Tuesday, November 24, 2026

Monthly Archives: October 2019

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ `ਤੇ ਅਧਿਆਪਕਾ ਅਤੇ ਬੱਚਿਆਂ ਦਾ ਸਨਮਾਨ

ਮਲੋਟ, 9 ਅਕਤੂਬਰ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 150ਵੇ ਜਨਮ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਡਾ. ਸੁਨੀਲ ਅਰੋੜਾ ਮੈਡੀਕਲ ਅਫ਼ਸਰ ਮਲੋਟ ਨੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।ਪੰਜਾਬੀ ਅਧਿਆਪਕਾਂ ਮੈਡਮ ਸੰਤੋਸ਼ ਕੁਮਾਰੀ ਦੀ ਅਗਵਾਈ …

Read More »

550 ਸਾਲਾ ਪ੍ਰਕਾਸ਼ ਪੁਰਬ’- ਸਰਕਾਰੀ ਕਾਲਜ ਮਲੇਰਕੋਟਲਾ ’ਚ ਗੁਰੂ ਨਾਨਕ ਬਗੀਚੀ ਸਥਾਪਿਤ

ਮਾਲੇਰਕੋਟਲਾ,/ ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੁਦਰਤ ਨਾਲ ਸਾਂਝ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਵਿੱਚ ‘ਗੁਰੂ ਨਾਨਕ ਬਗੀਚੀ’ ਸਥਾਪਤ ਕੀਤੀ ਗਈ ਹੈ। ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਵੀਨ ਸ਼ਰਮਾ ਅਤੇ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਰਵਿੰਦ ਸੋਹੀ ਦੀ …

Read More »

ਖੇਤਰੀ ਖੇਡ ਮੁਕਾਬਲਿਆਂ `ਚ ਰੱਤੋਕੇ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ ਵਿਚ ਹੋਏ ਖੇਤਰੀ ਪੰਜਾਬ ਸਕੂਲ ਸਿਖਿਆ ਬੋਰਡ ਦੇ ਵਿਦਿਅਕ ਮੁਕਾਬਲਿਆਂ ਦੌਰਾਨ ਰਤੋਕੇ ਸਕੂਲ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਾਇਮਰੀ ਵਰਗ ਵਿਚ ਰੱਤੋਕੇ ਦੇ ਵਿਦਿਆਰਥੀਆਂ ਨੇ 2 ਚਾਂਦੀ ਦੇ ਅਤੇ 1 ਤਾਂਬੇ ਦਾ ਮੈਡਲ ਜਿੱਤਿਆ।ਉਥੇ ਹੀ ਅੱਪਰ ਪ੍ਰਾਇਮਰੀ ਵਰਗ ਵਿਚ …

Read More »

ਪੈਰਾਮਾਊਂਟ ਪਬਲਿਕ ਸਕੂਲ `ਚ ਮਨਾਇਆ ਦੁਸਿਹਰੇ ਦਾ ਤਿਉਹਾਰ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਬੱਚਿਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ `ਜਿੱਤ …

Read More »

ਰਾਸ਼ਟਰੀ ਸਵੈਮ ਸੇਵਕ ਸੰਘ ਨੇ ਸਥਾਪਨਾ ਦਿਵਸ `ਤੇ ਕੱਢਿਆ ਮਾਰਚ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ 1925 ਵਿੱਚ ਮਹਾਰਾਸ਼ਟਰ ਦੇ ਨਾਗਪੁਰ ਵਿਖੇ ਦੁਸ਼ਹਿਰੇ ਵਾਲੇ ਦਿਨ ਹੋਈ ਸੀ।ਇਸ ਲਈ ਹਰ ਸਾਲ ਸੰਘ ਵਲੋਂ ਇਹ ਦਿਹਾੜਾ ਸਥਾਪਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ।ਇਹ ਮਾਰਚ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੋ ਕੇ ਸੰਪੰਨ ਹੋਇਆ।ਪ੍ਰਦੇਸ਼ ਸਹਿ ਸੰਯੋਜਕ ਸੰਜੀਵ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਘ …

Read More »

ਵਿਕਾਸ ਮੰਚ ਵਲੋਂ ਰਾਮ ਬਾਗ਼ ਬਾਰੇ ਭਾਰਤ ਤੇ ਪੰਜਾਬ ਸਰਕਾਰ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਇਤਿਹਾਸਕ ਰਾਮ ਬਾਗ ਵਿੱਚੋਂ ਨਜਾਇਜ਼ ਉਸਾਰੀਆਂ ਢਾਹ ਕੇ ਇਸ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਸਮੇਂ ਦਾ ਰੂਪ ਦੇਣ ਦੀ ਮੰਗ ਕੀਤੀ ਹੈ।ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ …

Read More »

ਯੂ.ਡੀ.ਸੀ ਮੁਖਤਿਆਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜਨ ਲੌਂਗੋਵਾਲ ਵਿਖੇ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਯੂ.ਡੀ.ਸੀ ਮੁਖਤਿਆਰ ਸਿੰਘ ਦੀ ਰਿਟਾਇਰਮੈਂਟ ਤੇ ਸਮੂਹ ਮੁਲਾਜ਼ਮਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਕੀਤੀ ਗਈ।ਬੁਲਾਰਿਆਂ ਨੇ ਜਿਥੇ ਮੁਖਤਿਆਰ ਸਿੰਘ ਨੂੰ ਮੁਬਾਰਕਾਂ ਦਿੱਤੀਆਂ ਉਥੇ ਉਨ੍ਹਾਂ ਨਾਲ ਡਿਊਟੀ ਦੌਰਾਨ ਬਿਤਾਏ ਸਮੇਂ ਨੂੰ ਯਾਦ ਕੀਤਾ।ਟਰੇਡ ਜਥੇਬੰਦੀਆਂ ਦੇ ਆਗੂ ਸਰਕਲ ਪ੍ਰਧਾਨ, ਮੀਤ ਪ੍ਰਧਾਨ ਬਲਵਿੰਦਰ ਸਿੰਘ …

Read More »

ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਵਿਕਸਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।           …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਾਮਲ ਹੋਣ ਲਈ ਡਾ. ਮਨਮੋਹਨ ਸਿੰਘ ਦੇ ਕਦਮਾਂ ’ਤੇ ਚੱਲਣ ਮੁੱਖ ਮੰਤਰੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ਼ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ …

Read More »

Workshop on “Drug Discovery Design and Development” at KCP

Amritsar, October 9 (Punjab Post Breau) – The three day workshop on “Drug Discovery Design and Development” was organized at Khalsa College of Pharmacy (KCP) in collaboration with Zonal Championship and Shastra, IIT Madras Event. The resource person Jitesh Doshi, a world renowned expert on computational Bioinformatics from Mumbai stressed on various aspects of drug discovery based on advanced cheminformatics softwares.             …

Read More »