Tuesday, November 24, 2026

Monthly Archives: October 2019

ਰਾਜਨੀਤਕ ਲੋਕ ਹੀ ਆਮ ਲੋਕਾਂ `ਚ ਅਰਾਜਕਤਾ ਫੈਲਾ ਰਹੇ ਹਨ – ਕਮਾਂਡੈਂਟ ਰਸ਼ਪਾਲ ਸਿੰਘ

ਭ੍ਰਿਸ਼ਟ ਅਫਸਰਸ਼ਾਹੀ ਨੇ ਆਮ ਲੋਕਾਂ ਦਾ ਸਾਹ ਲੈਣਾ ਔਖਾ ਕੀਤਾ – ਭੰਗਲਾਂ ਸਮਰਾਲਾ, 16 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਪੁਡਾ ਕੰਪਲੈਕਸ ਵਿਖੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਅਹੁੱਦੇਦਾਰਾਂ ਨੇ ਵੀ ਹਿੱਸਾ ਲਿਆ।  ਮੀਟਿੰਗ ਦੀ ਸ਼ੁਰੂਆਤ  ਜੰਗ ਸਿੰਘ ਭੰਗਲਾਂ ਨੇ …

Read More »

ਪੈਨਸ਼ਨਰਾਂ ਨੇ ਦਾਖਾ ਰੈਲੀ ਉਪਰੰਤ ਬਜ਼ਾਰਾਂ `ਚ ਰੋਸ ਮਾਰਚ ਕਰਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਸਮਰਾਲਾ, 16 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਅਸੈਂਬਲੀ ਹਲਕਾ ਦਾਖਾ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਭਰ ਤੋਂ ਪੈਨਸ਼ਰ ਜਥੇਬੰਦੀਆਂ ਨੇ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਮੂਲੀਅਤ ਕੀਤੀ।ਕਨਵੀਨਰ ਮਹਿੰਦਰ ਸਿੰਘ ਫਿਰੋਜਪੁਰ, ਠਾਕੁਰ ਸਿੰਘ ਫਤਹਿਗੜ੍ਹ ਸਾਹਿਬ, ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤਿੰਨ ਪ੍ਰਤੀਸ਼ਤ …

Read More »

ਪਟਾਖਾ ਵਿਕਰੇਤਾਵਾਂ ਲਈ ਪ੍ਰਾਪਤ 135 ਅਰਜੀਆਂ ਵਿਚੋਂ ਕੱਢੇ 7 ਡਰਾਅ

ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਰਾਮਵੀਰ ਦੀ ਪ੍ਰਧਾਨਗੀ ਹੇਠ ਦੀਵਾਲੀ ਅਤੇ ਗੁਰਪੁਰਬ ਦੇ ਮੋਕੇ ਤੇ ਪਟਾਖੇ ਚਲਾਉਣ, ਸਟੋਰ ਕਰਨ ਅਤੇ ਵੇਚਣ ਸਬੰਧੀ ਦਿੱਤੇ ਜਾਣ ਵਾਲੇ ਲਾਇਸੈਂਸ ਦੇ ਲਈ ਅੱਜ ਡਰਾਅ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੱਢਿਆ ਗਿਆ।ਉਪਰੋਕਤ ਲਾਈਸੈਂਸ ਲਈ ਕਰੀਬ 135 ਅਰਜੀਆਂ ਪ੍ਰਾਪਤ ਹੋਈਆ ਸਨ ਜਿਨ੍ਹਾਂ ਵਿੱਚੋਂ 7 …

Read More »

ਨੌਜਵਾਨ ਸਵੈ ਇੱਛਾ ਨਾਲ ਬਣ ਸਕਦੇ ਹਨ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ – ਡਾ. ਨੈਨਾ ਸਲਾਥੀਆ

ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ।ਇਸ ਲਈ ਸਿਹਤ ਵਿਭਾਗ ਵਲੋਂ ਬਣਾਈ ਗਈ ਵੈਬਸਾਇਟ `ਤੇ ਰਜਿਸਟਰ ਕਰ ਸਕਦੇ ਹਨ । ਡਾ. …

Read More »

ਖਾਲਸਾ ਕਾਲਜ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 485ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ’ਚ ਖਾਲਸਾ  ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਗੁਰਦੁਆਰਾ …

Read More »

Guru Ram Dass 485th `Gurpurab’ celebrated at Khalsa College Campus

Amritsar, Oct 16 (Punjab Post Bureau) – The 485th `Gurpurab’ of Sri Guru Ram Das, Sikhs’ fourth Guru and founder of Amritsar was celebrated with religious fervor and devotion at Khalsa College campus by Khalsa College Governing Council (KCGC). The prayers and recitals of the hymns from Gurbani was witnessed at College Gurdwara which was tastefully decorated with buntings. The students of Khalsa College for …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋਂ ਸ਼ੌਕਤ ਨਾਲ ਅਰੰਭ

ਸੰਗਰੂਰ/ ਲੌਂਗੋਵਾਲ, 16 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਗਰਾਊਂਡ ਵਿਖੇ ਜਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀਮਤੀ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਵਿਚ ਕਰਵਾਈਆ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਜਿਲ੍ਹਾ ਸੰਗਰੂਰ ਦੇ 12 ਬਲਾਕਾਂ ਦੇ ਵੱਡੀ ਗਿਣਤੀ `ਚ ਬੱਚਿਆਂ ਨੇ ਭਾਗ ਲਿਆ।ਖੇਡਾਂ ਦਾ ਉਦਘਾਟਨ ਕੈਪਟਨ ਭੁਪਿੰਦਰ …

Read More »

ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ ਤੋਂ 15 ਗੈਰ-ਕਾਨੂੰਨੀ ਉਸਾਰੀਆਂ ਹਟਾਈਆਂ

ਮਾਣਯੋਗ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ ਕਾਰਵਾਈ ਮਲੇਰਕੋਟਲਾ/ਸੰਗਰੂਰ, 16 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਤੇ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਮਲੇਰਕੋਟਲਾ-1 ਵਲੋਂ ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ `ਤੇ ਗੈਰ ਕਾਨੂੰਨੀ ਤੌਰ `ਤੇ ਕਾਬਜ਼ 15 ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨਰਭਿੰਦਰ …

Read More »

ਮਾਮਲਾ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਰੋਕ ਕੇ ਦਾਖਾ ਹਲਕੇ ਦੀ ਚੋਣ ਰੈਲੀ ਦੇ ਲਾਈਵ ਪ੍ਰਸਾਰਨ ਦਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸੰਬੰਧਿਤ ਅਕਾਲੀ ਆਗੂਆਂ ਖਿਲਾਫ ਕਾਰਵਾਈ ਮੰਗੀ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਪਾਰਟੀ ਅਖਵਾਉਣ ਵਾਲੇ ਅਕਾਲੀ ਦਲ ਨੇ ਧਾਰਮਿਕ ਸਮਾਗਮਾਂ ਵਿੱਚ ਰਾਜਨੀਤੀ ਕਰਨ ਦੀ ਪੁਰਾਣੀ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇੱਕ …

Read More »

550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਹੋਈ ਨਾਟ ਪੇਸ਼ਕਾਰੀ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)  – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨੂਰ ਦੀਆਂ ਪੈੜਾਂ ਨਾਟ ਪੇਸ਼ਕਾਰੀ ਖਾਲਸਾ ਕਾਲਜ ਵਿਖੇ ਕੀਤੀ ਗਈ।ਇਸ ਪੇਸ਼ਕਾਰੀ ਨੂੰ ਖਾਲਸਾ ਕਾਲਜ ਦੇ ਬੀ.ਐਡ ਵਿਦਿਆਰਥੀਆਂ ਵਲੋ ਬੜੇ ਹੀ ਬਾਖੂਬੀ ਢੰਗ ਨਾਲ ਪੇਸ਼ ਕਰਦਿਆਂ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਦ੍ਰਿਸ਼ਾਂ ਨੂੰ ਦਿਖਾਇਆ। ਇਸ ਨਾਟ ਪੇਸ਼ਕਾਰੀ …

Read More »