ਚੰਨੀ ਤੇ ਰੰਧਾਵਾ ਮੁੱਖ ਸਮਾਗਮ ਦੇ ਵਿਸਥਾਰਤ ਪ੍ਰਸਤਾਵ ਨਾਲ ਜਥੇਦਾਰ ਨੂੰ ਮਿਲੇ ਚੰਡੀਗੜ੍ਹ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੰਗਲਵਾਰ ਨੂੰ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ …
Read More »Monthly Archives: October 2019
“Parkash Utsav 550” mobile app launched to facilitate pilgrims and Management of Resources
Auto generation of I cards with QR code would be done through app Sultanpur Lodhi, Oct 15 (Punjab Post Bureau) – In a major step to facilitate the pilgrims at sultanpur lodhi during the 550th Gurpurab the district administration has launched a feature enriched “Parkash Utsav 550” mobile app today. This app would also work offline as one time download …
Read More »ਸ਼ਰਧਾਲੂਆਂ ਦੀ ਸਹੂਲਤ ਲਈ ਲਾਹੇਵੰਦ ਹੋਵੇਗੀ ‘ਪ੍ਰਕਾਸ਼ ਉਤਸਵ 550’ ਮੋਬਾਇਲ ਐਪ
ਵਿਧਾਇਕ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਜਾਰੀ ਕੀਤੀ ਮਹੱਤਵਪੂਰਨ ਜਾਣਕਾਰੀਆਂ ਨਾਲ ਭਰਪੂਰ ਐਪ ਸੁਲਤਾਨਪੁਰ ਲੋਧੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਵਿਸ਼ੇਸ਼ਤਾਵਾਂ ਭਰਪੂਰ ‘ਪ੍ਰਕਾਸ਼ ਉਤਸਵ 550’ ਮੋਬਾਇਲ ਐਪ ਜਾਰੀ ਕੀਤੀ ਗਈ। ਇਹ ਐਪ ਇੱਕ ਵਾਰ …
Read More »ਜ਼ਿਲ੍ਹੇ `ਚ ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਇਸੰਸ ਜਾਰੀ
390 ਅਰਜ਼ੀਆਂ ਵਿਚੋਂ ਪਾਰਦਰਸ਼ੀ ਢੰਗ ਨਾਲ ਕੱਢੇ ਡਰਾਅ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਵਿਚ ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਅਤੇ …
Read More »550ਵਾਂ ਪ੍ਰਕਾਸ਼ ਪੁਰਬ – ਸ਼ਰਧਾਲੂਆਂ ਦੀ ਸਹੂਲਤ ਲਈ 1 ਨਵੰਬਰ ਤੋਂ ਚੱਲਣਗੇ 800 ਈ-ਰਿਕਸ਼ੇ
20 ਅਕਤੂਬਰ ਤੋਂ ਬਾਅਦ ਨਹੀਂ ਹੋਵੇਗਾ ਕੋਈ ਨਿਰਮਾਣ ਕਾਰਜ਼, ਨਗਰ ਕੌਂਸਲ ਕਰਵਾਏਗੀ ਹੁਕਮਾਂ ਦੀ ਪਾਲਣਾ ਸੁਲਤਾਨਪੁਰ ਲੋਧੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ 300 ਮਿੰਨੀ ਬੱਸਾਂ ਅਤੇ 800 ਈ-ਰਿਕਸ਼ੇ …
Read More »ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮਾਂ ਦਾ ਜਾਇਜ਼ਾ
ਮੀਡੀਆ ਸੈਂਟਰ ਦੀ ਸਥਾਪਨਾ, ਸ਼ਨਾਖਤੀ ਪਾਸਾਂ ਆਦਿ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਸੁਲਤਾਨਪੁਰ ਲੋਧੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ `ਤੇ ਵਿਸ਼ਵ ਪੱਧਰੀ ਸਮਾਗਮ …
Read More »ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਹੋਵੇ ਸਿੱਧਾ ਪ੍ਰਸਾਰਨ – ਡਾ. ਗੁਮਟਾਲਾ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਨਿੱਜੀ ਪੱਤਰ ਲਿੱਖ ਕੇ ਮੰਗ ਕੀਤੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਧਿਆਨ ਵਿਚ ਰੱਖਦੇ …
Read More »ਡਾ. ਪਰਮਜੀਤ ਸਿੰਘ ਕਲਸੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਾਮਜਦ
ਬਟਾਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਅਕਾਦਮਿਕ, ਸਮਾਜ-ਸੇਵਾ ਅਤੇ ਸਾਹਿਤਕ ਹਲਕਿਆਂ ਵਿੱਚ ਆਪਣੀਆਂ ਬੇਮਿਸਾਲ ਉਪਲੱਬਧੀਆਂ ਕਾਰਨ ਨਾਮਣਾ ਖੱਟਣ ਵਾਲੇ ਜ਼ਿਲਾ੍ਹ ਗੁਰਦਾਸਪੁਰ ਦੇ ਡਾ. ਪਰਮਜੀਤ ਸਿੰਘ ਕਲਸੀ (ਸਟੇਟ ਅਤੇ ਨੈਸ਼ਨਲ ਐਵਾਰਡੀ) ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ (ਸੇਵਾਮੁਕਤ ਆਈ.ਏ.ਐਸ) ਦੀ ਅਗਵਾਈ ਹੇਠ ਗਠਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਕੌਂਸਲ ਅਤੇ ਇਸੇ ਬੋਰਡ ਦੀ …
Read More »ਗਤਕਾ ਮੁਕਾਬਲਿਆਂ `ਚ ਸ.ਕੰ.ਸ.ਸ.ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਦਾ ਪਹਿਲਾ ਸਥਾਨ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਕਪੂਰਥਲਾ, ਪਠਾਨਕੋਟ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਦੇ ਗਤਕਾ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਜਸ਼ਨਦੀਪ ਕੌਰ ਤੇ …
Read More »Minority Minister Mukhtar Naqvi hands over ambulance key to Shaheed Bhagat Singh Seva Dal
New Delhi, Oct 15 (Punjab Post Bureau) – The Union Minister for Minority Affairs Mukhtar Abbas Naqvi handing over an ambulance key to Jatinder Singh Shunty of the Shaheed Bhagat Singh Seva Dal New Delhi under CSR programme at the inauguration of the Silver Jubilee Celebration and Annual Conference of State Channelising Agencies (SCAs) of NMDFC.
Read More »
Punjab Post Daily Online Newspaper & Print Media