ ਸਵਰਗੀ ਡਾ. ਸੰਤੋਖ ਸਿੰਘ …
Read More »ਅਲੌਕਿਕ ਨਜ਼ਾਰਾ ਪੇਸ਼ ਕਰਨਗੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕ ਲੱਖ ਦੀਵੇ
ਪੜਤਾਲ ਗਾਇਨ ਸ਼ੈਲੀ ਕੀਰਤਨ ਦਰਬਾਰ ਨਾਲ ਹੋਵੇਗੀ ਸਮਾਗਮਾਂ ਦੀ ਆਰੰਭਤਾ – ਡਾ. ਰੂਪ ਸਿੰਘ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ।ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media