Brigadier Kuldip Singh advocates better communication and coordination Kapurthala, Oct 22 (Punjab Post Bureau) – Brigadier Kuldip Singh , consultant (ME , IRS) and coordinator National Disaster Management Authority New Delhi described the best communication and coordinator amongst all departments a key step to ensure the smooth conduct of grand celebrations of 550th Parkash purab at sultanpur lodhi. Today …
Read More »Daily Archives: October 22, 2019
550ਵਾਂ ਪ੍ਰਕਾਸ਼ ਪੁਰਬ – ਅੱਜ ਤੋਂ ਕਪੂਰਥਲਾ ’ਚ ਲੱਗੇਗੀ ਅਧਿਆਤਮਕਤਾ ਦੀ ਛਹਿਬਰ
23 ਅਕਤੂਬਰ ਨੂੰ ਸਵੇਰੇ 11.00 ਵਜੇ ਤੋਂ ਸ਼ੁਰੂ ਹੋਵੇਗਾ ਡਿਜੀਟਲ ਮਿਊਜ਼ੀਅਮ ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਊਂਡ ਵਿਚ 23 ਅਕਤੂਬਰ ਤੋਂ ਸ਼ੁਰੂ ਹੋਵੇਗਾ।ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ …
Read More »ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਇੱਕ ਓਪਨ ‘ਚ ਸਮਾਣੇ ਦੀ ਟੀਮ ਨੇ ਕੈਂਡ ਦੀਆਂ ਗੋਡਣੀਆਂ ਲਵਾਈਆਂ
ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰਦਾਸ ਵਿਖੇ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 53ਵਾਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ।ਜਸਦੀਪ ਸਿੰਘ ਪ੍ਰਧਾਨ, ਮੋਹਣ ਰਾਣਾ ਨੇ ਦੱਸਿਆ ਕਿ ਇਸ ਖੇਡ ਮੇਲੇ ਦੇ ਸਾਰੇ ਮੁਕਾਬਲੇ ਰੌਚਕ ਤੇ ਦਿਲਚਸਪ ਰਹੇ।ਉਨ੍ਹਾਂ ਦੱਸਿਆ ਕਿ ਕਬੱਡੀ 32 ਕਿੱਲੋ ਵਿੱਚ ਬੀਹਲਾ ਨੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ
ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ …
Read More »ਸੰਸਦ ਮੈਂਬਰ ਔਜਲਾ ਨੇ ਹੈਰੀਟੇਜ਼ ਸਟਰੀਟ `ਚ ਮੁਫ਼ਤ ਵਾਈ ਫਾਈ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਰਾਵਾਂ ਦੇ ਢਾਬੇ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਹੈਰੀਟੇਜ ਸਟਰੀਟ ਤੱਕ ਮੁਫ਼ਤ ਵਾਈਫਾਈ ਸੁਵਿਧਾ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਅੰਮਿ੍ਰਤਸਰ ਵਿਖੇ ਆਉਂਦੇ ਹਨ ਅਤੇ ਉਨ੍ਹਾਂ ਦੀ …
Read More »ਕੈਬਨਿਟ ਮੰਤਰੀ ਸੋਨੀ ਨੇ 125 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ 125 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਜਰੂਰਤ ਦੇ ਸਮਾਨ ਦੀ ਵੰਡ ਕੀਤੀ ਗਈ।ਸੋਨੀ ਨੇ ਕਿਹਾ ਕਿ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਵੱਲੋਂ ਸਮੇਂ …
Read More »ਵਿਧਾਇਕ ਤੇ ਉਚ ਅਧਿਕਾਰੀਆਂ ਵਲੋਂ ਪ੍ਰਕਾਸ਼ ਪੁਰਬ ਸੁਚਾਰੂ ਢੰਗ ਨਾਲ ਮਨਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੁੰ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਮੁੱਖ ਸਕੱਤਰ ਲੋਕ …
Read More »MLA and Senior bureaucrats review arrangements for commemorating Parkash Purab
Sultanpur Lodhi, Oct 22 (Punjab Post Bureau) – MLA Navtej Singh Cheema, top bureaucrats of civil and Police administration today reviewed the preparations for commemorating 550th parkash purab of Sri Guru Nanak Dev ji in an unsurpassed manner. Principal secretary tourism and cultural affairs Mr. Vikas Partap , Principal Secretary PWD Mr. Husan lal , special principal secretary to …
Read More »ਘਾਨਾ ਦਾ ਹਾਈ ਕਮਿਸ਼ਨਰ ਤੇ ਰੇਲਵੇ ਮੰਤਰੀ ਵਲੋਂ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ
ਅਫਰੀਕੀ ਮੁਲਕਾਂ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਪਾਸਾਰ ਲਈ ਸੱਭਿਆਚਾਰਕ ਸਾਂਝ ਮਜ਼ਬੂਤ ਕਰਨ `ਤੇ ਜ਼ੋਰ ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਪਣੀ ਪਲੇਠੀ ਕੂਟਨੀਤਿਕ ਫੇਰੀ ਦੌਰਾਨ ਘਾਨਾ ਦੇ ਹਾਈ ਕਮਿਸ਼ਨਰ ਮਿਸ਼ੇਲ ਨਿਲ ਨੋਰਟੇ ਓਕੂਏ, ਘਾਨਾ ਦੇ ਰੇਲ ਮੰਤਰੀ ਜੋਏ ਘਾਰਟੇ ਅਤੇ ਹਾਈ …
Read More »Digital Museum and Light & Sound show from October 23-25
Kapurthala, Oct 22 (Punjab Post Bureau) – Dedicated to the 550th Parkash Purab celebrations of Shri Guru Nanak Dev ji a Digital Museum and a Light and Sound show would be organised in the Cricket Ground of Nawab Jassa Singh Ahluwalia Government College here, from October 23-25. Deputy Commissioner Mr. DPS Kharbanda informed that people of Kapurthala will be dyed …
Read More »
Punjab Post Daily Online Newspaper & Print Media