ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ।ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁੱਦ ਜਾ ਕੇ ਦਿੱਤਾ।ਉਨਾਂ ਨੇ ਦੱਸਿਆ ਕਿ ਗਵਰਨਰ ਪੰਜਾਬ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ …
Read More »Monthly Archives: October 2019
ਹਜ਼ੂਰ ਸਾਹਿਬ ਵਿਖੇ ਰਿਲੀਜੀਅਸ ਐਂਡ ਐਜੂਕੇਸ਼ਨਲ ਸਿੱਖ ਕਾਨਫਰੰਸ 8 ਨਵੰਬਰ ਨੂੰ
ਮਹਾਰਾਸ਼ਟਰ ਦੇ ਸਿੰਘ ਸਭਾ ਗੁਰਦੁਆਰਿਆਂ ਦੇ ਨੁਮਾਇੰਦੇ ਸੱਦੇ ਨੰਦੇੜ, 23 ਅਕਤੂਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਪਰਪਿਤ ਇੱਕ ਰਿਲੀਜੀਅਸ ਐਂਡ ਐਜੂਕੇਸ਼ਨਲ ਸਿੱਖ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।8 ਨਵੰਬਰ 2019 ਨੂੰ ਹੋਣ ਵਾਲੀ ਇਸ ਕਾਨਫਰੰਸ ‘ਚ ਮਹਾਰਾਸ਼ਟਰ ਦੇ ਸਾਰੇ …
Read More »ਰਵਾਇਤੀ ਕਲਾਵਾਂ ਪ੍ਰਤੀ ਹੋਰ ਵੀ ਜਾਗਰੂਕਤਾ ਵਧਾਉਣ ਦੀ ਲੋੜ – ਵਾਈਸ ਚਾਂਸਲਰ
ਯੂਨੀਵਰਸਿਟੀ ਵਿਚ ਲੱਗੀ ਤਿੰਨ ਦਿਨਾਂ ਪ੍ਰਦਰਸ਼ਨੀ `ਨਯਾਬ` ਪ੍ਰਤੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀ ਆਪਣੀ ਪੜ੍ਹਾਈ ਦੌਰਾਨ ਸਿੱਖੀਆਂ ਵੱਖ ਵੱਖ ਕਲਾਵਾਂ ਨੂੰ ਆਪਣੀ ਕਿੱਤਮੁਖੀ ਨਿਪੰੁਨਤਾ ਰਾਹੀਂ ਅੱਗੇ ਵਧਾਉਣ ਤਾਂ ਜੋ ਪੜ੍ਹਾਈ ਉਪਰੰਤ ਸਵੈ-ਰੋਜ਼ਗਾਰ ਦੇ ਮੌਕੇ ਆਪ …
Read More »Exhibition “”NAYAAB” at Guru Nanak Dev University
Amritsar, Oct, 23 ( Punjab Post Bureau) – A three days exhibition “”NAYAAB” was inaugurated in the Department of Lifelong Learning of the Guru Nanak Dev University. Prof. (Dr.) Shweta Shenoy Head, GNDU-MYAS Department of Sports Science and Medicine inaugurated the exhibition. Prof. (Dr.) Saroj Bala, Director of the department did the floral welcome to the chief guest followed by the …
Read More »ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੇ ਮਹੱਤਵ ਨੂੰ ਸਮਝਦਿਆਂ ਪਰਾਲੀ ਨੂੰ ਅੱਗ ਨਾ ਲਾਈ ਜਾਵੇ- ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਸਕੱਤਰ ਖੇਤੀਬਾੜੀ ਪੰਜਾਬ ਕਾਹਨ ਸਿੰਘ ਪੰਨੂ (ਆਈ.ਏ.ਐਸ) ਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ (ਆਈ.ਏ.ਐਸ) ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਅੰਮਿ੍ਰਤਸਰ ਡਾ: ਦਲਬੀਰ ਸਿੰਘ ਛੀਨਾਂ ਵੱਲੋਂ …
Read More »ਜਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 165 ਕੇਸ ਪਾਏ ਗਏ ਪਾਜ਼ਟਿਵ -ਡਿਪਟੀ ਕਮਿਸ਼ਨਰ
ਡੇਂਗੂ ਨਾਲ ਜਿਲੇ ਵਿੱਚ ਨਹੀਂ ਹੋਈ ਕੋਈ ਮੌਤ-ਸਿਵਲ ਸਰਜਨ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲੇ੍ ਵਿੱਚ ਸਾਲ 2019 ਦੌਰਾਨ ਹੁਣ ਤੱਕ ਡੇਂਗੂ ਦੇ 462 ਕੇਸ ਸ਼ੱਕੀ ਪਾਏ ਗਏ ਸਨ ਅਤੇ ਜਿੰਨਾਂ ਵਿੱਚੋਂ 165 ਕੇਸ ਪਾਜਟਿਵ ਪਾਏ ਗਏ ਹਨ, ਡੇਂਗੂ ਦੇ ਖਾਤਮੇ ਲਈ 15 ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਨਗਰ ਨਿਗਮ ਵੱਲੋਂ ਲਗਾਤਾਰ ਫਾਗਿੰਗ ਕੀਤੀ …
Read More »ਗੁੜ ਬਣਾਉਣ ਦੇ ਧੰਦੇ ਰਾਹੀਂ ਲੱਖਾਂ ਕਮਾਉਣ ਵਾਲਾ ਕਿਸਾਨ ਨੌਜਵਾਨਾਂ ਲਈ ਬਣਿਆ ਮਿਸਾਲ
ਸ਼ੂਗਰ ਮਿੱਲਾਂ ਦੇ ਸਤਾਏ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਦਾ ਦਿੱਤਾ ਸੁਨੇਹਾ ਧੂਰੀ, 23 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਬੱਬਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਕਿਸਾਨ ਨੇ ਸ਼ੂਗਰ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਦੇ ਰੋਸ ਵਜੋਂ ਗੁੜ ਬਣਾਉਣ ਦਾ ਸਹਾਇਕ ਧੰਦਾ ਅਪਣਾ ਕੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਇਲਾਕੇ ਵਿੱਚ ਇੱਕ …
Read More »Commendable Performance by DAV Students
Amritsar, Oct 23 (Punjab Post Bureau) – The students of DAV Public School Lawrence Road performed stupendously well in DAV National Games (District Level) held at DAV International School. Girls Team comprising Manya Mahajan (Std IX), Aanchal Rawat (Std IX), Hemshikha Kumari (Std. VIII) and Nivedita (Std VI) bagged the First Position. Boys Team comprising Ankush Choudhry (Std.XII), Ayushmaan …
Read More »ਚਾਰ ਜਿਲ੍ਹਿਆਂ ਦੇ ਨਿਗਰਾਨ ਬਣੇ ਕੈਬਨਿਟ ਮੰਤਰੀ ਸੋਨੀ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲ੍ਹਿਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ।ਇਸ ਮੰਤਵ ਲਈ ਜਿਲ੍ਹਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਮ ਪ੍ਰਕਾਸ਼ …
Read More »5000 ਬੱਚਿਆਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਪੁਜੀ ਸਾਹਿਬ ਦੇ ਪਾਠ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਮਤਿ ਸਮਾਗਮਾਂ ਦੌਰਾਨ ਜਪੁਜੀ ਸਾਹਿਬ …
Read More »
Punjab Post Daily Online Newspaper & Print Media