ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ …
Read More »Daily Archives: October 14, 2019
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
ਲੌਂਗੋਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ …
Read More »ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਸਜਾਏ ਨਗਰ ਨਗਰ ਕੀਰਤਨ ਦਾ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ।ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ।ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਇਥੇ ਨਗਰ ਕੀਰਤਨ ਦੇ ਸਵਾਗਤ ’ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਬਣੀ।ਨਗਰ ਕੀਰਤਨ ਅੱਜ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ।ਇਸ …
Read More »ਮੁੱਖ ਮੰਤਰੀ 23 ਅਕਤੂਬਰ ਨੂੰ ਸੁਲਤਾਨਪੁਰ ਵਿਖੇ ਵਿਕਾਸ ਪ੍ਰਾਜੈਕਟ ਕਰਨਗੇ ਲੋਕ ਅਰਪਣ
ਸੁਲਤਾਨਪੁਰ ਤੋਂ ਡੇਰਾ ਬਾਬਾ ਨਾਨਕ ਸੜਕ ਦੇ ‘ਗੁਰੂ ਨਾਨਕ ਮਾਰਗ’ ਵਜੋਂ ਨਾਮਕਰਨ ਦੀ ਰਸਮ ਵੀ ਹੋਵੇਗੀ ਸੁਲਤਾਨਪੁਰ ਲੋਧੀ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ 400 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਪ੍ਰਾਜੈਕਟ 23 ਅਕਤੂਬਰ ਨੂੰ ਲੋਕ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਰਾਜ ਪੱਧਰੀ ਗੁਰਮਤਿ ਮੁਕਾਬਲੇ – ਕਲੋਹੀਆ
ਪੰਜਾਬ ਸਕੂਲ ਸਿਖਿਆ ਬੋਰਡ ਕਰਵਾਏਗਾ ਇਹ ਮੁਕਾਬਲੇ ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ 13 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣਗੇ।ਇਸ ਦੀ ਜਾਣਕਾਰੀ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਿਖਿਆ …
Read More »ਸੁਲਤਾਨਪੁਰ ਲੋਧੀ ਵਿਖੇ ਮਿਠਾਈਆਂ ਦੇ 7 ਸੈਂਪਲ ਭਰੇ
ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ – ਸਿਵਲ ਸਰਜਨ ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ `ਤੇ ਸਹਾਇਕ ਫੂਡ ਕਮਿਸ਼ਨਰ ਡਾ. ਹਰਜੋਤਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਸੁਲਤਾਨਪੁਰ ਲੋਧੀ ਵਿਖੇ 7 ਮਿਠਾਈਆਂ ਦੇ ਸੈਂਪਲ ਭਰੇ ਗਏ।ਸਿਹਤ ਵਿਭਾਗ ਦੀ ਟੀਮ ਨੇ ਪਨੀਰ, ਖੋਆ, ਰਸਗੁੱੱਲਾ, ਗੁਲਾਬ ਜਾਮੁਨ, …
Read More »ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਟੈਂਟ ਸਿਟੀ, ਮੁੱਖ ਪੰਡਾਲ, ਪਾਰਕਿੰਗ ਤੇ ਪਵਿੱਤਰ ਬੇਈਂ ਦਾ ਕੀਤਾ ਦੌਰਾ ਸੁਲਤਾਨਪੁਰ ਲੋਧੀ/ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨਾਲ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਪੰਜਾਬ ਸਰਕਾਰ ਦੀ ਤਰਫੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ …
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਜਾਰੀ
15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ।ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ …
Read More »ਜੰਮੂ ਕਸ਼ਮੀਰ ਦੇ ਰਾਜਪਾਲ ਦੇ ਸਲਾਹਕਾਰ ਫਾਰੂਕ ਖਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਲੌਂਗੋਵਾਲ ਨੇ ਸਿੱਖਾਂ ਨੂੰ ਘੱਟਗਿਣਤੀ ਦਰਜ਼ਾ ਤੇ ਸਿੱਖ ਮਿਸ਼ਨ ਲਈ ਜਗ੍ਹਾ ਸਬੰਧੀ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਾਜਪਾਲ ਜੰਮੂ ਕਸ਼ਮੀਰ ਦੇ ਸਲਾਹਕਾਰ ਫਾਰੂਕ ਖਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਸ਼ਾਂਤੀ ਤੇ ਭਾਈਚਾਰਕ ਸਾਂਝ …
Read More »
Punjab Post Daily Online Newspaper & Print Media