Tuesday, November 24, 2026

Daily Archives: October 31, 2019

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ।ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …

Read More »

ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਸਲਾਨਾ ਬੋਨਸ ਵੰਡ ਸਮਾਰੋਹ

ਗੁਰਮੁੱਖ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ ਸਮਰਾਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇੱਥੋਂ ਨਜਦੀਕੀ ਪਿੰਡ ਘਰਖਣਾ ਵਿਖੇ ਦੀ ਘਰਖਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਘਰਖਣਾ ਵੱਲੋਂ ਆਪਣਾ ਸਲਾਨਾ ਬੋਨਸ ਵੰਡ ਸਮਾਰੋਹ ਸੁਸਾਇਟੀ ਦੇ ਅਹਾਤੇ ਵਿਖੇ ਕਰਵਾਇਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ ਗੁਰਦੀਪ ਸਿੰਘ ਐਮ.ਪੀ.ਏ, ਨਵਪ੍ਰੀਤ ਸਿੰਘ ਐਮ.ਪੀ.ਏ, ਸੁਖਦੇਵ ਸਿੰਘ ਰਿਟਾ: ਏ.ਓ, ਸੁਖਵਿੰਦਰ ਸਿੰਘ ਸਰਪੰਚ, ਰਾਮ ਕਿਸ਼ਨ ਮੈਂਬਰ ਬਲਾਕ …

Read More »

ਅਨੁਸੂਚਿਤ ਜਾਤੀਆਂ, ਕਬੀਲਿਆਂ ਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਲਈ ਬਣੀ ਪੰਜਾਬ ਵਿਧਾਨ ਸਭਾ ਸਕੱਤਰੇਤ ਮੀਟਿੰਗ ਹੋਈ

ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਲਈ ਬਣਾਈ ਗਈ ਪੰਜਾਬ ਵਿਧਾਨ ਸਭਾ ਸਕੱਤਰੇਤ (ਭਲਾਈ ਕਮੇਟੀ ਸਾਖਾ) ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਸ਼ੇਸ ਤੋਰ `ਤੇ ਭਲਾਈ ਕਮੇਟੀ ਸਾਖਾ ਦੇ ਸਭਾਪਤੀ ਨੱਥੂ ਰਾਮ, ਮੈਂਬਰ ਬਲਦੇਵ ਸਿੰਘ ਖਹਿਰਾ, ਸੰਤੋਖ ਸਿੰਘ, ਸੁਖਵਿੰਦਰ ਕੁਮਾਰ ਅਤੇ ਨਰਿੰਦਰ ਸਿੰਘ ਭੱਟੀ ਵਿਸ਼ੇਸ ਤੋਰ `ਤੇ ਹਾਜ਼ਰ ਹੋਏ। ਜਦਕਿ …

Read More »

ਡਾ. ਐਸ.ਪੀ.ਐਸ ਓਬਰਾਏ ਨੇ ਫੜੀ ਭਾਈ ਮਰਦਾਨਾ ਜੀ ਦੇ ਪਰਿਵਾਰ ਦੀ ਬਾਂਹ

19ਵੀਂ ਪੀੜ੍ਹੀ ਦੇ ਨੌਜਵਾਨ ਨੂੰ ਦਿੱਤੀ ਦੁਬਈ ਸਥਿਤ ਆਪਣੀ ਕੰਪਨੀ `ਚ ਨੌਕਰੀ ਅੰਮ੍ਰਿਤਸਰ/ ਦੁਬਈ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਆਪਣੀ ਨੇਕ ਕਮਾਈ ਦਾ ਪੈਸਾ ਖਰਚ ਕੇ ਵਿਦੇਸ਼ਾਂ ਦੀਆਂ ਜੇਲ੍ਹਾਂ `ਚ ਫਾਂਸੀ ਦੀ ਸਜ਼ਾ ਜ਼ਾਫਤਾ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਵਾਲੇ ਰੱਬ ਦੇ ਫਰਿਸ਼ਤੇ ਵਜੋਂ ਦੁਨੀਆਂ ਭਰ `ਚ ਜਾਣੇ ਜਾਂਦੇ ਵੱਡੇ ਦਿਲ ਵਾਲੇ ਉੱਘੇ ਸਮਾਜ ਸੇਵਕ …

Read More »

ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕਪਫਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ `ਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ …

Read More »

ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ 1 ਤੋਂ 3 ਨਵੰਬਰ ਤੱਕ

ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਰੂਹਾਨੀ ਰੰਗ ਵਿਚ …

Read More »

ਡਵੀਜ਼ਨਲ ਕਮਿਸ਼ਨਰ ਤੇ ਆਈ.ਜੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਅਧਿਕਾਰੀਆਂ ਨੂੰ ਤਿਆਰ ਰਹਿਣ ਦਾ ਸੱਦਾ

ਕਿਹਾ ਪੰਜਾਬ ਸਰਕਾਰ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਚਨਬੱਧ ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਵੀਜ਼ਨਲ ਕਮਿਸ਼ਨਰ ਸ੍ਰੀ ਬੀ.ਪੁਰੂਸ਼ਾਰਥਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਨੌਨਿਹਾਲ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ …

Read More »

ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 6 ਨਵੰਬਰ ਤੋਂ

ਸੰਗਰੂਰ/ ਲੌਂਗੋਵਾਲ, 31 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰਾਂ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਭਗਤ ਨਾਮਦੇਵ ਜੀ ਦੇ 749ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜਾ ਧਾਰਮਿਕ ਸਮਾਗਮ 6 ਤੋਂ 8 ਨਵੰਬਰ ਤੱਕ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ …

Read More »

ਸੇਵਾ ਕੇਂਦਰਾਂ ਰਾਹੀਂ ਹੋਵੇਗੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ – ਡੀ.ਸੀ ਥੋਰੀ

1 ਨਵੰਬਰ ਤੋਂ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ `ਚ ਮਿਲੇਗੀ ਰਜਿਸਟ੍ਰੇਸ਼ਨ ਦੀ ਸਹੂਲਤ ਸੰਗਰੂਰ/ ਲੌਂਗੋਵਾਲ, 31 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਖੁੱਲਣ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੇ ਚਾਹਵਾਨ ਪੰਜਾਬ ਦੇ ਸ਼ਰਧਾਲੂਆਂ ਨੂੰ ਅਪਲਾਈ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਸੇਵਾ …

Read More »

ਸ਼੍ਰੋਮਣੀ ਕਮੇਟੀ ਤੇ ਸਰਕਾਰ ਵਡਭਾਗੇ ਸਮੇਂ ਸਿਆਸੀ ਚੁੱਲ੍ਹਾ ਬਾਲ ਕੇ ਵੋਟਾਂ ਦੀ ਰਾਜਨੀਤੀ ਤੋਂ ਗੁਰੇਜ਼ ਕਰਨ – ਭਗਵੰਤ ਮਾਨ

ਸ਼ਰਧਾਲੂਆਂ ਪਾਸੋਂ ਲਾਂਘੇ ਦੀ 20 ਡਾਲਰ ਫੀਸ ਅਰਬਾਂ ਦੇ ਬਜ਼ਟ ਵਾਲੀ ਸ਼੍ਰੋਮਣੀ ਕਮੇਟੀ ਦੇਵੇ ਸੁਨਾਮ/ ਲੌਂਗੋਵਾਲ, 31 ਅਕਤੂਬਰ (ਪੰਜਾਸਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਸੂਬਾ ਸਰਕਾਰ ਵੱਲੋਂ ਜਗਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਕੀਤੀ ਜਾ …

Read More »