Tuesday, November 24, 2026

Monthly Archives: October 2019

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾਵੇਗਾ ਰੋਸ਼ਨੀ ਤੇ ਆਵਾਜ ਪ੍ਰੋਗਰਾਮ 6 ਤੋਂ 12 ਨਵੰਬਰ ਤੱਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵਿਭਾਗ ਵਲੋਂ 6 ਤੋਂ 12 ਨਵੰਬਰ  ਤੱਕ ਪਾਈਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ‘‘ਜਗ ਚਾਨਣ ਹੋਇਆ’’ ਰੋਸ਼ਨੀ ਤੇ ਆਵਾਜ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।      ਤਿਆਰੀਆਂ ਦਾ ਜਾਇਜਾ ਲੈਣ ਲਈ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ …

Read More »

ਦਿਵਾਲੀ ਮੌਕੇ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ `ਤੇ ਰੋਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਚ ਅਦਾਲਤਾਂ ਦੁਆਰਾ ਕੀਤੇ ਗਏ ਫੈਸਲੇ ਨੂੰ ਮੁੱਖ ਰੱਖਦੇ ਹੋਏ ਨਿਮਨਹਸਤਾਖਰ ਦੇ ਅਧਿਕਾਰ ਖੇਤਰ ਦੇ ਇਲਾਕੇ ਵਿੱਚ ਦਿਵਾਲੀ ਦੇ ਮੌਕੇ ਤੇ ਸ਼ਾਮ 8:00 ਵਜੇ ਤੋਂ ਰਾਤ 10:00 ਵਜੇ ਤੋਂ …

Read More »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ `ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ …

Read More »

DAV Celebrates Diwali and Rishi Nirvan Diwas with Great Fervour

Amritsar, Oct 26 (Punjab Post Bureau) – The Diwali celebrations marked gaiety at DAV Public School Lawrence Road. The auspicous festival of lights, when festivties are lined up one after the other, was charged with festive fervour symbolising triumph of good over evil. The school campus reverberated with the recitation of holy mantras spreading divinity around. The students presented a …

Read More »

ਗੁਰੂ ਜੀ ਦਾ ਸੰਦੇਸ਼ ਇਕ ਚੰਗੀ ਸਭਿਅਤਾ ਪੈਦਾ ਕਰਨ ਦੇ ਸਮਰੱਥ – ਪ੍ਰੋ. ਜੱਗੀ

ਹਿੰਦੀ ਵਿਭਾਗ ਵੱਲੋਂ `ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿਖਿਆਵਾਂ ਦਾ ਵਿਸ਼ਵੀ ਸੰੰਦਰਭ` ਬਾਰੇ ਸੈਮੀਨਾਰ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਾਈਚਾਰੇ, ਅਹਿੰਸਾ, ਸ਼ਾਂਤੀ ਅਤੇ ਅਮਰ ਮਾਨਵੀ ਕੀਮਤਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਤਿਕਾਰ ਇਸ ਗੱਲ ਵਿਚ ਹੀ ਸਭ ਤੋਂ ਵੱਧ ਹੈ ਕਿ ਅਸੀਂ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ …

Read More »

Diwali Festival-2019 celebrated at Guru Nanak Dev University

Amritsar, October 25 ( Punjab Post Bureau) – The festival of light, Diwali was celebrated with great enthusiasm by the Student Activities Club of Guru Nanak Dev University. Prof. Jaspal Singh Sandhu, Vice-Chancellor was the chief guest on this occasion. Prof. Geeta Hundal, In-charge of the Student Activity Club and convener, Harpreet Singh welcomed the chief guest and students.             Vice …

Read More »

ਜਥੇਦਾਰ ਸੰਤੋਖ ਸਿੰਘ ਬਾਰੇ ਕਿਤਾਬ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੀਤੀ ਰਲੀਜ਼

 ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਉਘੇ ਪੰਥਕ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਜੀਵਨ ਬਾਰੇ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਲੀਜ਼ ਕੀਤੀ।ਪੰਜਾਬੀ ਵਿੱਚ ਲਿਖੀ ਇਸ ਕਿਤਾਬ ਦੇ ਸੰਪਾਦਕ ਜਸਵੰਤ ਸਿੰਘ ਅਜੀਤ ਅਤੇ ਹਰਬੰਸ ਕੌਰ ਸੱਗੂ ਹਨ, …

Read More »

ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸਿੱਖੀ ਸਿਧਾਂਤ ਤੇ ਗੁਰੂ ਨਾਨਕ ਦੇਵ ਜੀ ਬਾਰੇ ਸੈਮੀਨਾਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ  ਸੈਮੀਨਾਰਾਂ ਦੀ ਜੋ ਲੜੀ ਸ਼ੁਰੂ ਕੀਤੀ ਗਈ ਸੀ।ਉਸ ਲੜੀ ਦਾ ਅਖੀਰਲਾ ਸੈਮੀਨਾਰ ਅੱਜ ਸਥਾਨਕ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਿੱਖੀ ਸਿਧਾਂਤ ਅਤੇ ਗੁਰੂ ਨਾਨਕ ਦੇਵ …

Read More »

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੀ ਸੰਸਦੀ ਚੋਣਾਂ ਵਿਚ 18 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ।ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ ’ਤੇ ਚੱਲਦਿਆਂ …

Read More »

ਖ਼ਾਲਸਾ ਕਾਲਜ ਬਾਇਓ ਕੰਟਰੋਲ ਲੈਬ ਮੁੱਖੀ ਦੀ ਉਪ ਕੁਲਪਤੀ ਅਚਾਰੀਆ ਬਾਲ ਕ੍ਰਿਸ਼ਨ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਆਦੇਸ਼ਾਂ ਤਹਿਤ ਕਿਸਾਨਾਂ ਨੂੰ ਫ਼ਸਲਾਂ ਦੀ ਪੈਦਾਵਾਰ ਸਮੇਂ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਖ਼ਾਲਸਾ ਕਾਲਜ ਕੈਂਪਸ ਵਿਖੇ ਬਾਇਓ ਕੰਟਰੋਲ ਲੈਬ ਸਥਾਪਿਤ ਕੀਤਾ ਗਿਆ ਹੈ।ਜਿਸ ’ਚ ਅਤਿ ਆਧੁਨਿਕ ਨਾਲ ਫ਼ਸਲਾਂ ਨੂੰ ਲੱਗਣ ਵਾਲੇ ਜਹਿਰਲੇ ਕੀੜਿਆਂ ਤੋਂ …

Read More »