ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 485ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਗੁਰਦੁਆਰਾ …
Read More »Daily Archives: October 16, 2019
Guru Ram Dass 485th `Gurpurab’ celebrated at Khalsa College Campus
Amritsar, Oct 16 (Punjab Post Bureau) – The 485th `Gurpurab’ of Sri Guru Ram Das, Sikhs’ fourth Guru and founder of Amritsar was celebrated with religious fervor and devotion at Khalsa College campus by Khalsa College Governing Council (KCGC). The prayers and recitals of the hymns from Gurbani was witnessed at College Gurdwara which was tastefully decorated with buntings. The students of Khalsa College for …
Read More »ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋਂ ਸ਼ੌਕਤ ਨਾਲ ਅਰੰਭ
ਸੰਗਰੂਰ/ ਲੌਂਗੋਵਾਲ, 16 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਗਰਾਊਂਡ ਵਿਖੇ ਜਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀਮਤੀ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਵਿਚ ਕਰਵਾਈਆ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਜਿਲ੍ਹਾ ਸੰਗਰੂਰ ਦੇ 12 ਬਲਾਕਾਂ ਦੇ ਵੱਡੀ ਗਿਣਤੀ `ਚ ਬੱਚਿਆਂ ਨੇ ਭਾਗ ਲਿਆ।ਖੇਡਾਂ ਦਾ ਉਦਘਾਟਨ ਕੈਪਟਨ ਭੁਪਿੰਦਰ …
Read More »ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ ਤੋਂ 15 ਗੈਰ-ਕਾਨੂੰਨੀ ਉਸਾਰੀਆਂ ਹਟਾਈਆਂ
ਮਾਣਯੋਗ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ ਕਾਰਵਾਈ ਮਲੇਰਕੋਟਲਾ/ਸੰਗਰੂਰ, 16 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਤੇ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਮਲੇਰਕੋਟਲਾ-1 ਵਲੋਂ ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ `ਤੇ ਗੈਰ ਕਾਨੂੰਨੀ ਤੌਰ `ਤੇ ਕਾਬਜ਼ 15 ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨਰਭਿੰਦਰ …
Read More »ਮਾਮਲਾ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਰੋਕ ਕੇ ਦਾਖਾ ਹਲਕੇ ਦੀ ਚੋਣ ਰੈਲੀ ਦੇ ਲਾਈਵ ਪ੍ਰਸਾਰਨ ਦਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸੰਬੰਧਿਤ ਅਕਾਲੀ ਆਗੂਆਂ ਖਿਲਾਫ ਕਾਰਵਾਈ ਮੰਗੀ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਪਾਰਟੀ ਅਖਵਾਉਣ ਵਾਲੇ ਅਕਾਲੀ ਦਲ ਨੇ ਧਾਰਮਿਕ ਸਮਾਗਮਾਂ ਵਿੱਚ ਰਾਜਨੀਤੀ ਕਰਨ ਦੀ ਪੁਰਾਣੀ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇੱਕ …
Read More »550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਹੋਈ ਨਾਟ ਪੇਸ਼ਕਾਰੀ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨੂਰ ਦੀਆਂ ਪੈੜਾਂ ਨਾਟ ਪੇਸ਼ਕਾਰੀ ਖਾਲਸਾ ਕਾਲਜ ਵਿਖੇ ਕੀਤੀ ਗਈ।ਇਸ ਪੇਸ਼ਕਾਰੀ ਨੂੰ ਖਾਲਸਾ ਕਾਲਜ ਦੇ ਬੀ.ਐਡ ਵਿਦਿਆਰਥੀਆਂ ਵਲੋ ਬੜੇ ਹੀ ਬਾਖੂਬੀ ਢੰਗ ਨਾਲ ਪੇਸ਼ ਕਰਦਿਆਂ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਦ੍ਰਿਸ਼ਾਂ ਨੂੰ ਦਿਖਾਇਆ। ਇਸ ਨਾਟ ਪੇਸ਼ਕਾਰੀ …
Read More »ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਅਲੌਕਿਕ ਜਲੌ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਦਾ ਦ੍ਰਿਸ਼।
Read More »ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਵੀ ਦਰਬਾਰ ਦਾ ਆਯੋਜਨ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਕਵਿਤਾਵਾਂ ਪੇਸ਼ ਕਰਦੇ ਹੋਏ ਕਵੀ।
Read More »ਸ਼੍ਰੋਮਣੀ ਕਮੇਟੀ ਵਲੋਂ 52 ਕਿਰਤੀ ਤੇ 52 ਹੋਣਹਾਰ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿਰਤੀਆਂ ਨੂੰ 11-11 ਹਜ਼ਾਰ ਰੁਪਏ ਅਤੇ 52 ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ 51-51 ਸੌ ਰੁਪਏ ਦੀ ਰਾਸ਼ੀ ਨਾਲ ਨਿਵਾਜ਼ਿਆ ਗਿਆ।ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, …
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਜਲੌ ਸੱਜੇ, ਦੀਪਮਾਲਾ ਤੇ ਆਤਿਸ਼ਬਾਜ਼ੀ ਚਲਾਈ ਗਈ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ …
Read More »
Punjab Post Daily Online Newspaper & Print Media