Tuesday, November 24, 2026

Daily Archives: October 16, 2019

ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਲਗਾਏ ਇਲਜ਼ਾਮ ਗੁੰਮਰਾਹਕੁੰਨ – ਸਕੱਤਰ ਆਹਲੀ

ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਦਿੱਤੇ ਗਏ ਟੈਂਡਰ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਣ ਵਾਲੇ ਵਿਸ਼ਾਲ ਪੰਡਾਲ ਅਤੇ ਹੋਰ ਸੇਵਾਵਾਂ ਲਈ ਦਿੱਤਾ ਗਿਆ ਟੈਂਡਰ ਬਿਲਕੁੱਲ ਨਿਯਮਾਂ ਅਨੁਸਾਰ ਹੈ।ਇਸ ਲਈ ਬਕਾਇਦਾ ਤੌਰ ’ਤੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪੰਜਾਬ ਦਾਖ਼ਲ ਹੋਣ ’ਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਗਏ ਕੀਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅੱਜ ਰਾਜਸਥਾਨ ਤੋਂ ਪੰਜਾਬ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਆਰੰਭਤਾ ਰਾਜਿਸਥਾਨ ਦੇ ਸ੍ਰੀ ਗੰਗਾਨਗਰ ਤੋਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਰਟੇਬਲ ਰੇਡੀਓ ਸੰਗਤ ਅਰਪਣ

ਆਈ.ਐਚ.ਏ ਫਾਊਂਡੇਸ਼ਨ ਨੇ ਕੀਤਾ ਹੈ ਇਹ ਉਪਰਾਲਾ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਆਈ.ਐਚ.ਏ ਫਾਊਂਡੇਸ਼ਨ ਕਲਕੱਤਾ ਅਤੇ ਸ਼ਿਮਾਰੂ ਕੰਪਨੀ ਵੱਲੋਂ ‘ਅੰਮ੍ਰਿਤਬਾਣੀ’ ਨਾਂ ਦਾ ਪੋਰਟੇਬਲ ਰੇਡੀਓ ਸੰਗਤ ਅਰਪਣ ਕੀਤਾ ਗਿਆ ਹੈ।ਇਸ ਦਾ ਸ਼ੁਭ ਆਰੰਭ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ …

Read More »

ਦਮਦਮੀ ਟਕਸਾਲ ਵਲੋਂ ਮਟੂੰਗਾ ਮੁੰਬਈ `ਚ ਕਰਾਇਆ ਗਿਆ ਚੌਥਾ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ/ ਮੁੰਬਈ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਮੁੰਬਈ ਵਿਖੇ ਕਰਾਏ ਗਏ ਅੰਤਰਾਸ਼ਟਰੀ ਸੈਮੀਨਾਰ ਦੀ ਸਫਲਤਾ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਟਕਸਾਲ ਦੀ ਲੋਕਪ੍ਰੀਅਤਾ ਦੀ ਵਿਲੱਖਣ ਪਛਾਣ ਹੈ।ਮੰੁਬਈ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਮਟੂੰਗਾ ਵਿਖੇ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ 50 ਸਾਲਾ ਸਥਾਪਨਾ ਨੂੰ ਸਮਰਪਿਤ ਚੌਥਾ ਇਕ ਰੋਜਾ ਅੰਤਰਰਾਸ਼ਟਰੀ ਸੈਮੀਨਾਰ `ਚ ਭਾਰੀ …

Read More »