ਸੋਨੀ ਦੀ ਅਗਵਾਈ `ਚ ਲਗਾਈ ਗਈ ਰਾਵਣ ਨੂੰ ਅੱਗ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਅਮਨ) – ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ ਵਿਚ ਮਨਾਇਆ ਗਿਆ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓ.ਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਸੋਨੀ ਨੇ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ …
Read More »Monthly Archives: October 2019
ਟ੍ਰੈਫਿਕ ਪੁਲਿਸ ਨੇ ਵਾਹਣਾਂ ਦੀ ਚੈਕਿੰਗ ਕਰਕੇ ਅਧੂਰੇ ਦਸਤਾਵੇਜ਼ ਵਾਲਿਆਂ ਦੇ ਚਲਾਨ ਕੱਟੇ
ਧੂਰੀ, 8 ਅਕਤੂਬਰ (ਪੰਜਾਬ ਪੋਸਟ – ਪਰਵੀਨ ਗਰਗ) – ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਵੱਲੋਂ ਬਜ਼ਾਰਾਂ ਵਿੱਚ ਵਾਹਣਾਂ ਦੀ ਚੈਕਿੰਗ ਕਰਕੇ ਅਧੂਰੇ ਦਸਤਾਵੇਜ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਵਪਾਰ ਮੰਡਲ ਦੇ ਸਹਿਯੋਗ ਨਾਲ ਟ੍ਰੈਫਿਕ ਅਤੇ ਪਾਰਕਿੰਗ ਨਿਯਮਾਂ ਬਾਰੇ ਸ਼ਹਿਰ ਅੰਦਰ ਵੱਖ-ਵੱਖ ਥਾਂਵਾਂ `ਤੇ ਜਗਰੂਕਤਾ ਬੋਰਡ ਲਗਵਾਏ ਗਏ।ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਧਰਮ ਪਾਲ, ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ …
Read More »ਦਸੰਬਰ ਦੀ ਬਜ਼ਾਏ ਨਵੰਬਰ `ਚ ਇੰਡੀਗੋ ਏਅਰਲਾਈਂਜ਼ ਸ਼ੁਰੂ ਕਰੇ ਅੰਮ੍ਰਿਤਸਰ-ਕਲਕੱਤਾ ਸਿੱਧੀ ਉਡਾਨ – ਮੰਚ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ-ਕਲਕੱਤਾ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਲਈ ਧੰਨਵਾਦ ਕਰਦਿਆਂ ਇੰਡੀਗੋ ਏਅਰਲਾਈਜ਼ ਨੂੰ ਸੁਝਾਅ ਦਿੱਤਾ ਹੈ ਕਿ ਦਸੰਬਰ ਦੀ ਬਜ਼ਾਏ ਇਹ ਫਲਾਈਟ ਨਵੰਬਰ ਵਿੱਚ ਚਾਲੂ ਕੀਤੀ ਜਾਵੇ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਹੈ ਕਿ ਇਸ ਸਾਲ ਨਵੰਬਰ ਮਹੀਨੇ ਜਗਤ-ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦੇ …
Read More »SAD joins citizens and Dushehra tragedy victim families candle march
Amritsar, Oct 8 (Punjab Post Bureau) – Shiromani Akali Dal (SAD) today along with the citizens of the city and victim families of the tragic Dushehra tragedy which claimed 61 persons and injured another 100 held a candle light march from Ramtalai to the Dhobhi Ghat near Jaura Phatak where a train crushed people watching the customary burning of Ravana …
Read More »ਬਾਬਾ ਮਨੋਹਰ ਦਾਸ (ਹੇਡੋਂ) ਵਿਖੇ ਝੰਡੀ ਦੀ ਕੁਸ਼ਤੀ `ਚ ਕਾਲਾ ਢਿੱਲਵਾਂ ਨੇ ਅਮਨ ਮਲਕਪੁਰ ਨੂੰ ਪੁਆਇੰਟਾਂ `ਤੇ ਹਰਾਇਆ
ਸਮਰਾਲਾ, 8 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਦੇ ਸਮੂਹ ਨਗਰ ਨਿਵਾਸੀਆਂ, ਗਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਦੀਪ ਸਿੰਘ, ਵੇਦ ਚੌਧਰੀ, ਟੋਨੀ ਚੌਧਰੀ ਅਤੇ ਨੰਬਰਦਾਰ ਨਰੋਤਮ ਸਿੰਘ ਬੱਬੀ ਨੇ ਦੱਸਿਆ ਕਿ ਕਿ ਇਸ ਕੁਸ਼ਤੀ …
Read More »ਮੈਨੇਜਰ ਦੀਨਪੁਰ ਨੇ ਸ੍ਰੀ ਦਰਬਾਰ ਸਾਹਿਬ ਦੀ ਆਮਦਨ ਤੇ ਖਰਚਿਆਂ ਦੇ ਵੇਰਵਿਆਂ ਨੂੰ ਦੱਸਿਆ ਤੱਥਹੀਣ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਨਤਮਸਤਕ ਹੋਣ ਸਮੇਂ ਭੇਟਾ ਕੀਤੀ ਜਾਂਦੀ ਮਾਇਆ, ਕੜਾਹ ਪ੍ਰਸ਼ਾਦ ਦੀ ਆਮਦਨ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਖਰੀਦ ਕੀਤੀਆਂ ਜਾਂਦੀਆਂ ਰਸਦਾਂ ਸਬੰਧੀ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਦਾ ਸ੍ਰੀ ਦਰਬਾਰ ਸਾਹਿਬ …
Read More »ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੰਭਾਲਿਆ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲ ਲਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਆਪਣੇ ਪਹਿਲੇ ਕੰਮ ਦੇ ਨਾਲ ਨਾਲ ਧਰਮ ਪ੍ਰਚਾਰ ਕਮੇਟੀ ਦਾ ਕੰਮ ਵੀ ਸੌਂਪਿਆ ਹੈ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਕੈਥਲ ਤੋਂ ਤਰਾਵੜੀ ਲਈ ਰਵਾਨਾ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ (ਹਰਿਆਣਾ) ਲਈ ਰਵਾਨਾ ਹੋ ਗਿਆ। ਇਥੇ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ।ਇਥੋਂ ਰਵਾਨਗੀ ਸਮੇਂ ਪਾਲਕੀ ਸਾਹਿਬ ’ਚ ਸ੍ਰੀ …
Read More »ਵਿਦਿਆਰਥੀਆਂ ਦਾ ਗਿਆਨ ਵਧਾਉਂਦੇ ਹਨ ਈ ਕਨਟੈਂਟ ਪ੍ਰੋਗਰਾਮ – ਪ੍ਰਿੰ: ਪਰਮਿੰਦਰਜੀਤ ਕੌਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਸਿਖਾਉਣ ਦੀ ਕਿਰਿਆ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸਿਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਦੀਆਂ ਕਿਤਾਬਾਂ ਦਾ ਕਨਟੈਂਟ ਤਿਆਰ ਕੀਤਾ ਗਿਆ ਹੈ।ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਟਪਿਆਲਾ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ …
Read More »US Based Agriculture Engineer Visits Khalsa College
Punjab needs to save ground water, says Bob Willy Amritsar, Oct 8 (Punjab Post Bureau) – The ground water table is receding fast in Punjab and there is dire need to take drastic measure to save the water, failing which the results would be catastrophic. This was stated by US based agriculture engineer Bob Willy, a California based experts who …
Read More »
Punjab Post Daily Online Newspaper & Print Media