Tuesday, November 24, 2026

Monthly Archives: October 2019

ਸਮਾਰਟ ਸਕੂਲ ਮਾਲ ਰੋਡ ਵਿਖੇ ਸਿੰਗਲ ਯੂਜ਼ ਪਲਾਸਟਿਕ ਤੇ ਪ੍ਰਦੂਸ਼ਨ ਰਹਿਤ ਈਕੋ ਦਿਵਾਲੀ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪਸੋਟ – ਜਗਦੀਪ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੌਰ ਦੀ ਯੋਗ ਅਗਵਾਈ ਅਧੀਨ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।ਜਿਸ ਤਹਿਤ +1ਏ ਦੀ ਵਿਦਿਆਰਥਣ ਦਿਵਿਆ ਨੇ ਵਿਦਿਆਰਥਣਾਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਕਿ ਕੁਦਰਤੀ ਤੌਰ ਤੇ ਪਲਾਸਟਿਕ ਦੀਆਂ ਵਸਤੂਆਂ ਨਾ …

Read More »

DC imposes ban on aerial and high decibel fire crackers in Sultanpur Lodhi

Violation of ban to invite six months of imprisonment Sultanpur Lodhi, Oct 26 (Punjab Post Bureau) – Deputy Commissioner Kapurthala Mr DPS Kharbanda today said that there would be ban on bursting of aerial and heavy fire crackers within Sultanpur Lodhi city and around 20 kilometres radius around the Municipal limits of holy city. The Deputy Commissioner accompanied by MLA …

Read More »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਦੀਵੇ, ਵੇਸਟ-ਮਟੀਰੀਅਲ ਤੋਂ ਸਜ਼ਾਵਟ ਦਾ ਸਮਾਨ, ਪੇਟਿੰਗ ਮੁਕਾਬਲੇ ਕਰਵਾਏ …

Read More »

ਸਾਹੋਕੇ-ਢੱਡਰੀਆਂ ਸਕੂਲ ‘ਚ ਲਗਾਇਆ ਗਿਆ ਸਾਇੰਸ ਮੇਲਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ।ਅਨਿਲ ਸ਼ਰਮਾ ਦੱਸਿਆ ਕਿ ਇਹ ਸਾਇੰਸ ਮੇਲੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਹਨ।ਜਿਨ੍ਹਾਂ ਵਿੱਚੋਂ ਸਾਹੋ ਕੇ ਢੱਡਰੀਆਂ ਸਕੂਲ ਮੋਹਰੀ ਰਿਹਾ ਹੈ।ਸਾਇੰਸ ਮੇਲੇ ਦੌਰਾਨ ਚੰਗੀਆਂ …

Read More »

ਖ਼ਾਲਸਾਈ ਖੇਡਾਂ ‘ਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਖਿਡਾਰਨਾਂ ਰਵਾਨਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦੀਆਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 16ਵੀਆਂ ਖਾਲਸਾਈ ਖੇਡਾਂ ਵਿੱਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਰਵਾਨਾ ਹੋਈਆਂ।ਕਾਲਜ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਖਾਲਸਾਈ ਖੇਡਾਂ ਦਾ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ‘ਚ ਮਨਾਇਆ ਦਿਵਾਲੀ ਦਾ ਤਿਉਹਾਰ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਵਿਖੇ ਦਿਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਲੀ ਦਾ ਜਸ਼ਨ ਮਨਾਉਣ ਲਈ ਕਈ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ।ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਪੱਛੜੀਆਂ ਬਸਤੀਆਂ ਵਿੱਚ ਲੈ ਲਿਜਾਇਆ ਗਿਆ ਜਿਥੇ ਬੱਚਿਆਂ ਨੂੰ ਮਿਠਾਈਆਂ ਅਤੇ ਹੋਰ ਖਾਣ ਦੀਆਂ ਚੀਜਾਂ ਵੰਡੀਆਂ ਗਈਆਂ।ਵਿਦਿਆਰਥੀਆਂ ਨੇ ਅਧਿਆਪਕਾਂ ਦੀ ਸਹਾਇਤਾ ਦੇ ਨਾਲ ਰੰਗੋਲੀ, …

Read More »

ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਦਾ ਹੈਂਡਬਾਲ ਮੁਕਾਬਲੇ ‘ਚ ਪਹਿਲਾ ਸਥਾਨ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮਸਤੂਆਣਾ ਸਾਹਿਬ ਵਿਖੇ ਹੋਏ 19 ਸਾਲ ਵਰਗ ਗਰੁੱਪ ਦੇ ਅੰਤਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ …

Read More »

ਆਯੁਰਵੇਦ ਦੇ ਬਾਨੀ ਸ੍ਰੀ ਧਨਵੰਤਰੀ ਦਾ ਪ੍ਰਗਟ ਦਿਹਾੜਾ ਮਨਾਇਆ ਗਿਆ

 ਲੌਂਗੋਵਾਲ, 25 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਯੁਰਵੈਦਿਕ ਇਲਾਜ ਪ੍ਰਣਾਲੀ ਦੇ ਬਾਨੀ ਭਗਵਾਨ ਸ਼੍ਰੀ ਧਨਵੰਤਰੀ ਦਾ ਪ੍ਰਗਟ ਦਿਵਸ ਸਥਾਨਕ ਦੁਰਗਾ ਮੰਦਿਰ ਵਿਖੇ ਵੈਦ ਮੰਡਲ ਲੌਂਗੋਵਾਲ ਵਲੋਂ  ਵੈਦ ਨੰਦ ਰਾਮ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਜਿਸ ਦੌਰਾਨ ਪੰਡਿਤ ਸੁਨੰਦਰ ਸ਼ਾਸਤਰੀ ਨੇ ਵਿਧੀ ਅਨੁਸਾਰ ਭਗਵਾਨ ਸ਼੍ਰੀ ਧਨਵੰਤਰੀ ਦੀ ਪੂਜਾ ਅਰਚਨਾ ਕਰਵਾਈ ਅਤੇ ਆਯੁਰਵੈਦਿਕ ਇਲਾਜ ਪ੍ਰਣਾਲੀ ਤੇ ਭਗਵਾਨ ਸ੍ਰੀ ਧਨਵੰਤਰੀ ਜੀ …

Read More »

Singapore Air & Scoot to connect Auckland in New Zealand with Amritsar

Fly Amritsar conveniently via Singapore only in 20 hours from Oct 28 Amritsar, Oct 25 (Punjab Post Bureau) – This winter holiday season continues to bring good news for travelers from Punjab and its diaspora looking to travel direct to Sri Guru Ram Das Jee International Airport Amritsar, Punjab especially for 550 years of Guru Nanak Gurpurab celebrations.      …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ.ਸ.ਸ.ਸ. ਡੈਮਗੰਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਸਬੰਧੀ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ਘੱਟ ਤੋਂ ਘੱਟ ਪਟਾਕੇ ਚਲਾਉਣ ਬਾਰੇ ਵੀ ਸੰਦੇਸ਼ ਦਿੱਤਾ ਗਿਆ।      ਪ੍ਰਿੰਸੀਪਲ ਰਣਬੀਰ ਸਿੰਘ ਬੁਟਾਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸਵਾਲਾਂ ਦੇ …

Read More »