Tuesday, November 24, 2026

Daily Archives: October 21, 2019

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕਸਬਾ ਲੌਂਗੋਵਾਲ ‘ਚ ਭਰਵਾਂ ਸਵਾਗਤ

ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੰਤਰਰਾਸ਼ਟਰੀ ਨਗਰ ਕੀਰਤਨ ਕਸਬਾ ਲੌਂਗੋਵਾਲ ‘ਚ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਲੌਂਗੋਵਾਲ ਦੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਗਏ ਕਵਿਤਾ ਉਚਾਰਨ ਮੁਕਾਬਲੇ

ਸੁਨਾਮ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਨਰਸਰੀ ਅਤੇ ਪਲੇ-ਵੇਅ ਦੇ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁਕਾਬਲੇ ਵਿੱਚ ਬੱਚਿਆਂ ਨੇ ਵੱਖ-ਵੱਖ ਕਵਿਤਾਵਾਂ ਦਾ ਉਚਾਰਨ ਕੀਤਾ।ਨਰਸਰੀ ਜਮਾਤ ਵਿੱਚੋਂ ਲੜ੍ਹੀਵਾਰ ਪਹਿਲਾ ਸਥਾਨ ਜਸਨੂਰ ਸਿੰਘ ਅਤੇ ਨੂਰ ਨਿਆਜ, ਦੂਜਾ ਸਥਾਨ ਸ਼ਾਹਬਾਜ਼ ਸਿੰਘ ਅਤੇ ਤੀਸਰਾ ਸਥਾਨ ਫਤਿਹਬੀਰ …

Read More »

ਨਾਬਾਲਿਗਾ ਨਾਲ ਜ਼ੋਰ-ਜਬਰਦਸਤੀ ਕਰਨ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ਼

ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤੇ ਜਾਣ `ਤੇ ਅਕਾਲੀ ਆਗੂਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਧੂਰੀ, 20 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਪੁੰਨਾਵਾਲ ਵਿਖੇ ਬੀਤੇ ਦਿਨੀਂ ਸਕੂਲ ਪੜ੍ਹਦੀ ਇੱਕ ਨਾਬਾਲਗ ਲੜਕੀ ਨਾਲ ਜਬਰ-ਜਿਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਇੱਕ ਔਰਤ ਅਤੇ ਵਡੇਰੀ ਉਮਰ ਦੇ ਇੱਕ ਵਿਅਕਤੀ ਖਿਲਾਫ ਮੁਕੱਦਮਾ …

Read More »

ਮਿਸਿਜ਼ ਐਨੀ ਡੈਜ਼ਲਿੰਗ ਕਰਵਾ ਕੁਈਨ ਤੇ ਦਿਵਯਾ ਖੰਨਾ ਕੈਪਟੀਵੇਟੀਗ ਸਮਾਈਲ ਬਣੀ

ਔਰਤਾਂ ਨੂੰ ਆਪਣੇ ਅੰਦਰ ਛੁਪੀ ਕਲਾ ਨੂੰ ਨਿਖਾਰਣਾ ਚਾਹੀਦਾ ਹੈ- ਰੇਖਾ ਮਹਾਜਨ, ਸੁਰਭੀ ਵਰਮਾ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਅਮਨ) – ਸਥਾਨਕ ਹੋਟਲ ਵਿਖੇ ਬੈਲੂਨਜ਼ ਐਨ ਰਿਬਿਨਜ਼ ਵਲੋਂ ਸਤਯਮ ਜਿਊਲਰੀ ਹਾਊਸ ਦੇ ਸਹਿਯੋਗ ਨਾਲ ‘ਕਰਵਾ ਚੌਥ ਉਤਸਵ-2019 ਸੀਜਨ-2’ ਦਿਬਜੋਤ ਕੌਰ ਅਤੇ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ।ਸਤਯਮ ਜਿਊਲਰੀ ਹਾਊਸ ਤੋਂ ਸਚਿਨ ਕਪੂਰ, ਗੋਰਵ ਕਪੂਰ, ਸ਼ੈਲੀ ਕਪੂਰ, ਸਾਰਿਕਾ ਅਹੂਜਾ, …

Read More »