ਪੰਜਾਬ ਸਰਕਾਰ ਯਾਦਗਾਰੀ ਢੰਗ ਨਾਲ ਮਨਾਏਗੀ ਸ਼ਤਾਬਦੀ ਸਮਾਗਮ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਵਿਧਾਇਕ ਨਵਤੇਜ …
Read More »Daily Archives: October 18, 2019
ਕਿਸਾਨ ਸਿਖਲਾਈ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਕੰਵਲਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਹਿੱਤ ਪਿੰਡ ਪੰਡੋਰੀ ਰਾਜਪੂਤਾਂ ਬਲਾਕ ਨਡਾਲਾ ਜਿਲਾ ਕਪੂਰਥਲਾ ਵਿਖੇ ਪਰਾਲੀ ਦੀ ਸੰਭਾਲ ਸਬੰਧੀ ਕੈਂਪ ਲਗਾਇਆ ਗਿਆ।ਜਿਸ ਵਿੱਚ ਆਸ ਪਾਸ ਦੇ ਕਿਸਾਨਾਂ ਨੇ ਭਾਗ ਲਿਆ।ਇਹ ਕੈਂਪ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲਾ ਕਪੂਰਥਲਾ ਤੇ ਮਾਨਵ ਵਿਕਾਸ ਸੰਸਥਾ ਆਈ.ਟੀ.ਸੀ ਕਪੂਰਥਲਾ ਦੇ ਸਹਿਯੋਗ ਨਾਲ ਆਯੋਜਿਤ …
Read More »ਪਵਿੱਤਰ ਬੇਈਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੌਮੀ ਗਰੀਨ ਟ੍ਰਿਬਿਊਨਲ ਦ੍ਰਿੜ ਸੰਕਲਪ – ਜਸਟਿਸ ਜਸਬੀਰ ਸਿੰਘ
ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਗਰੀਨ ਟ੍ਰਿਬਿੳੂਨਲ ਦੇ ਵੱਲੋਂ ਗਠਿਤ ਐਗਜ਼ੈਕਟਿਵ ਕਮੇਟੀ ਦੇ ਮੁੱਖੀ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਹੈ ਕਿ ਕੌਮੀ ਕੌਮੀ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਸਰੋਤਾਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਬੇਹੱਦ ਗੰਭੀਰਤਾ ਵਿਖਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ …
Read More »ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਸਵਾਗਤ ਕਰਨਗੇ ਫੁੱਲਦਾਰ ਬੂਟੇ-ਅਵਤਾਰ ਸਿੰਘ ਭੁੱਲਰ
ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਪੂਰਥਲਾ ਨੂੰ ਜੋੜਨ ਵਾਲੀਆਂ ਸੜਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ।ਇਸੇ ਤਹਿਤ ਕਪੂਰਥਲਾ-ਜਲੰਧਰ ਮੁੱਖ ਸੜਕ ’ਤੇ ਵੀ ਫੁੱਲਦਾਰ ਬੂਟੇ ਲਗਾਏ ਗਏ ਹਨ, ਜੋ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਕਪੂਰਥਲਾ ਦੇ ਪ੍ਰਵੇਸ਼ ਦੁਆਰ ‘ਆਧੀ ਦੀ ਖੂਹੀ’ ਤੋਂ ਸਵਾਗਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ …
Read More »
Punjab Post Daily Online Newspaper & Print Media