New Delhi, Oct 15 (Punjab Post Bureau) – The Union Minister for Minority Affairs Mukhtar Abbas Naqvi handing over an ambulance key to Jatinder Singh Shunty of the Shaheed Bhagat Singh Seva Dal New Delhi under CSR programme at the inauguration of the Silver Jubilee Celebration and Annual Conference of State Channelising Agencies (SCAs) of NMDFC.
Read More »Daily Archives: October 15, 2019
ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਵਲੋਂ ਮਾਰਕਫੈਡ ਵਲੋਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜ਼ਮ ਵਲੋਂ ਮਾਰਕਫੈਡ ਦੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ ਦੇ ਜਿਲ੍ਹਾ ਮੈਨੇਜਰਾਂ ਅਤੇ ਸਮੂਹ ਖੇਤਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਮਨਿੰਦਰ ਬਰਾੜ ਸੀਨੀਅਰ ਮੈਨੇਜਰ ਪੈਡੀ ਐਂਡ ਰਾਈਜ਼ ਨੇ ਡੀਟੇਲ ਵਿੱਚ ਮੰਡੀਆਂ ਵਿੱਚ …
Read More »ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 50 ’ਚ ਗਲੀਆਂ ਦੇ ਕੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 50 ਦੀ ਜੋਸ਼ਨ ਮਾਰਕੀਟ ਦੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ ਗਈ। ਸੋਨੀ ਨੇ ਕਿਹਾ ਕਿ ਸਾਰੇ ਇਲਾਕੇ ਦੀਆਂ ਸਟਰੀਟ ਲਾਈਟਾਂ ਨੂੰ ਠੀਕ ਕਰ ਦਿੱਤਾ ਗਿਆ ਹੈ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਸੀਵਰੇਜ ਸਿਸਟਮ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗਤਕਾ ਖੇਡਾਂ ਸੰਪਨ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਚੌਥੀ ਗਤਕਾ ਨੈਸ਼ਨਲ ਖੇਡ ਸੀਨੀਅਰ ਅਤੇ ਜੂਨੀਅਰ ਦੇ ਮੁਕਾਬਲੇ ਖਾਲਸਾ ਕਾਲਜ ਵਿਖੇ ਸੰਪਨ ਹੋਏ।ਇਨ੍ਹਾਂ ਖੇਡਾਂ ਵਿੱਚ 15 ਰਾਜਾਂ ਦੇ ਕਰੀਬ 450 ਖਿਡਾਰੀਆਂ ਨੇ ਭਾਗ ਲਿਆ। ਪੰਜਾਬ ਗਤਕਾ ਖੇਡ ਦਾ ਦੂਜੇ ਦਿਨ ਉਦਘਾਟਨ ਐਸ.ਪੀ.ਐਸ ਪਰਮਾਰ ਆਈ.ਜੀ ਬਾਡਰ ਰੇਂਜ ਅੰਮਿ੍ਰਤਸਰ ਵਲੋਂ …
Read More »ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਸਰਕਾਰੀ ਛੁੱਟੀ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ’ਤੇ ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 15 ਅਕਤੂਬਰ 2019 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਢਿਲੋਂ ਅਤੇ …
Read More »Khelo India Youth Games-2020′ – Selection Trials for Punjab Teams till Oct 19
Chandigarh, Oct 15 (Punjab Post Bureau) – “The ‘Khelo India Youth Games-2020’ are scheduled for Guwahati (Assam) from 10th to 22nd January 2020. The selection trials for the teams from Punjab are commenced on 13th October at the Sports Complex Sector-78 Mohali. Sports and Youth Affairs Minister Rana Gurmit Singh Sodhi said that on 13th October 2019 the trials …
Read More »Capt Amarinder Govt Announces 3% Da Hike For Employees/Pensioners w.e.f Nov 1
Chandigarh, Oct 15 (Punjab Post Bureau) – The state’s financial constraints notwithstanding, the Captain Amarinder Singh led Punjab Government on Saturday announced a Diwali bonanza for its employees and pensioners. The employees/pensioners are all set to get a 3% hike in their Dearness Allowance (DA) with effect from November 1, 2019, Finance Minister Manpreet Singh Badal disclosed here. The …
Read More »550ਵਾਂ ਪ੍ਰਕਾਸ਼ ਪੁਰਬ – ਲਾਈਟ ਐਂਡ ਸਾਊਂਡ ਸ਼ੋਅ ਦਾ ਲੁਧਿਆਣਾ `ਚ ਦਰਸ਼ਕਾਂ ਨੇ ਮਾਣਿਆ ਅਨੰਦ
ਲੁਧਿਆਣਾ, 15 ਅਕਤੂਬਰ (ਪੰਜਾਬ ਪੋਸਟ – ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ `ਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ 8800 ਤੋਂ ਵੱਧ ਦਰਸ਼ਕਾਂ ਨੇ ਆਨੰਦ ਮਾਣਿਆ। ਪਹਿਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਚੇਅਰਮੈਨ …
Read More »ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ `ਚ ਇਕ ਨਵੰਬਰ ਤੋਂ 3 ਫੀਸਦੀ ਵਾਧੇ ਦਾ ਐਲਾਨ
ਚੰਡੀਗੜ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜ਼ੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ) ਵਿੱਚ ਇਕ ਨਵੰਬਰ ਤੋਂ 3 ਫੀਸਦੀ ਦਾ ਵਾਧਾ ਹੋਵੇਗਾ।ਉਨਾਂ …
Read More »ਸਾਂਝਾ ਸਮਾਜ ਕਲਿਆਣ ਮੋਰਚਾ ਵਲੋਂ ਬੇਸਹਾਰਾ ਪਸ਼ੂਆਂ ਦੇ ਹੱਲ ਲਈ ਰੋਸ ਧਰਨਾ 18 ਨੂੰ
ਧੂਰੀ, 15 ਅਕਤੂਬਰ (ਪੰਜਾਬ ਪੋਸਟ- ਪਰਵੀਨ ਗਰਗ) – ਵੱਖ-ਵੱਖ ਜੱਥੇਬੰਦੀਆਂ `ਤੇ ਅਧਾਰਿਤ ਸਾਂਝਾ ਸਮਾਜ ਕਲਿਆਣ ਮੋਰਚਾ ਦੀ ਮੀਟਿੰਗ ਪੈਨਸ਼ਨਰ ਦਫਤਰ ਧੂਰੀ ਵਿਖੇ ਕਨਵੀਨਰ ਡਾ. ਅਨਵਰ ਭਸੌੜ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬੁਲਾਰਿਆਂ ਨੇ ਗ਼ਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜ਼ੂਦ ਵੀ ਬੇਸਹਾਰਾ ਪਸ਼ੂਆਂ ਦਾ ਹੱਲ ਨਹੀਂ ਕੀਤਾ ਗਿਆ।ਹਰ ਰੋਜ਼ ਸੜਕੀ ਹਾਦਸੇ ਵਾਪਰ ਰਹੇ ਹਨ ਅਤੇ …
Read More »
Punjab Post Daily Online Newspaper & Print Media