Jalandhar, Oct 18 (Punjab Post Bureau) – The Punjab Government has issued directions to ensure the strict compliance of the guidelines of the Election Commission of India (ECI) concerning observance of the ‘Dry Day’ period on the polling day of the by poll in the State. Disclosing this here today, Chief Electoral Officer Dr. S. Karuna Raju said that …
Read More »Daily Archives: October 18, 2019
ਮੁੱਖ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਸ਼ੌਪੀਆ `ਚ ਮਾਰੇ ਗਏ ਸੇਬ ਵਪਾਰੀ ਦੇ ਪਰਿਵਾਰ ਨੂੰ 2 ਲੱਖ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ
ਚੰਡੀਗੜ੍ਹ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੇ ਸ਼ੌਪੀਆ ਜ਼ਿਲੇ ਵਿੱਚ ਬੀਤੀ ਰਾਤ ਅੱਤਵਾਦੀ ਹਮਲੇ ‘ਚ ਮਾਰੇ ਗਏ ਫਾਜ਼ਿਲਕਾ ਦੇ ਸੇਬ ਵਪਾਰੀ ਦੇ ਪਰਿਵਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਸ਼ੁੱਕਰਵਾਰ …
Read More »ਵਿਧਾਇਕ ਅਮਿਤ ਵਿੱਜ ਦੀ ਮੋਜੂਦਗੀ ‘ਚ ਨੰਗਲਭੂਰ ਮੰਡੀ ਵਿੱਚ ਕੀਤੀ ਗਈ ਝੋਨੇ ਦੀ ਪਹਿਲੀ ਖਰੀਦ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਵੇਂ 4.5 ਕਰੋੜ ਰੁਪਏ ਖਰਚ ਕੇ ਪਠਾਨਕੋਟ ਦੀ ਮੰਡੀ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਇਸੇ ਹੀ ਤਰ੍ਹਾਂ ਨੰਗਲਭੂਰ ਮੰਡੀ ‘ਤੇ ਵੀ 1.5 ਤੋਂ 2 ਕਰੋੜ ਰੁਪਏ ਖਰਚ ਕਰ ਕੇ ਮੰਡੀ ਦੀ ਕਾਇਆ ਕਲਪ ਕੀਤੀ ਜਾਵੇਗੀ। ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਦਾਨਾ ਮੰਡੀ ਨੰਗਲਭੂਰ ਦੇ ਵਿਸ਼ੇਸ਼ ਦੋਰੇ …
Read More »ਝੋਨੇ ਦੀ ਪਰਾਲੀ ਸਾੜਣ ਦੇ ਬੁਰੇ ਪ੍ਰਭਾਵਾਂ ਬਾਰੇ ਐਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਜਾਗਰੂਕ ਪ੍ਰੋਗਰਾਮ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਐਸ.ਡੀ ਕਾਲਜ ਆਫ ਐਜੂਕੇਸ਼ਨ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀ/ਵਿਦਿਆਰਥਣਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ …
Read More »ਸ੍ਰੀ ਬਾਠ ਸਾਹਿਬ ਗੁਰਦੁਆਰਾ ਵਿਖੇ ਲੀਗਲ ਏਡ ਕਲੀਨਿਕ ਖੋਲਿਆ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਾਠ ਸਾਹਿਬ ਦੇ ਸ੍ਰੀ ਬਾਠ ਸਾਹਿਬ ਗੁਰਦੁਆਰਾ ਦੇ ਵਿੱਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ।ਜਿਸ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਕਲੀਨਿਕ ਵਿੱਚ ਦਫਤਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ 4 ਨਵੰਬਰ ਨੂੰ – ਏ.ਡੀ.ਸੀ
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ 4 ਨਵੰਬਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸੇ ਹੀ ਦਿਨ ਡੀ.ਏ.ਸੀ ਵਿਖੇ ਪਲਾਸਟਿਕ ਖਿਲਾਫ ਮੂਹਿੰਮ ਵੀ ਚਲਾਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਜ) ਅਭਿਜੀਤ ਕਪਲਿਸ਼ ਨੇ ਵੱਖ ਕਾਲਜਾਂ ਦੇ ਨੁਮਾਇੰਦਿਆਂ ਅਤੇ ਡਾ. …
Read More »BBK DAV College for Women Dragon Boat players win 13 Gold & 07 Silver Medals
Sr. National Dragon Boat Championship held at Darbanga (Uttar Pradesh) Amritsar, Oct 18 (Punjab Post Bureau) – Rajbir Kaur, Sumandeep Kaur, Komaldeep Kaur, Amandeep Kaur and Meenakshi won 2 Gold Medals and a Silver Medal respectively, Simranjit Kaur, Vipandeep Kaur and Parveen Kaur won gold medals and Amandeep Kaur and Simrandeep Kaur won silver medals in Sr. National Dragon Boat …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜਿੱਤੇ 13 ਗੋਲਡ ਤੇ 7 ਸਿਲਵਰ ਮੈਡਲ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਰਾਜਬੀਰ ਕੌਰ, ਸੁਮਨਦੀਪ ਕੌਰ, ਕੋਮਲਦੀਪ ਕੌਰ, ਅਮਨਦੀਪ ਕੌਰ ਅਤੇ ਮੀਨਾਕਸ਼ੀ ਨੇ ਦਰਬੰਗਾ (ਉੱਤਰ ਪ੍ਰਦੇਸ਼) ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਦੋ-ਦੋ ਗੋਲਡ ਤੇ ਇਕ-ਇਕ ਸਿਲਵਰ ਮੈਡਲ ਜਿੱਤਿਆ।ਸਿਮਰਨਜੀਤ ਕੌਰ, ਵਿਪਨਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਇਕ-ਇਕ ਗੋਲਡ ਮੈਡਲ ਅਤੇ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੀਤਾ ਜਾਵੇਗਾ ਹਲਕਾ ਜੋਗਾ ‘ਚ ਸਵਾਗਤ -ਅਤਲਾ
ਭੀਖੀ, 18 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਥਕ ਆਗੂ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁੰਦਾ ਹੋਇਆ 18 ਨਵੰਬਰ ਨੂੰ ਸ਼ਾਮ ਸਮੇਂ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ …
Read More »DAV Public School observes World Food Day
Amritsar, Oct 18 (Punjab Post Bureau) – The students of DAV Public School Lawrence Road conducted a special assembly on World Food Day. This day promotes worldwide awareness and action for those who suffer from hunger and the need to ensure food security and nutritious diet for all. Students of the school highlighted different issues for discussion …
Read More »
Punjab Post Daily Online Newspaper & Print Media