Tuesday, November 24, 2026

Monthly Archives: October 2019

Punjab to set up Guru Nanak advance study centre at Punjabi university – Channi

Rabab Utsava celebrated at Gurdwara Rababsar Sahib Sultanpur Lodhi, Oct 20 (Punjab Post Bureau) – In the series of celebrations related to 550th birth century of Guru Nanak Dev, the founder of Sikhism, Department of Gurmat Sangeet Punjabi University Patiala organized Rabab Utsava from 18-20 October, at Gurdwara Rababsar Sahib village Bharoana (Kapurthala) with the support of Punjab Government.              …

Read More »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾ ਵੱਲੋਂ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਰਾਏਪੁਰ ਰਾਜਪੂਤਾਂ ਵਿਖੇ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦਾ ਮੁੱਖ ਮਕਸਦ ਕਿਸਾਲਾਂ ਨੂੰ ਸੁਚੱਜੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਣ …

Read More »

ਜ਼ਿਲ੍ਹੇ ‘ਚ ਹੁਣ ਤੱਕ ਹੋਈ 344777 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜੋਬਨ ’ਤੇ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 344777 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 136523 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 109283 ਮੀਟ੍ਰਿਕ ਟਨ, ਪਨਸਪ ਵੱਲੋਂ 60078 ਮੀਟ੍ਰਿਕ …

Read More »

Channi meets Sant Samaj-assures full support to all stake holders for 550th Parkash Purab celebrations

Punjab Government to provide free electricity and water supply for langars Sultanpur Lodhi , Oct 20 (Punjab Post Bureau) – Tourism and cultural affairs and technical education minister of Punjab Mr. Charanjit Singh Channi today assured the Sant Samaj that Punjab Government would provide all kind of assistance and support to all stake holders to ensure grand celebration of 550th …

Read More »

ਚੰਨੀ ਵਲੋਂ ਸੰਤ ਸਮਾਜ ਨਾਲ ਮੀਟਿੰਗ-ਸ਼ਤਾਬਦੀ ਸਮਾਗਮਾਂ ਲਈ ਮੁਕੰਮਲ ਸਹਿਯੋਗ ਦਾ ਭਰੋਸਾ

ਲੰਗਰਾਂ ਲਈ ਬਿਜਲੀ, ਪਾਣੀ, ਰੌਸ਼ਨੀ ਦਾ ਪ੍ਰਬੰਧ ਪੰਜਾਬ ਸਰਕਾਰ ਕਰੇਗੀ ਸੁਲਤਾਨਪੁਰ ਲੋਧੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)  –     ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਤੇ ਤਕਨੀਕੀ ਸਿੱਖਿਆ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸੰਤ ਸਮਾਜ ਨਾਲ ਮੀਟਿੰਗ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਤੇ ਲੰਗਰ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ …

Read More »

ਹਰੀਪੁਰਾ ਦੇ ਵਿਦਿਆਰਥੀਆਂ ਦੀ ਹੋਈ ਸੂਬਾ ਖੇਡਾਂ ਲਈ ਚੋਣ

ਡਾ. ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ ਸੰਗਰੂਰ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਪ੍ਰਾਇਮਰੀ ਵਿੰਗ ਦੀਆਂ ਹੋਈਆਂ 41ਵੀਆਂ ਜ਼ਿਲ੍ਹਾ ਪੱਧਰੀ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਬਲਾਕ ਸੰਗਰੂਰ 1 ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਖੇਡਾਂ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਾਲੇ ਹੋਏ ਫਸਵੇਂ ਮੁਕਾਬਲਿਆਂ ਵਿੱਚ ਸਕੂਲ ਦੀ ਸ਼ਤਰੰਜ ਲੜਕੀਆਂ ਦੀ ਟੀਮ ਨੇ ਦੂਜਾ, …

Read More »

ਕੌਮਾਂਤਰੀ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਨਿੱਘਾ ਸਵਾਗਤ

ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲੌਂਗੋਵਾਲ ਵਿਖੇ ਕੌਮਾਂਤਰੀ ਨਗਰ ਕੀਰਤਨ ‘ਚ ਸ਼ਾਮਿਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ।ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਮਹੱਤਵਪੂਰਨ ਸਮਾਗਮ ਉਲੀਕੇ ਗਏ ਹਨ।ਜਿਸ ਤਹਿਤ ਸੁਲਤਾਨਪੁਰ ਲੋਧੀ ਸ਼ਹਿਰ ‘ਚ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕਸਬਾ ਲੌਂਗੋਵਾਲ ‘ਚ ਭਰਵਾਂ ਸਵਾਗਤ

ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੰਤਰਰਾਸ਼ਟਰੀ ਨਗਰ ਕੀਰਤਨ ਕਸਬਾ ਲੌਂਗੋਵਾਲ ‘ਚ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਲੌਂਗੋਵਾਲ ਦੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਗਏ ਕਵਿਤਾ ਉਚਾਰਨ ਮੁਕਾਬਲੇ

ਸੁਨਾਮ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਨਰਸਰੀ ਅਤੇ ਪਲੇ-ਵੇਅ ਦੇ ਬੱਚਿਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁਕਾਬਲੇ ਵਿੱਚ ਬੱਚਿਆਂ ਨੇ ਵੱਖ-ਵੱਖ ਕਵਿਤਾਵਾਂ ਦਾ ਉਚਾਰਨ ਕੀਤਾ।ਨਰਸਰੀ ਜਮਾਤ ਵਿੱਚੋਂ ਲੜ੍ਹੀਵਾਰ ਪਹਿਲਾ ਸਥਾਨ ਜਸਨੂਰ ਸਿੰਘ ਅਤੇ ਨੂਰ ਨਿਆਜ, ਦੂਜਾ ਸਥਾਨ ਸ਼ਾਹਬਾਜ਼ ਸਿੰਘ ਅਤੇ ਤੀਸਰਾ ਸਥਾਨ ਫਤਿਹਬੀਰ …

Read More »

ਨਾਬਾਲਿਗਾ ਨਾਲ ਜ਼ੋਰ-ਜਬਰਦਸਤੀ ਕਰਨ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ਼

ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤੇ ਜਾਣ `ਤੇ ਅਕਾਲੀ ਆਗੂਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ ਧੂਰੀ, 20 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਪੁੰਨਾਵਾਲ ਵਿਖੇ ਬੀਤੇ ਦਿਨੀਂ ਸਕੂਲ ਪੜ੍ਹਦੀ ਇੱਕ ਨਾਬਾਲਗ ਲੜਕੀ ਨਾਲ ਜਬਰ-ਜਿਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਇੱਕ ਔਰਤ ਅਤੇ ਵਡੇਰੀ ਉਮਰ ਦੇ ਇੱਕ ਵਿਅਕਤੀ ਖਿਲਾਫ ਮੁਕੱਦਮਾ …

Read More »