Tuesday, November 24, 2026

Daily Archives: October 27, 2019

ਡਿਪਟੀ ਕਮਿਸ਼ਨਰ ਵਲੋਂ ਗੁਰਪੁਰਬ ਸਮਾਗਮਾਂ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਦਾ ਜਾਇਜ਼

6 ਉਚ ਪੱਧਰੀ ਕਮੇਟੀਆਂ ਦਾ ਗਠਨ, 3300 ਤੋਂ ਜ਼ਿਆਦਾ ਸਿਵਲ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਸੁਲਤਾਨਪੁਰ ਲੋਧੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਮਨੁੱਖੀ ਸਰੋਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਮੰਤਵ ਲਈ ਡਿਪਟੀ ਕਮਿਸ਼ਨਰ …

Read More »

ਮੇਅਰ ਵਲੋਂ ਸਫਾਈ ਤੇ ਨਜਾਇਜ਼ ਕਬਜ਼ਿਆਂ ਦਾ ਨਰੀਖਣ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਪੈਂਦੀਆਂ ਵੱਖ-ਵੱਖ ਦਾ ਵਾਰਡਾਂ ਦਾ ਸਵੇਰੇ 7:00 ਵਜੇ ਅਚਨਚੇਤੀ ਨਰੀਖਣ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ ਸਬੰਧੀ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਅਤੇ ਜੋਨ ਨੰ. 8 ਵਿਚ ਸਟਾਫ਼ ਦੀ ਹਾਜ਼ਰੀ ਚੈਕ ਕੀਤੀ।ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵੀ ਉਹਨਾਂ …

Read More »

ਪੰਜਾਬੀ ਸਾਹਿਤ ਸਭਾ ਵਲੋਂ ਕਹਾਣੀਕਾਰ ਸੁਖਜੀਤ ਦੀ ਨਵੀਂ ਕਿਤਾਬ ਰਲੀਜ਼

ਪੰਜਾਬੀ ਕਹਾਣੀ ਦਾ ਮੀਲ-ਪੱਥਰ ‘ਮੈਂ ਅਯਨਘੋਸ਼ ਨਹੀਂ’- ਕਜ਼ਾਕ ਸਮਰਾਲਾ, 27 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਵਲੋਂ ਪਿਛਲੇ ਦਿਨੀਂ ਕਹਾਣੀ ਦਰਬਾਰ ਅਤੇ ਕਿਤਾਬ ਰਿਲੀਜ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਕਰਵਾਇਆ ਗਿਆ।ਸਾਹਿਤ ਸਭਾ ਦੇ ਜਰਨਲ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਲਈ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨੈਕਸਟ ਐਜੂਕੇਸ਼ਨ ਇੰਡੀਆ ਵੱਲੋਂ ‘ਗਲਾਈਡ ਉਵਰ ਚੈਲੇਂਜਿਜ਼’ ਵਿਸ਼ੇ ‘ਤੇ ਪ੍ਰਾਇਮਰੀ ਅਧਿਆਪਕਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸ਼੍ਰੀਮਤੀ ਅਨੁਪ੍ਰੀਤਾ ਸੀਨੀਅਰ ਅਕੈਡਮਿਕ ਕੰਸਲਟੈਂਟ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ …

Read More »

ਬੰਦੀ ਛੋੜ ਦਿਵਸ ਦੀ ਲੌਂਗੋਵਾਲ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ …

Read More »

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ।ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ।ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ।ਇਸ ਮੌਕੇ ਹਜ਼ਾਰਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਾਏ ਅੰਬਾਂ ਦੇ ਬੂਟੇ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸੰਗਤ ਨੂੰ ਹਰਿਆਵਲ ਲਹਿਰ ਨਾਲ ਜੋੜਨ ਲਈ ਪਹਿਲਕਦਮੀਂ ਕੀਤੀ ਗਈ ਹੈ। ਇਸ ਤਹਿਤ ਗ੍ਰੀਨ ਦੀਵਾਲੀ ਦੀ ਭਾਵਨਾ ਪ੍ਰਗਟ ਕਰਦਿਆਂ ਸੰਕੇਤ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਅੰਬਾਂ ਦੇ ਬੂਟੇ ਲਗਾਏ ਗਏ। ਇਸ ਲਈ ਬਹੁਤ …

Read More »