Tuesday, November 24, 2026

Daily Archives: October 23, 2019

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਕੀਤੀ ਜਾਰੀ ਚੰਡੀਗੜ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ …

Read More »

KCGC greets Trudeau for impressive win of Liberals in Canada

Chhina Says Canada will see another chapter of Ddevelopment and progress  Amritsar, Oct 22 (Punjab Post Bureau) – Historic Khalsa College Governing Council (KCGC) congratulated Canadian Prime Minister Justin Trudeau for the consecutive second impressive win in the elections, the results of which were announced today. Trudeau, who is a seen as a `friend of the Sikhs’ and had given …

Read More »

ਗਗਨਦੀਪ ਸਿੰਘ ਦਾ ਰੱਸਾਕਸ਼ੀ ਮੁਕਾਬਲੇ `ਚ ਦੂਸਰਾ ਸਥਾਨ

ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ …

Read More »

ਸਲਾਈਟ ਦਾ ਸਾਲਾਨਾ ਸਮਾਗਮ ਮਧੁਰਮ ਪੂਰੀ ਸ਼ਾਨੋ ਸ਼ੌਕਤ ਨਾਲ ਸੰਪਨ

ਪੰਜਾਬੀ ਗਾਇਕ ਅਰਮਾਨ ਬੇਦਿਲ ਨੇ ਕੀਲੇ ਸਰੋਤੇ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ( ਡੀਂਮਡ ਯੂਨੀਵਰਸਿਟੀ) ਵਿਖੇ ਦੋ ਰੋਜ਼ਾ ਸਾਲਾਨਾ ਸਮਾਰੋਹ “ਮਧੁਰਮ 2019” ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ ਹੈ।ਸਮਾਰੋਹ ਦੇ ਪਹਿਲੇ ਦਿਨ ਦਾ ਆਗਾਜ਼ ਡਾਇਰੈਕਟਰ ਸਲਾਈਟ ਪ੍ਰੋ. ਸ਼ੈਲੇਂਦਰ ਜੈਨ, ਪ੍ਰੋ. ਏ.ਐਸ ਅਰੋੜਾ ਅਤੇ  ਚੇਅਰਮੈਨ ਪ੍ਰੋ. ਦਮਨਜੀਤ ਸਿੰਘ ਨੇ ਸਾਂਝੇ …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸਰਸਵਤੀ ਵਿਦਿਆ ਮੰਦਿਰ ਦੇ ਵਿਦਿਆਰਥੀ ਜਿੱਤੇ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਲਾਕ ਚੀਮਾਂ ਵੱਲੋਂ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੀ ਵਿਦਿਆਰਥਣ ਭੂਮਿਕਾ ਕਾਂਸਲ ਨੇ ਪਿਛਲੇ ਸਾਲ ਦੀ ਤਰਾਂ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਐਥਲੇਟਿਕਸ ਮੁਕਾਬਲਿਆਂ ਵਿੱਚ ਹਿੱੱਾ ਲੈ ਕੇ 200 ਮੀਟਰ ਵਿੱਚ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਮਸਤੂਆਣਾ ਸਾਹਿਬ ਦੇ ਗਰਾਊਂਡ ਵਿੱਚ ਸੰਪੰਨ ਹੋਈਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਸੋਨੇ ਦੇ 2 ਚਾਂਦੀ ਦੇ ਤਮਗੇ ਜਿੱਤ ਕੇ ਜਿਲੇ ਵਿਚੋਂ ਮੋਹਰੀ ਸਕੂਲ ਹੋਣ ਦਾ ਮਾਣ ਹਾਸਲ ਕੀਤਾ। ਖੋ ਖੋ ਮੁੰਡਿਆਂ ਨੇ ਲਹਿਰਾ ਬਲਾਕ ਦੀ …

Read More »

ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇਥੇ ਪੁਲਿਸ ਲਾਈਨ ਵਿਖੇ ਆਯੋਜਿਤ ਕੌਮੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, …

Read More »

ਪਰਾਲੀ ਪ੍ਰਬੰਧਨ ਬਾਰੇ ਸੰਯੁਕਤ ਰਾਸ਼ਟਰ ਮਾਹਿਰਾਂ ਵਲੋਂ ਸੰਗਰੂਰ ਦੇ ਪਿੰਡਾਂ ਦਾ ਦੌਰਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ’ਚ ਯੋਗਦਾਨ ਪਾਉਣ ਕਿਸਾਨ – ਡਾ. ਧਾਲੀਵਾਲ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਤਾਵਰਨ ਪੱਖੀ ਨਿਬੇੜਾ ਕਰ ਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰਾਂ ਖਤਮ ਕਰਨ ਲਈ ਯੂ.ਐਨ-ਪੀ.ਏ.ਯੂ ਪ੍ਰਾਜੈਕਟ ਤਹਿਤ ਚੁਣੇ ਜ਼ਿਲਾ ਸੰਗਰੂਰ ਦੇ ਤਿੰਨ ਪਿੰਡਾਂ ਦਾ ਕੌਮਾਂਤਰੀ ਟੀਮ ਵਲੋਂ ਦੌਰਾ ਕੀਤਾ ਗਿਆ ਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਹਾਣੀ ਉਚਾਰਨ ਮੁਕਾਬਲੇ ਕਰਵਾਏ ਗਏ

ਸੁਨਾਮ/ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਸ਼ੁੱਕਰਵਾਰ ਨੂੰ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦਾ ਮਕਸਦ ਬੱਚਿਆਂ `ਚ ਹੌਂਸਲਾ ਵਧਾਉਣਾ ਸੀ।ਇਸ ਮੁਕਾਬਲੇ ਵਿੱਚ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਸਵੈ-ਜਾਣਕਾਰੀ ਦਿੰਦੇ ਹੋਏ ਬਹੁਤ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਤਮੰਨਾ …

Read More »

ਪੰਜਾਬ ਜਰਨਲਿਸਟ ਯੂਨੀਅਨ ਦੀ ਹੋਈ ਚੋਣ `ਚ ਸੰਜੇ ਲਹਿਰੀ ਪ੍ਰਧਾਨ ਬਣੇ

ਧੂਰੀ, 22 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪ੍ਰੈਸ ਟਰੱਸਟ ਪੰਜਾਬ ਦੇ ਦਫਤਰ ਵਿੱਚ ਪੰਜਾਬ ਜਰਨਲਿਸਟ ਯੂਨੀਅਨ (ਪੰਜਾਬ) ਦਾ ਗਠਨ ਕੀਤਾ ਗਿਆ।ਜਿਸ ਵਿੱਚ ਵੱਖੋ-ਵੱਖਰੇ ਅਖਬਾਰਾਂ, ਟੀ.ਵੀ ਚੈਨਲਾਂ    ਅਤੇ ਸੋਸ਼ਲ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੇ ਹਿੱਸਾ ਲਿਆ।ਇਸ ਮੀਟਿੰਗ ਵਿੱਚ ਪ੍ਰੈਸ ਟਰੱਸਟ ਪੰਜਾਬ ਦੇ ਪ੍ਰਧਾਨ ਡਾ. ਅਨਵਰ ਭਸੌੜ ਅਤੇ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਪਿੰਟੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।              ਆਪਸੀ ਵਿਚਾਰਾਂ …

Read More »