Tuesday, November 24, 2026

Daily Archives: October 18, 2019

Khalsa College Shines in Swimming, Water Polo at GNDU

Amritsar, Oct 18 (Punjab Post Bureau) – Khalsa College students registered an emphatic wins in various titles of the final matches in Inter-College Swimming and Water-Polo Championship held at Guru Nanak Dev University.  The College students won 43 medals in total while Lyallpur Khalsa College Jalandhar was the runner.             Principal Dr. Mehal Singh said the College got 138 marks in whole of the tourney …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਤੈਰਾਕੀ ਅਤੇ ਵਾਟਰ ਪੋਲੋ ’ਚ ਸ਼ਾਨਦਾਰ ਪ੍ਰਦਰਸ਼ਨ

ਤੈਰਾਕੀ ’ਚ ਵਿਦਿਆਰਥੀਆਂ 28 ਸੋਨੇ, 11 ਚਾਂਦੀ ਅਤੇ 4 ਕਾਂਸੇ ਦੇ ਤਗਮੇ ਜਿੱਤੇ – ਡਾ. ਮਹਿਲ ਸਿੰਘ  ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਤੈਰਾਕੀ ਅਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਟੂਰਨਾਮੈਂਟ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਤੈਰਾਕੀ ’ਚ …

Read More »

ਕਸ਼ਮੀਰ ਤੋਂ ਆਏ ਸੇਬਾਂ `ਤੇ ਲਿਖਿਆ ਮਿਲਿਆ ਸਲੋਗਨ `ਪਾਕਿਸਤਾਨ ਜ਼ਿੰਦਾਬਾਦ`

ਭੀਖੀ,18 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਕਸ਼ਮੀਰ ਤੋਂ ਮਾਨਸਾ ਦੇ ਕਸਬਾ ਭੀਖੀ ਪੁੱਜੀਆਂ ਸੇਬਾਂ ਦੀਆਂ ਪੇਟੀਆਂ ਅੰਦਰ ਭਰੇ ਸੇਬਾਂ `ਤੇ ਪਾਕਿਸਤਾਨ ਦੇ ਹੱਕ `ਚ ਸਲੋਗਨ ਲਿਖੇ ਹੋਣ ਦੀ ਸੂਚਨਾ ਮਿਲੀ ਹੈ।ਕਸ਼ਮੀਰ ਤੋਂ ਆਏ ਸੇਬਾਂ `ਤੇ ਸਲੋਗਨ ਲਿਖੇ ਹੋਣ ਦਾ ਪਤਾ ਲੱਗਣ `ਤੇ ਲੋਕ ਹੈਰਾਨ ਹੋ ਗਏ।ਜਾਣਕਾਰੀ ਅਨੁਸਾਰ ਲੋਕਾਂ `ਚ ਦਹਿਸ਼ਤ ਫੈਲਾਉਣ ਲਈ ਸੇਬਾਂ `ਤੇ “ਪਾਕਿਸਤਾਨ ਜ਼ਿੰਦਾਬਾਦ ਅਤੇ `ਅਸੀਂ …

Read More »

ਸੁਹਾਗਣਾਂ ਨੇ ਉਤਸਾਹ ਨਾਲ ਮਨਾਇਆ ਕਰਵਾਚੌਥ

ਨੀਲਮ ਵਿੱਗ ਨੇ ਜਿੱਤਿਆ ਮਿਸਜ਼ ਕਰਵਾਚੌਥ ਕੁਵੀਨ ਦਾ ਖਿਤਾਬ ਧੂਰੀ, 18 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) –  ਧੂਰੀ ਵਿਖੇ ਸੁਹਾਗਣਾਂ ਵੱਲੋਂ ਕਰਵਾਚੌਥ ਦਾ ਤਿਉਹਾਰ ਬੜੇ ਉਤਸ਼ਾਹਪੂਰਵਕ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਹੋਟਲਾਂ, ਰਿਜ਼ੋਰਟ, ਪਾਰਕਾਂ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਆਪੋ-ਆਪਣੇ ਢੰਗ ਤਰੀਕਿਆਂ ਨਾਲ ਕਰਵਾਚੌਥ ਮਨਾਇਆ।ਇਸੇ ਲੜੀ ਵਿੱਚ ਰਤਨਾ ਰਿਜ਼ੋਰਟ ਵਿੱਚ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਇਕੱਤਰ ਹੋਈਆਂ ਸੁਹਾਗਣਾਂ …

Read More »

ਉਘੇ ਸ਼ਾਇਰ ਸਵਰਨ ਸਿੰਘ ਪਰਵਾਨਾ ਦਾ ਪਿੰਡ ਸਿੰਬਲੀ ਵਿਖੇ ਕੀਤਾ ਗਿਆ ਅੰਤਿਮ ਸਸਕਾਰ

ਪੰਜਾਬ ਹਰਿਆਣਾ ਤੇ ਦਿੱਲੀ ਤੋਂ ਨਾਮਵਰ ਸਾਹਿਤਕਾਰਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਧੂਰੀ, 18 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਦੇ ਪ੍ਰਸਿੱਧ ਮਨੁੱਖਤਾਵਾਦ ਸ਼ਾਇਰ ਸਵਰਨ ਸਿੰਘ ਪਰਵਾਨਾ (ਡੈਨਮਾਰਕ ਵਾਲੇ) ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਸਿੰਬਲੀ ਵਿਖੇ ਕੀਤਾ ਗਿਆ। ਉਹਨਾਂ ਦੀ ਚਿਖਾ ਨੂੰ ਮੁੱਖ ਅਗਨੀ ਦੇਣ ਦੀ ਰਸਮ ਡੈਨਮਾਰਕ ਤੋਂ ਆਏ ਉਹਨਾਂ ਦੇ ਵੱਡੇ ਸਪੁੱਤਰ ਮਨਜੀਤ …

Read More »

ਕਹਾਣੀ ਦਰਬਾਰ ਤੇ ਕਵੀ ਸਮਾਰੋਹ ਦੌਰਾਨ ‘ਮੈਂ ਅਯਨਘੋਸ਼ ਨਹੀਂ’ ਕਿਤਾਬ 20 ਨੂੰ ਹੋਵੇਗੀ ਰਲੀਜ਼

ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਦੀਪ ਦਿਲਬਰ ਨੇ ਦੱਸਿਆ ਹੈ ਕਿ ਪੰਜਾਬੀ ਸਾਹਿਤ ਸਭਾ ਵਲੋਂ 20 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਇਕ ਵਿਸ਼ੇਸ਼ ਸਾਹਿਤਕ ਸਮਾਗਮ ਅਤੇ ਕਹਾਣੀ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਸਿਧ ਕਹਾਣੀਕਾਰ ਸੁਖਜੀਤ ਦੀਆਂ ਨਵੀਂਆਂ ਕਹਾਣੀਆਂ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ

  ਬਾਦਲ ਪਰਿਵਾਰ ਵਲੋਂ ਨਗਰ ਕੀਰਤਨ ਦਾ ਸਵਾਗਤ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਗੀ ਹੋਇਆ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੀ ਰਾਤ ਨਗਰ …

Read More »

ਦਮਦਮੀ ਟਕਸਾਲ ਵੱਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ

ਮਹਿਤਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।      ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ …

Read More »

ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਦੀ ਸੰਗਤ ਦੀ ਆਸ ਜਲਦ ਹੋਵੇਗੀ ਪੂਰੀ – ਸੈਰ ਸਪਾਟਾ ਮੰਤਰੀ ਚੰਨੀ

ਮੁਕੇਰੀਆਂ ਹਾਈਡਲ ਤੋਂ 23 ਅਕਤੂਬਰ ਨੂੰ ਛੱਡਿਆ ਜਾਵੇਗਾ 500 ਕਿਊਸਕ ਪਾਣੀ  ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਾਨਕ ਨਾਮ ਲੇਵਾ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਕਾਲੀ ਵੇਈਂ ਵਿਚ ਇਸ਼ਨਾਨ ਕਰਨ ਦੀ ਆਸ ਨੂੰ ਜਲਦ ਹੀ ਬੂਰ ਪੈਣ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ 23 ਅਕਤੂਬਰ ਤੋਂ …

Read More »