ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ੋਨਲ ਚੈਂਪੀਅਨਸ਼ਿਪ ਅਤੇ ਸ਼ਾਸਤਰ, ਆਈ.ਆਈ.ਟੀ ਮਦਰਾਸ ਈਵੈਂਟ ਦੇ ਸਹਿਯੋਗ ਨਾਲ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਪਿ੍ਰੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ’ਚ ਮੁੰਬਈ ਦੇ ਕੰਪਿਊਟੇਸ਼ਨਲ ਜੀਵ ਵਿਗਿਆਨੀ ਅਤੇ ਕੈਮੀਇਨਫ਼ਾਰਮੈਟਿਕਸ ਦੇ ਵਿਸ਼ਵ …
Read More »Monthly Archives: October 2019
ਗ੍ਰੇਸ ਪਬਲਿਕ ਸਕੂਲ ਵਿਖੇ ਮਨਾਇਆ ਦੁਸ਼ਹਿਰੇ ਦਾ ਤਿਉਹਾਰ
ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
Read More »ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ
ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ …
Read More »ਮਾਤਾ ਸ੍ਰੀ ਨੈਣਾ ਦੇਵੀ ਮੰਦਰ ਚੀਮਾਂ ਵਿਖੇ ਧਾਰਮਿਕ ਸਮਾਗਮ
ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਤਾ ਸ੍ਰੀ ਨੈਣਾ ਦੇਵੀ ਮੰਦਰ ਮਾਨਾਂ ਪੱਤੀ ਚੌਕ ਚੀਮਾਂ ਮੰਡੀ ਦੇ ਸਰਪ੍ਰਸਤ ਮਾਤਾ ਕਮਲਾ ਦੇਵੀ ਦੀ ਅਗਵਾਈ ਵਿੱਚ ਮੰਦਰ ਧਰਮਸ਼ਾਲਾ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਮਾਤਾ ਕਮਲਾ ਦੇਵੀ ਨੇ ਪੂਜਾ ਅਰਚਨਾ ਉਪਰੰਤ ਜੋਤੀ ਪ੍ਰਚੰਡ ਕਰਕੇ ਕੀਤੀ। ਸਮਾਗਮ ਦੌਰਾਨ ਸਾਰੀਆਂ ਰਸਮਾਂ ਕਰਨ …
Read More »ਸ਼ੈਸ਼ਨ ਜੱਜ ਦਾ ਆਪਣੇ ਜੱਦੀ ਪਿੰਡ ਪਹੁੰਚਣ `ਤੇ ਭਰਵਾਂ ਸਵਾਗਤ
ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਲੋਹਾਖੇੜ੍ਹਾ ਦੇ ਜੰਮਪਲ ਮਾਨਯੋਗ ਸ਼ੈਸ਼ਨ ਜੱਜ ਚੰਡੀਗੜ੍ਹ ਸਤੀਸ਼ ਕੁਮਾਰ ਅਗਰਵਾਲ ਦਾ ਆਪਣੇ ਜੱਦੀ ਪਿੰਡ ਲੋਹਾਖੇੜ੍ਹਾ ਪੁੱਜਣ `ਤੇ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ, ਸੁਸਾਇਟੀ ਪ੍ਰਧਾਨ ਗੁਰਮੀਤ ਸਿੰਘ, ਸਾਬਕਾ ਬਲਾਕ ਪ੍ਰਧਾਨ ਜੰਗ ਸਿੰਘ, ਡਾ. ਸੁੱਖਾ ਸਿੰਘ, ਬਾਬੂ ਸਿੰਘ ਕਾਨੂੰਨਗੋ, ਕਰਨੈਲ ਸਿੰਘ, ਅਮਰ ਦਾਸ, ਦਰਸਨ ਸਿੰਘ, ਬੇਅੰਤ ਸਿੰਘ, ਹਰਪਾਲ ਸਿੰਘ, ਪਵਨ …
Read More »ਪੰਜਵੇਂ ਮੈਗਾ ਰੋਜ਼ਗਾਰ ਮੇਲੇ `ਚ ਜ਼ਿਲਾ ਸੰਗਰੂਰ ਦੀ ਝੋਲੀ ਪਹਿਲਾ ਸਥਾਨ
ਮਿਥੇ ਟੀਚੇ ਤੋਂ ਦੁੱਗਣੇ 6951 ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ – ਘਨਸ਼ਿਆਮ ਥੋਰੀ ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਦੇਣ ਲਈ ਚਲਾਏ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਅਧੀਨ ਸਤੰਬਰ ਮਹੀਨੇ ਲੱਗੇ 5ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਮਿਥੇ ਟੀਚੇ ਤੋਂ ਦੁਗਣੀ ਗਿਣਤੀ `ਚ ਨੌਜਵਾਨਾਂ ਨੂੰ ਰੋਜ਼ਗਾਰ ਦਿਵਾ ਕੇ ਜ਼ਿਲਾ ਸੰਗਰੂਰ ਨੇ ਪੰਜਾਬ ਭਰ ’ਚੋਂ …
Read More »ਅਮਨ ਅਰੋੜਾ ਨੇ ਪੈਨਸ਼ਨਾਂ ਅਤੇ ਬਜੁਰਗ ਔਰਤਾਂ ਨੂੰ ਅੱਧੇ ਕਿਰਾਏ ਦੇ ਬੱਸ ਪਾਸ ਵੰਡੇ
ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਤੋਂ ਆਪ ਵਿਧਾਇਕ ਅਮਨ ਅਰੋੜਾ ਵਲੋਂ ਆਯੂਸ਼ਮਾਨ ਭਾਰਤ-ਸਰਬਤ ਸਿਹਤ ਬੀਮਾ ਯੋਜਨਾ, 60 ਸਾਲ ਤੋਂ ਵੱਧ ਉਮਰ ਦੀਆਂ ਬਜੁਰਗ ਔਰਤਾਂ ਦੇ ਅੱਧੇ ਕਿਰਾਏ ਦੀ ਯੋਜਨਾ ਅਤੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ, ਉਸਾਰੀ ਨਾਲ ਸਬੰਧਤ ਵਿਅਕਤੀਆਂ ਲਈ ਲਾਲ ਕਾਪੀ, ਨੀਲੇ ਕਾਰਡ ਧਾਰਕ, ਭਗਤ ਪੂਰਨ ਸਿਹਤ ਬੀਮਾ ਯੋਜਨਾ ਅਤੇ ਲਾਭਪਾਤਰੀ ਕਾਪੀ, ਵਪਾਰੀ ਵਰਗ, ਕਿਸਾਨ …
Read More »ਦਸ਼ਹਿਰੇ ਮੌਕੇ ਕੱਢਿਆ ਮਹੱਲਾ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜ਼ੀ ਹਜ਼ੂਰ ਸਾਹਿਬ ਨਗਰੀ
ਖਿੱਚ ਦਾ ਕੇਂਦਰ ਰਹੇ ਨਿਹੰਗ ਸਿੰਘਾਂ ਦੇ ਹਾਥੀ, ਘੋੜੇ ਤੇ ਊਠ ਨਾਂਦੇੜ/ ਹਜ਼ੂਰ ਸਾਹਿਬ, 8 ਅਕਤੂਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਦਸ਼ਹਿਰਾ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬ, ਹਰਿਆਣਾ, ਦਿੱਲੀ, ਇੰਦੌਰ, ਮੁੰਬਈ, ਪੁਣੇ, ਹੈਦਰਾਬਾਦ ਸਮੇਤ ਕਈ ਹੋਰ ਸ਼ਹਿਰਾਂ ਤੋਂ ਸ਼ਰਧਾਲੂ ਸ਼ਾਮਲ ਹੋਏ।ਪੰਜਾਬ ਤੋਂ ਪੁੱਜੇ ਨਿਹੰਗ ਸਿੰਘਾਂ ਦੇ ਦਲਾਂ ਤਰਨਾ ਦਲ, ਸ਼ਰੋਮਣੀ ਪੰਥ ਅਕਾਲੀ ਬੁੱਢਾ …
Read More »L.C Mittal inaugurated Reliance Smart Superstore at Royal Business Park
Chandigarh Oct. 8 (Punjab Post Bureau) – Motia Group, one of the leading real estate developers in Tri City leases out an of area of 26,000 sqft to the new age supermarket serving the needs of today’s smart and value seeking customers Reliance Smart Superstore on the lower ground of its latest commercial project Motiaz Royal Business Park located on …
Read More »ਸੰਗਤ ਦੇ ਠਾਠਾਂ ਮਾਰਦੇ ਇਕੱਠ `ਚ ਤਰਾਵੜੀ ਤੋਂ ਚੱਲਿਆ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਾ ਹੋਇਆ।ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ।ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ …
Read More »
Punjab Post Daily Online Newspaper & Print Media