Tuesday, November 24, 2026

Monthly Archives: October 2019

ਮਿਸਿਜ਼ ਐਨੀ ਡੈਜ਼ਲਿੰਗ ਕਰਵਾ ਕੁਈਨ ਤੇ ਦਿਵਯਾ ਖੰਨਾ ਕੈਪਟੀਵੇਟੀਗ ਸਮਾਈਲ ਬਣੀ

ਔਰਤਾਂ ਨੂੰ ਆਪਣੇ ਅੰਦਰ ਛੁਪੀ ਕਲਾ ਨੂੰ ਨਿਖਾਰਣਾ ਚਾਹੀਦਾ ਹੈ- ਰੇਖਾ ਮਹਾਜਨ, ਸੁਰਭੀ ਵਰਮਾ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਅਮਨ) – ਸਥਾਨਕ ਹੋਟਲ ਵਿਖੇ ਬੈਲੂਨਜ਼ ਐਨ ਰਿਬਿਨਜ਼ ਵਲੋਂ ਸਤਯਮ ਜਿਊਲਰੀ ਹਾਊਸ ਦੇ ਸਹਿਯੋਗ ਨਾਲ ‘ਕਰਵਾ ਚੌਥ ਉਤਸਵ-2019 ਸੀਜਨ-2’ ਦਿਬਜੋਤ ਕੌਰ ਅਤੇ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ।ਸਤਯਮ ਜਿਊਲਰੀ ਹਾਊਸ ਤੋਂ ਸਚਿਨ ਕਪੂਰ, ਗੋਰਵ ਕਪੂਰ, ਸ਼ੈਲੀ ਕਪੂਰ, ਸਾਰਿਕਾ ਅਹੂਜਾ, …

Read More »

ਝੋਨੇ ਦੀ ਪਰਾਲੀ ਨਾ ਸਾੜਣ ਖਿਲਾਫ ਸਰਕਾਰੀ ਹਾਈ ਸਕੂਲ ਕਰਹਾਲੀ ਦੇ ਵਿਦਿਆਰਥੀਆਂ ਕੱਢੀ ਚੇਤਨਾ ਰੈਲੀ

ਪਟਿਆਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਣ ਪ੍ਰਤੀ ਪਿੰਡ ਵਾਸੀਆਂ ਅਤੇ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੇਤਨਾ ਰੈਲੀ ਕੱਢੀ ਗਈ।ਸਕੂਲ ਇੰਚਾਰਜ਼ ਨਵਨੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਸਿਹਤ ਨਾਲ ਖਿਲਵਾੜ ਹੁੰਦਾ …

Read More »

ਬੁੱਢਾ ਦਲ 96 ਕਰੋੜੀ ਮੁਖੀ ਸੰਤ ਬਾਬਾ ਪ੍ਰੇਮ ਸਿੰਘ ਸਵਰਗਵਾਸ – ਸੜਕ ਦੁਰਘਟਨਾ ‘ਚ ਹੋਈ ਮੌਤ

ਅੱਜ ਐਤਵਾਰ ਦੁਪਹਿਰ ਬਾਅਦ ਹੋਵੇਗਾ ਅੰਤਿਮ ਸੰਸਕਾਰ ਨੰਦੇੜ, 20 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ਼ਰੋਮਣੀ ਪੰਥ ਅਕਾਲੀ 96 ਕਰੋੜੀ ਬੁੱਢਾ ਦਲ ਦੇ 15ਵੇਂ ਜਥੇਦਾਰ ਅਤੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਮੁੱਖੀ ਨਿਹੰਗ ਸਿੰਘ ਸੰਤ ਬਾਬਾ ਪ੍ਰੇਮ ਸਿੰਘ ਦਾ ਸ਼ਨੀਵਾਰ ਦੀ ਦੁਪਹਿਰ ਤਕਰੀਬਨ 12.15 ਵਜੇ ਇੱਕ ਸੜਕ ਹਾਦਸੇ ਵਿੱਚ ਮੌਤ ਗਈ।ਬਾਬਾ ਜੀ ਦੀ ਉਮਰ 73 ਸਾਲ ਦੇ …

Read More »

ਫਗਵਾੜਾ ਜ਼ਿਮਨੀ ਚੋਣ- ਬੂਥ ਐਪ ਰਾਹੀਂ ਵੋਟਰ ਸਲਿਪ ਬਾਰ ਕੋਡ ਰਾਹੀਂ ਸਕੈਨ ਕਰਕੇ ਹੀ ਪਵੇਗੀ ਵੋਟ

ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) –     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਮਿਤੀ 21 ਅਕਤੂਬਰ 2019 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਐਪ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਬੂਥ ਐਪ ਰਾਹੀਂ ਵੋਟਰ ਦੀ ਵੋਟਰ ਸਲਿਪ ਨੂੰ ਬਾਰ ਕੋਡ ਰਾਹੀਂ ਸਕੈਨ …

Read More »

ਸਰਸਵਤੀ ਵਿਦਿਆ ਮੰਦਿਰ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਹੋਈ ਚੋਣ

ਚੀਮਾਂ ਮੰਡੀ/ ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਸਟੇਟ ਪੱਧਰੀ ਖੇਡਾਂ ਯੁਗ ਮੂਡੋ ਖੇਡ ਦੇ ਅੰਡਰ 19 (ਲੜਕੀਆਂ) ਦੇ ਮੁਕਾਬਲੇ ਵਿੱਚ ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਅੰਡਰ 19 (ਲੜਕੇ) ਹਰਪ੍ਰੀਤ ਸਿੰਘ ਅਤੇ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂ ਦਾਲ ਹੈਂਡਬਾਲ ‘ਚ ਪਹਿਲਾ ਸਥਾਨ

ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 14 ਸਾਲ ਵਰਗ ਦੇ ਅੰਡਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਬਠਿੰਡਾ ਵਿਖੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮ ਜਿੱਤ ਕੇ ਸਕੂਲ ਪਰਤਣ ‘ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ …

Read More »

ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬਾਨ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ – ਗੁਮਟਾਲਾ

ਅੰਮ੍ਰਿਤਸਰ 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਕਾਲਮ ਨਵੀਸ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ …

Read More »

ਦੋ ਰੋਜਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ, ਓਵਰ ਆਲ ਟਰਾਫੀ ‘ਤੇ ਅਜਨਾਲਾ ਜੋਨ ਕਾਬਜ਼

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਜਿਕਰਯੋਗ ਤਬਦੀਲੀ ਲਿਆਉਣ ਲਈ ਜਾਣੇ ਜਾਂਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ ਤੇ ਵਰਿੰਦਰ …

Read More »

ਅਯੁੱਧਿਆ ਮਾਮਲੇ ‘ਚ ਸਬੰਧਤ ਧਿਰਾਂ ਸੁਪਰੀਮ ਕੋਰਟ ਦਾ ਫੈਸਲਾ ਪ੍ਰਵਾਨ ਕਰਨ- ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦੇ ਫੈਸਲਾ ਦਾ ਸਵਾਗਤ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ “ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ” ਰੱਖਣ ਦਾ ਸੁਆਗਤ ਕਰਦਿਆਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਲਿਆ ਗਿਆ ਫੈਸਲਾ ਹੈ।ਉਨ੍ਹਾਂ ਕਿਹਾ ਕਿ …

Read More »

Army Recruitment Rally at Khasa Military Station (Amritsar)

Jalandhar/ Amritsar, Oct 19 (Punjab Post Bueau) – Army Recruitment Rally is being held with effect from 12th Oct 2019 at New Amritsar Military Station  Khasa.  A total 42368 candidates had registered for the rally.  This rally is being conducted for Soldier General Duty, Soldier Technical, Soldier Clerk, Soldier Nursing Assistant and Sepoy Pharma category.  So far some candidates from Amritsar, Gurdaspur and Pathankot districts have been screened.    ​           During Recruitment Rally a candidate is screened for …

Read More »