Tuesday, November 24, 2026

Monthly Archives: October 2019

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ `ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।                  ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਫੈਡਰੇਸ਼ਨ ਦੇ ਮੋਢੀ ਸਵਰਗੀ ਡਾ. ਸੰਤੋਖ ਸਿੰਘ …

Read More »

ਅਲੌਕਿਕ ਨਜ਼ਾਰਾ ਪੇਸ਼ ਕਰਨਗੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕ ਲੱਖ ਦੀਵੇ

ਪੜਤਾਲ ਗਾਇਨ ਸ਼ੈਲੀ ਕੀਰਤਨ ਦਰਬਾਰ ਨਾਲ ਹੋਵੇਗੀ ਸਮਾਗਮਾਂ ਦੀ ਆਰੰਭਤਾ – ਡਾ. ਰੂਪ ਸਿੰਘ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ।ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ …

Read More »

ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ 14 ਦੀ ਦਾਖਾ ਰੈਲੀ ਦੀਆਂ ਤਿਆਰੀਆਂ ਮੁਕੰਮਲ – ਪ੍ਰੇਮ ਸਾਗਰ ਸ਼ਰਮਾ

ਕਾਂਗਰਸ ਸਰਕਾਰ ਦਾ ਬੁੱਢੇ ਬਾਬਿਆਂ ਵਲੋਂ ਕੱਢਿਆ ਜਾਵੇਗਾ ਜਲੂਸ ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਮਹਿੰਦਰ ਸਿੰਘ ਫ਼ਿਰੋਜ਼ਪੁਰ ਅਤੇ ਠਾਕਰ ਸਿੰਘ ਫ਼ਤਿਹਗੜ੍ਹ ਸਾਹਿਬ ਨੇ ਅੱਜ ਇਥੇ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ 14 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਦਾਖਾ ਵਿਖੇ 11:00 ਵਜੇ ਪੰਜਾਬ ਭਰ ਦੇ ਪੈਨਸ਼ਨਰਾਂ …

Read More »

ਜਥੇਦਾਰ ਬਲਵਿੰਦਰ ਸਿੰਘ ਸਰਵਰਪੁਰ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇੇ ਹਲਕਾ ਸਮਰਾਲਾ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਵਿੰਦਰ ਸਿੰਘ ਸਰਵਰਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਭਿੰਦਰ ਸਿੰਘ ਬੀਤੇ ਦਿਨੀਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸਰਵਰਪੁਰ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਮੌਕੇ ਪਰਿਵਾਰ …

Read More »

ਖਾਲਸਾ ਕਾਲਜ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਹਰ ਨਾਨਕ ਨਾਮ ਲੇਵਾ ਸਿੱਖ ਜਪੁ ਜੀ ਸਾਹਿਬ ਦੇ 550 ਪਾਠ ਕਰੇ – ਭਾਈ ਪਿੰਦਰਪਾਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ‘ਪ੍ਰੋਫ਼ੈਸਰ ਗੁਰਮੁੱਖ ਸਿੰਘ ਯਾਦਗਾਰੀ ਹਾਲ‘ ਵਿਖੇ ਗੁਰੂ ਨਾਨਕ ਦੇਵ ਜੀ …

Read More »

ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ

ਰੁਪਿੰਦਰ ਕੌਰ ਨੇ ਯੂਨੀਵਰਸਿਟੀ ’ਚੋਂ ਹਾਸਲ ਕੀਤਾ ਪਹਿਲਾਂ ਸਥਾਨ – ਪ੍ਰਿੰ: ਜਸਪਾਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਕਾਮ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ …

Read More »

ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ਸ਼ਹਿਰ `ਚ ਹੀ ਚਲਾਈਆਂ ਜਾਣ ਸਿਟੀ ਬੱਸਾਂ – ਗੁਮਟਾਲਾ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ  ਸਿਟੀ ਬੱਸਾਂ ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਭੇਜੀ ਇੱਕ …

Read More »

ਪੰਜਾਬ ਸਟੇਟ ਜੂਨੀਅਰ ਵੁਸ਼ੂ ਚੈਂਪਿਅਨਸ਼ਿਪ ਲਈ ਸਕੂਲੀ ਬੱਚੇ ਰਵਾਨਾ

ਸੁਨਾਮ/ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਠਿੰਡਾ ਵਿਖੇ ਹੋਣ ਵਾਲੀ ਪੰਜਾਬ ਸਟੇਟ ਜੂਨੀਅਰ ਵੁਸ਼ੁ ਚੈਂਪਿਅਨਸ਼ਿਪ ਲਈ ਜਿਲਾ ਸੰਗਰੂਰ ਵੁਸ਼ੁ ਐਸੋਸੀਏਸ਼ਨ ਵਲੋਂ ਅੰਡਰ-14 ਦੇ 16 ਬੱਚਿਆਂ ਨੂੰ ਇੰਦਰਜੀਤ ਕੂਪਰ ਦੀ ਅਗਵਾਈ `ਚ ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਕਮੇਟੀ ਮੈਂਬਰ ਰਾਕੇਸ਼ ਗਰਗ, ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਨਗਰ ਕੌਂਸਲਰ ਮਨਪ੍ਰੀਤ ਸਿੰਘ ਵੜੈਚ ਨੇ ਝੰਡੀ ਦੇ ਕੇ ਰਵਾਨਾ ਕੀਤਾ।ਸਕੂਲ ਪ੍ਰਿੰਸੀਪਲ ਜੋਤੀ ਸ਼ਰਮਾ …

Read More »

ਪੰਘੂੜੇ ਵਿੱਚ ਆਇਆ ਇੱਕ ਨੰਨਾ ਬੱਚਾ ਤੇ ਇੱਕ ਨੰਨੀ ਬੱਚੀ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 170 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 29 ਸਤੰਬਰ ਨੂੰ ਕਰੀਬ ਰਾਤ 10 ਵਜੇ ਇਕ ਅਨਜਾਨ ਵਿਅਕਤੀ ਇਕ ਨਵੇਂ ਜਨਮੇ ਲੜਕੇ ਨੂੰ ਅਤੇ ਇਸੇ ਤਰ੍ਹਾਂ 8 …

Read More »

ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹੁਸ਼ਿਆਰਪੁਰ ਵੱਲੋਂ ਗੁਰੂ ਨਾਨਕ ਹਸਪਤਾਲ `ਚ ਲੰਗਰ ਆਰੰਭ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲੰਗਰ ਵਰਤਾ ਕੇ ਕੀਤੀ ਸ਼ੁਰੂਆਤ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ (ਪੁਰ ਹੀਰਾ) ਹੁਸ਼ਿਆਰਪੁਰ ਵੱਲੋਂ ਅੱਜ ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਸ੍ਰੀ ਗੁਰੂ ਨਾਨਕ ਹਸਪਤਾਲ ਤੇ ਮੈਡੀਕਲ ਕਾਲਜ ਅੰਮਿ੍ਰਤਸਰ ਵਿਚ ਲੰਗਰ ਦੀ ਸ਼ੁਰੂਆਤ ਕੀਤੀ ਗਈ।ਸੰਸਥਾ ਦੇ ਅਹੁਦੇਦਾਰਾਂ ਨੂੰ ਹੱਲਾਸ਼ੇਰੀ ਦੇਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …

Read More »