Health Minister directs SMOs to seek demand of medicines in advance Chandigarh, Oct 16 (Punjab Post Bureau) – To ensure the adequate supply of medicines in the Government Hospitals, the Punjab Government has decided to make the supply of all medicines to District hospitals, Sub Divisional Hospitals, Community Health Centres and Block Primary Health Centres directly from regional drug warehouse. …
Read More »Daily Archives: October 16, 2019
Education Minister flags off Puca’s Indo-Canadian Academic Delegation
Chandigarh, Oct 16 (Punjab Post Bureau) – The Higher Education Minister, Punjab, Mr. Tript Rajinder Singh Bajwa today flagged off a 15 member delegation of Punjab Unaided Colleges Association (PUCA) to Canada. While congratulating the PUCA delegation for its Endeavour, the minister said that Punjab Government is committed to upgrade the infrastructure, Technology, Course Curriculum, Practical & Skill training in …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫੇ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ 16 ਤੇ 17 ਨੂੰ ਖਾਲਸਾ ਕਾਲਜ `ਚ
ਜਲੰਧਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜੀਵਨ ਅਤੇ ਫਲਸਫੇ `ਤੇ ਅਧਾਰਿਤ 16 ਤੇ 17 ਅਕਤੂਬਰ ਨੂੰ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਆਂ ਦੀਆਂ ਤਿਆਰੀਆਂ ਦਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਵਲੋਂ ਜਾਇਜ਼ਾ ਲਿਆ ਗਿਆ।ਉਨਾਂ ਨਾਲ …
Read More »Capt Amarinder interacts with progressive farmers who Shunned Stubble Burning
Chandigarh, Oct 16 (Punjab Post Bureau) – Describing the progressive farmers, who have refrained from burning paddy stubble, as pioneers of change, Punjab Chief Minister Captain Amarinder Singh on Monday called upon them to join the state government in launching a massive campaign to persuade the entire farming community to give up this dangerous practice in the interest of environmental …
Read More »ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੂੰ ਕਰਵਾਈ ਗੁਰਧਾਮ ਯਾਤਰਾ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸੁਤਾਨਵਿੰਡ ਰੋਡ ਇਲਾਕੇ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਗੁਰਧਾਮ ਯਾਤਰਾ ਕਰਵਾਈ ਗਈ।ਸਕੂਲ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਬੱਸਾਂ ਰਾਹੀ ਬੱਚਿਆਂ ਦਾ ਕਾਫਲਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ।ਸੁਲਤਾਨਪੁਰ ਲੋਧੀ ਪਹੁੰਚ ਕੇ ਸਕੂਲ ਦੇ …
Read More »ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਦਰਬਾਰ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …
Read More »ਰਾਜਨੀਤਕ ਲੋਕ ਹੀ ਆਮ ਲੋਕਾਂ `ਚ ਅਰਾਜਕਤਾ ਫੈਲਾ ਰਹੇ ਹਨ – ਕਮਾਂਡੈਂਟ ਰਸ਼ਪਾਲ ਸਿੰਘ
ਭ੍ਰਿਸ਼ਟ ਅਫਸਰਸ਼ਾਹੀ ਨੇ ਆਮ ਲੋਕਾਂ ਦਾ ਸਾਹ ਲੈਣਾ ਔਖਾ ਕੀਤਾ – ਭੰਗਲਾਂ ਸਮਰਾਲਾ, 16 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਪੁਡਾ ਕੰਪਲੈਕਸ ਵਿਖੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਅਹੁੱਦੇਦਾਰਾਂ ਨੇ ਵੀ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਜੰਗ ਸਿੰਘ ਭੰਗਲਾਂ ਨੇ …
Read More »ਪੈਨਸ਼ਨਰਾਂ ਨੇ ਦਾਖਾ ਰੈਲੀ ਉਪਰੰਤ ਬਜ਼ਾਰਾਂ `ਚ ਰੋਸ ਮਾਰਚ ਕਰਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ
ਸਮਰਾਲਾ, 16 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਅਸੈਂਬਲੀ ਹਲਕਾ ਦਾਖਾ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਭਰ ਤੋਂ ਪੈਨਸ਼ਰ ਜਥੇਬੰਦੀਆਂ ਨੇ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਮੂਲੀਅਤ ਕੀਤੀ।ਕਨਵੀਨਰ ਮਹਿੰਦਰ ਸਿੰਘ ਫਿਰੋਜਪੁਰ, ਠਾਕੁਰ ਸਿੰਘ ਫਤਹਿਗੜ੍ਹ ਸਾਹਿਬ, ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤਿੰਨ ਪ੍ਰਤੀਸ਼ਤ …
Read More »ਪਟਾਖਾ ਵਿਕਰੇਤਾਵਾਂ ਲਈ ਪ੍ਰਾਪਤ 135 ਅਰਜੀਆਂ ਵਿਚੋਂ ਕੱਢੇ 7 ਡਰਾਅ
ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਰਾਮਵੀਰ ਦੀ ਪ੍ਰਧਾਨਗੀ ਹੇਠ ਦੀਵਾਲੀ ਅਤੇ ਗੁਰਪੁਰਬ ਦੇ ਮੋਕੇ ਤੇ ਪਟਾਖੇ ਚਲਾਉਣ, ਸਟੋਰ ਕਰਨ ਅਤੇ ਵੇਚਣ ਸਬੰਧੀ ਦਿੱਤੇ ਜਾਣ ਵਾਲੇ ਲਾਇਸੈਂਸ ਦੇ ਲਈ ਅੱਜ ਡਰਾਅ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੱਢਿਆ ਗਿਆ।ਉਪਰੋਕਤ ਲਾਈਸੈਂਸ ਲਈ ਕਰੀਬ 135 ਅਰਜੀਆਂ ਪ੍ਰਾਪਤ ਹੋਈਆ ਸਨ ਜਿਨ੍ਹਾਂ ਵਿੱਚੋਂ 7 …
Read More »ਨੌਜਵਾਨ ਸਵੈ ਇੱਛਾ ਨਾਲ ਬਣ ਸਕਦੇ ਹਨ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ – ਡਾ. ਨੈਨਾ ਸਲਾਥੀਆ
ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ।ਇਸ ਲਈ ਸਿਹਤ ਵਿਭਾਗ ਵਲੋਂ ਬਣਾਈ ਗਈ ਵੈਬਸਾਇਟ `ਤੇ ਰਜਿਸਟਰ ਕਰ ਸਕਦੇ ਹਨ । ਡਾ. …
Read More »
Punjab Post Daily Online Newspaper & Print Media