Tuesday, November 24, 2026

Monthly Archives: October 2019

ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾਂ ਦੇ ਅਧਿਕਾਰਾਂ ਲਈ ਬਣਾਈ ਕਮੇਟੀ ਦੀ ਹੋਈ ਵਿਸ਼ੇਸ ਮੀਟਿੰਗ

ਆਪਣੀ ਸਮੱਸਿਆ ਦੇ ਸਬੰਧੀ ਹਰ ਬੁੱਧਵਾਰ ਉਨ੍ਹਾਂ ਨੂੰ ਮਿਲ ਸਕਦੇ ਹਨ ਬਜੁਰਗ – ਡਿਪਟੀ ਕਮਿਸ਼ਨਰ ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਤਾ ਪਿਤਾ ਅਤੇ ਬਜੂਰਗ ਨਾਗਰਿਕਾਂ (ਸੀਨੀਅਰ ਸਿਟੀਜਨ) ਦੀ ਇੱਕ ਵਿਸ਼ੇਸ ਮੀਟਿੰਗ ਰਾਮਵੀਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ `ਚ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਆਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਕਿਰਨ ਕਪੂਰ, ਨਰਿੰਦਰ …

Read More »

ਪਠਾਨਕੋਟ ਪੁਲਿਸ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਦੀਪਕ ਹਿਲੋਰੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਸਮਾਰੋਹ ਵਿੱਚ ਹਾਜ਼ਰ ਦੀਪਕ ਹਿਲੋਰੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ …

Read More »

25 ਅਤੇ 26 ਅਕਤੂਬਰ ਨੂੰ ਲਗਾਇਆ ਜਾਵੇਗਾ ਦੀਵਾਲੀ ਮੇਲਾ – ਡਿਪਟੀ ਕਮਿਸ਼ਨਰ

ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰ ਹਰੇਕ ਵਿਅਕਤੀ ਦੇ ਲਈ ਖੁਸ਼ੀਆਂ ਲੈ ਕੇ ਆਉਂਦੇ ਹਨ ਅਤੇ ਇਸ ਖੂਸ਼ੀ ਨੂੰ ਹੋਰ ਵਧਾਉਣ ਲਈ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵੱਲੋਂ ਸੈਲੀ ਰੋਡ ਵਿਖੇ ਸਥਿਤ ਟਰੱਕ ਯੂਨੀਅਨ ਵਿਖੇ 25 ਅਤੇ 26 ਅਕਤੂਬਰ ਨੂੰ ਦੀਵਾਲੀ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।       …

Read More »

ਗਲੋਬਲ ਆਇੳਡੀਨ ਡੈਫੀਸੈਂਸੀ ਡਿਸਆਰਡਰਜ ਪ੍ਰੀਵੈਨਸ਼ਨ ਡੇਅ `ਤੇ ਕੱਢੀ ਰੈਲੀ

ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਲੋਬਲ ਆਇੳਡੀਨ ਡੈਫੀਸੈਂਸੀ ਡਿਸਆਰਡਰਜ ਪ੍ਰੀਵੈਨਸ਼ਨ ਡੇਅ `ਤੇ ਰੈਲੀ ਕੱਢ ਕੇ ਇਸ ਮੁਹਿਮ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਮੈਡੀਕਲ ਅਫਸਰ, ਪੈਰਾਮੈਡੀਕਲ ਸਟਾਫ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।ਇਸ ਉਪਰੰਤ ਜਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ …

Read More »

ਮਾਲ ਰੋਡ ਸਕੂਲ ਵਿਖੇ ਸਾਇੰਸਦਾਨ ਡਾ. ਸੀ.ਵੀ. ਯੈਲਾ ਮੈਗੜ ਵਲੋਂ ਸੈਮੀਨਾਰ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ     – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਵਿਖੇ ਸੈਂਟਰ ਫਾਰ ਨੈਨੋ ਐਂਡ ਸਾਫਟ ਮੈਟਰ ਸਾਇੰਸ ਵਲੋਂ ਵਿਗਿਆਨੀ ਡਾ. ਸੀ.ਵੀ ਯੈਲਾ ਮੈਗੜ ਨੇ ਇੱਕ ਸੈਮੀਨਾਰ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ ਨਾਲ ਲਿਕੁਇਡ ਵਿਸ਼ੇ ‘ਤੇ ਵਿਚਾਰ ਚਰਚਾ ਕੀਤੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਗਿਆਨੀ ਡਾ. ਯੈਲਾ ਮੈਗੜ ਨੇ ਵਿਦਿਆਰਥਣਾਂ ਨੂੰ …

Read More »

ਖ਼ਾਲਸਾ ਮੈਨੇਜ਼ਮੈਂਟ ਨੇ ਕੈਨੇਡਾ ’ਚ ਜਸਟਿਨ ਟਰੂਡੋ ਦੀ ਸਰਕਾਰ ਬਣਨ ’ਤੇ ਕੀਤਾ ਖੁਸ਼ੀ ਦਾ ਇਜ਼ਹਾਰ

ਕਿਹਾ ਟਰੂਡੋ ਨੇ ਵਿਦੇਸ਼ਾਂ ’ਚ ਸਿੱਖ ਕੌਮ ਦਾ ਮਾਣ-ਸਨਮਾਨ ਵਧਾਇਆ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਮੁੜ ਦੂਜੀ ਵਾਰ ਸਰਕਾਰ ਬਣਨ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਕੈਨੇਡਾ ਵਿਖੇ ਲਿਬਰਲ ਪਾਰਟੀ ਦਾ ਕੰਜ਼ਰਵੇਟਿਵ ਪਾਰਟੀ ਦਰਮਿਆਨ ਚੋਣਾਂ ’ਚ ਹੋਏ ਤਕੜੇ ਮੁਕਾਬਲੇ ਉਪਰੰਤ ਟਰੂਡੋ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਦਾ ਖਾਲਸਾਈ ਜੈਕਾਰਿਆਂ ਨਾਲ ਸਵਾਗਤ

ਗੱਤਕੇ ਦੇ ਜੌਹਰ, ਆਤਿਸ਼ਬਾਜੀ ਅਤੇ ਫੁੱਲਾਂ ਦੀ ਵਰਖਾ ਨੇ ਪੇਸ਼ ਕੀਤਾ ਅਲੌਕਿਕ ਨਜ਼ਾਰਾ ਪਟਿਆਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦੇ ਅੱਜ ਪਟਿਆਲਾ ਸ਼ਹਿਰ ’ਚ ਦਾਖਲ …

Read More »

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਕੀਤੀ ਜਾਰੀ ਚੰਡੀਗੜ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ …

Read More »

KCGC greets Trudeau for impressive win of Liberals in Canada

Chhina Says Canada will see another chapter of Ddevelopment and progress  Amritsar, Oct 22 (Punjab Post Bureau) – Historic Khalsa College Governing Council (KCGC) congratulated Canadian Prime Minister Justin Trudeau for the consecutive second impressive win in the elections, the results of which were announced today. Trudeau, who is a seen as a `friend of the Sikhs’ and had given …

Read More »

ਗਗਨਦੀਪ ਸਿੰਘ ਦਾ ਰੱਸਾਕਸ਼ੀ ਮੁਕਾਬਲੇ `ਚ ਦੂਸਰਾ ਸਥਾਨ

ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ …

Read More »