Amritsar, October 25 ( Punjab Post Bureau) – The festival of light, Diwali was celebrated with great enthusiasm by the Student Activities Club of Guru Nanak Dev University. Prof. Jaspal Singh Sandhu, Vice-Chancellor was the chief guest on this occasion. Prof. Geeta Hundal, In-charge of the Student Activity Club and convener, Harpreet Singh welcomed the chief guest and students. Vice …
Read More »Daily Archives: October 25, 2019
ਜਥੇਦਾਰ ਸੰਤੋਖ ਸਿੰਘ ਬਾਰੇ ਕਿਤਾਬ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੀਤੀ ਰਲੀਜ਼
ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਉਘੇ ਪੰਥਕ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਜੀਵਨ ਬਾਰੇ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਲੀਜ਼ ਕੀਤੀ।ਪੰਜਾਬੀ ਵਿੱਚ ਲਿਖੀ ਇਸ ਕਿਤਾਬ ਦੇ ਸੰਪਾਦਕ ਜਸਵੰਤ ਸਿੰਘ ਅਜੀਤ ਅਤੇ ਹਰਬੰਸ ਕੌਰ ਸੱਗੂ ਹਨ, …
Read More »ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸਿੱਖੀ ਸਿਧਾਂਤ ਤੇ ਗੁਰੂ ਨਾਨਕ ਦੇਵ ਜੀ ਬਾਰੇ ਸੈਮੀਨਾਰ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸੈਮੀਨਾਰਾਂ ਦੀ ਜੋ ਲੜੀ ਸ਼ੁਰੂ ਕੀਤੀ ਗਈ ਸੀ।ਉਸ ਲੜੀ ਦਾ ਅਖੀਰਲਾ ਸੈਮੀਨਾਰ ਅੱਜ ਸਥਾਨਕ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਿੱਖੀ ਸਿਧਾਂਤ ਅਤੇ ਗੁਰੂ ਨਾਨਕ ਦੇਵ …
Read More »ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੀ ਸੰਸਦੀ ਚੋਣਾਂ ਵਿਚ 18 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ ’ਤੇ ਚੱਲਦਿਆਂ …
Read More »ਖ਼ਾਲਸਾ ਕਾਲਜ ਬਾਇਓ ਕੰਟਰੋਲ ਲੈਬ ਮੁੱਖੀ ਦੀ ਉਪ ਕੁਲਪਤੀ ਅਚਾਰੀਆ ਬਾਲ ਕ੍ਰਿਸ਼ਨ ਨਾਲ ਮੁਲਾਕਾਤ ਕੀਤੀ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਆਦੇਸ਼ਾਂ ਤਹਿਤ ਕਿਸਾਨਾਂ ਨੂੰ ਫ਼ਸਲਾਂ ਦੀ ਪੈਦਾਵਾਰ ਸਮੇਂ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਖ਼ਾਲਸਾ ਕਾਲਜ ਕੈਂਪਸ ਵਿਖੇ ਬਾਇਓ ਕੰਟਰੋਲ ਲੈਬ ਸਥਾਪਿਤ ਕੀਤਾ ਗਿਆ ਹੈ।ਜਿਸ ’ਚ ਅਤਿ ਆਧੁਨਿਕ ਨਾਲ ਫ਼ਸਲਾਂ ਨੂੰ ਲੱਗਣ ਵਾਲੇ ਜਹਿਰਲੇ ਕੀੜਿਆਂ ਤੋਂ …
Read More »ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਅੱਗੇ ਰਵਾਨਾ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਲੁਧਿਆਣਾ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ।ਇਥੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀ ਭਰੀ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ …
Read More »ਵਿਆਹ ਦੀ 18ਵੀਂ ਵਰੇਗੰਢ ਮੁਬਾਰਕ – ਗੋਰਾ ਲਾਲ ਮਿੱਤਲ ਤੇ ਕਿਰਨਾਂ ਮਿੱਤਲ
ਲੋਂਗੋਵਾਲ, 25 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੋਹਿਤ ਰਾਇਸ ਮਿੱਲ ਬਹਾਦਰਪੁਰ ਦੇ ਐਮ.ਡੀ ਗੋਰਾ ਲਾਲ ਮਿੱਤਲ ਅਤੇ ਕਿਰਨਾਂ ਮਿੱਤਲ ਨੂੰ ਵਿਆਹ ਦੀ 18ਵੀਂ ਵਰੇਗੰਢ੍ਹ ਮੁਬਾਰਕ।
Read More »ਫਗਵਾੜਾ ਜ਼ਿਮਨੀ ਚੋਣ ’ਚ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਰਹੇ ਜੇਤੂ
ਭਾਜਪਾ ਦੇ ਰਾਜੇਸ਼ ਬਾਘਾ ਨੂੰ 26116 ਵੋਟਾਂ ਦੇ ਫਰਕ ਨਾਲ ਹਰਾਇਆ ਫਗਵਾੜਾ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਵਧੀਆ ਢੰਗ ਨਾਲ ਨੇਪਰੇ ਚੜ੍ਹਿਆ ਅਤੇ ਗਿਣਤੀ ਤੋ ਬਾਅਦ ਮੌਕੇ ’ਤੇ ਹੀ ਨਤੀਜੇ ਦਾ ਵੀ ਐਲਾਨ ਕਰ ਦਿੱਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ ਡੀ.ਪੀ ਐਸ ਖਰਬੰਦਾ …
Read More »ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਸਰਕਾਰ ਦੇ ਵਿਕਾਸ ਕੰਮਾਂ `ਤੇ ਲਾਈ ਮੋਹਰ – ਕੈਪਟਨ
ਕਿਹਾ ਲੋਕਾਂ ਨੇ ਅਕਾਲੀ ਦਲ ਦੇ ਨਾਂਹ ਪੱਖੀ ਏਜੰਡੇ ਨੂੰ ਨਕਾਰਿਆ ਬਟਾਲਾ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਤਿੰਨ ਸੀਟਾਂ ਉੱਪਰ ਕਾਂਗਰਸ ਪਾਰਟੀ ਦੀ ਜਿੱਤ ਉਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਵੋਟਰਾਂ ਨੇ ਅਕਾਲੀ ਦਲ ਦੇ ਨਾਂਹ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ 6 ਨਵੰਬਰ ਨੂੰ
ਬਟਾਲਾ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ 6 ਨਵੰਬਰ, 2019 ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ …
Read More »
Punjab Post Daily Online Newspaper & Print Media