35 ਸਰਕਾਰੀ ਮਿਡਲ ਅਤੇ ਹਾਈ ਸਕੂਲਾਂ ਨੂੰ ਕੀਤੀ ਖੇਡ ਕਿੱਟਾਂ ਦੀ ਵੰਡ ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ 19000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਂਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦੀ ਮੁਹਿੰਮ ਪ੍ਰਗਤੀ ਅਧੀਨ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਐਨ.ਆਰ.ਆਈ, ਸਮਾਜ ਸੇਵੀਆਂ ਅਤੇ ਉਦਯੋਗਪਤੀਆਂ ਨੂੰ ਪ੍ਰੇਰਿਤ ਕੀਤਾ ਜਾ …
Read More »Daily Archives: October 29, 2019
ਹਜ਼ੂਰ ਸਾਹਿਬ ਵਿਖੇ ਦੀਵਾਲੀ ‘ਤੇ ਹੱਲਾ ਮਹੱਲਾ ਨਗਰ ਕੀਰਤਨ ਸਜਾਇਆ
ਹਜ਼ੂਰ ਸਾਹਿਬ (ਨੰਦੇੜ), 29 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਰਵਾਇਤੀ ਪਰੰਪਰਾਵਾਂ ਅਨੁਸਾਰ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ।ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੀ ਸਮਾਪਤੀ ਉਪਰੰਤ ਦੀਵਾਲੀ ਦੀ ਕਥਾ ਕੀਤੀ ਗਈ।ਤਖ਼ਤ ਸਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਤੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਸਤਰਾਂ ਦੀ ਪੂਜਾ …
Read More »ਪਰਾਲੀ ਸਾੜਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਅਵਤਾਰ ਸਿੰਘ ਭੁੱਲਰ
ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਜ਼ਿਲ੍ਹੇ ’ਚ 41 ਕੋਆਰਡੀਨੇਟਰ ਲਗਾਏ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਗਠਿਤ ਕੀਤੇ ਗਏ ਵਿਸ਼ੇਸ਼ ਸੈਲ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਪਰਾਲੀ ਸਾੜਨ ਦੇ …
Read More »ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਦਿੱਤੀ ਜਾਣਕਾਰੀ
ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਸਕੂਲ (ਕੰਨਿਆ) ਵਿਖੇ ਪਿ੍ੰਸੀਪਲ ਸ੍ਰੀਮਤੀ ਕਰਮਜੀਤ ਕੌਰ ਦੀ ਅਗਵਾਈ ਹੇਠ ਹੋਮੀ ਭਾਵਾ ਕੈਂਸਰ ਹਸਪਤਾਲ ਸੰਗਰੂਰ ਤੋਂ ਡਾ. ਮਿਸਟਰ ਅੰਬੂਮਾਨੀ, ਡਾ. ਅਲੋਕ ਗੋਇਲ ਅਤੇ ਡਾ. ਮਿਧਿਨਾ ਵਲੋਂ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਜਾਗਰੂਕ ਕਰਵਾਇਆ ਗਿਆ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਹੋਮੀ ਭਾਵਾ ਹਸਪਤਾਲ `ਚ ਚੱਲ ਰਹੇ ਵੱਖ-ਵੱਖ ਮੁਫ਼ਤ ਚੈਕਅਪ ਅਤੇ ਟੈਸਟਾਂ …
Read More »ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦਿਵਾਲੀ ਦਾ ਤਿਉਹਾਰ
ਚੀਮਾਂ ਮੰਡੀ/ ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੇ ਪਿੰਡਾਂ ਵਿੱਚ ਦਿਵਾਲੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੌਰਾਨ ਲੋਕਾਂ ਵਲੋਂ ਜਿਥੇ ਆਪਣੇ ਘਰਾਂ ਨੂੰ ਸਜਾਇਆ ਗਿਆ, ਉਥੇ ਸ਼ਹਿਰ ਵਾਸੀਆਂ ਨੇ ਵੱਖ-ਵੱਖ ਧਾਰਮਿਕ ਤੇ ਸਾਂਝੀਆਂ ਥਾਵਾਂ ਨੂੰ ਵੀ ਦੀਪ ਜਲਾ ਕੇ ਸਜਾਇਆ।ਤਨੀਸ਼ਾ ਬਾਂਸਲ, ਕਮਲ, ਰਿਸਵਜੋਤ ਆਦਿ ਨੇ ਆਪਣੇ ਘਰ ਦੇ ਪ੍ਰਵੇਸ਼਼ ਦੁਆਰ …
Read More »ਦੀਵਾਲੀ `ਤੇ ਕੁਦਰਤੀ ਕਿਰਸਾਨੀ ਸਮਰਥਕਾਂ ਦਾ ਸਨਮਾਨ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਆਰਗੈਨਿਕ ਫਾਰਮਰਜ਼ ਮਾਰਕੀਟ ਰਣਜੀਤ ਐਵੀਨਿਊ ਵਿਖੇ ਕੁਦਰਤੀ ਕਿਸਾਨਾਂ ਦੇ ਸਮਰਥਕਾਂ ਨੂੰ ਦੇਸੀ ਗੇਂਦੇ ਦੇ ਹਾਰਾਂ ਨਾਲ ਸਨਮਾਨਤ ਕੀਤਾ ਗਿਆ। ਇਹ ਦਿਵਾਲੀ ਦਾ ਵਿਸ਼ੇਸ਼ ਸਮਾਗਮ ਐਤਵਾਰ ਦੇ ਬਾਜ਼ਾਰ ਵਿੱਚ ਹੋਣ ਵਾਲੇ ਨਾਗਰਿਕਾਂ ਅਤੇ ਮਿਹਨਤੀ ਕੁਦਰਤੀ ਖੇਤੀ ਦੇ ਰਿਸ਼ਤਾ ਦਾ ਇਕੱਠ ਸੀ।ਜ਼ਹਿਰੀਲੇ ਪਦਾਰਥਾਂ ਤੋੋਂ ਗੁਰੇਜ਼ ਕਰਕੇ ਸਬਜ਼ੀਆਂ, ਦਾਲਾਂ, ਫਲ ਅਤੇ ਅਨਾਜ ਪੈਦਾ ਕਰਨ …
Read More »ਮਜਦੂਰਾਂ ਲਈ ਬਣਾਇਆ ਜਾਵੇਗਾ ਰੈਨ ਬਸੇਰਾ – ਸੋਨੀ
ਬਾਬਾ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ …
Read More »ਵਿਸ਼ਵਕਰਮਾ ਦਿਵਸ ਮੌਕੇ ਲਗਾਇਆ ਅੰਨਕੂਟ ਦਾ ਭੰਡਾਰਾ
ਧੂਰੀ, 29 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਂਈਂ ਅੰਨਕੂਟ ਦੇ ਭੰਡਾਰੇ ਚਲਾਏ ਗਏ।ਸ਼੍ਰੀ ਸੰਤ ਕੂਟੀਆ ਸ਼ਿਵ ਮੰਦਰ ਧੂਰੀ ਵੱਲੋਂ ਪ੍ਰਧਾਨ ਵਿਜੈ ਕੁਮਾਰ ਦੀ ਅਗਵਾਈ ਵਿੱਚ ਅੰਨਕੂਟ ਦਾ ਲੰਗਰ ਲਗਾਇਆ ਗਿਆ।ਜਿਸ ਵਿੱਚ ਮੁਕੇਸ਼ ਕੁਮਾਰ, ਰਮੇਸ਼ ਕੁਮਾਰ, ਰਾਜੀਵ ਗੁਪਤ, ਸਤੀਸ਼ ਕੁਮਾਰ, ਰੁਪਿੰਦਰ ਕੁਮਾਰ ਕਾਕਾ, ਭੁਪਿੰਦਰ ਕੁਮਾਰ, ਮਨੀ ਸ਼ਰਮਾਂ, ਕੇਸ਼ਵ ਕੁਮਾਰ, ਦੀਪਾਂਸ਼ੂ ਗੁਪਤਾ, ਵਿਜੈ …
Read More »ਲੋੜਵੰਦ ਗਰੀਬ ਪਰਿਵਾਰਾਂ ਨੂੰ ਮਿਠਾਈ ਵੰਡ ਕੇ ਮਨਾਈ ਦੀਵਾਲੀ
ਡੀ.ਐਸ.ਪੀ ਰਛਪਾਲ ਸਿੰਘ ਨੇ ਸਮਾਜਸੇਵੀਆਂ ਦੇ ਉਪਰਾਲੇ ਕੀਤੀ ਸ਼ਲਾਘਾ ਧੂਰੀ, 29 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀਵਾਲੀ ਮੌਕੇ ਸ਼ਹਿਰ ਦੇ ਕਈ ਸਮਾਜਸੇਵੀ ਆਗੂਆਂ ਵੱਲੋਂ ਪੰਜਾਬ ਜਰਨਲਿਸਟ ਯੂਨੀਅਨ ਅਤੇ `ਮਿਸ਼ਨ ਚੇਨ ਆਫ ਲਵ` ਦੇ ਸਹਿਯੋਗ ਨਾਲ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਝੁੱਗੀਆਂ-ਝੋਪੜੀਆਂ ਵਿੱਚ ਜਾ ਕੇ ਦੀਵਾਲੀ ਦੀ ਮੁਬਾਰਕਵਾਦ ਦਿੰਦਿਆਂ ਉਹਨਾਂ ਨੂੰ ਮਿਠਾਈ ਦੇ ਡੱਬੇ ਵੰਡੇ ਗਏ।ਡੀ.ਐਸ.ਪੀ ਧੂਰੀ ਰਛਪਾਲ ਸਿੰਘ, ਐਸ.ਐਚ.ਓ …
Read More »ਅੰਮ੍ਰਿਤਸਰ-ਪਟਨਾ ਸਾਹਿਬ ਹਵਾਈ ਸੇਵਾ ਦਾ ਐਮ.ਪੀ ਔਜਲਾ ਨੇ ਕੀਤਾ ਉੁਦਘਾਟਨ
ਪਹਿਲੀ ਉਡਾਨ ਰਾਹੀਂ ਪਟਨਾ ਸਾਹਿਬ ਪੁੱਜੇ ਔਜਲਾ ਨੇ ਹਰਿਮੰਦਰ ਜੀ ਪਟਨਾ ਸਾਹਿਬ ਟੇਕਿਆ ਮੱਥਾ ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਅਹਿਮ ਤਖਤ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਥਸਾਨ ਪਟਨਾ ਸਾਹਿਬ ਦਰਮਿਆਨ ਸਿੱਧੀ ਹਵਾਈ ਸੇਵਾ ਦੀ ਪਹਿਲੀ ਉਡਾਨ ਦਾ ਉਦਘਾਟਨ ਸਥਾਨਕ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ …
Read More »
Punjab Post Daily Online Newspaper & Print Media