Tuesday, November 24, 2026

Monthly Archives: October 2019

ਔਜਲਾ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

ਸ਼ਰਧਾਲੂਆਂ ਦੀ ਮੇਜਬਾਨੀ ਲਈ ਸ਼ਹਿਰ ਵਾਸੀ ਆਉਣ ਅੱਗੇ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਰਮਜੀਤ ਸਿੰਘ ਰਿੰਟੂ …

Read More »

ਔਜਲਾ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ

ਸ਼ਰਧਾਲੂਆਂ ਦੀ ਮੇਜਬਾਨੀ ਲਈ ਸ਼ਹਿਰ ਵਾਸੀ ਆਉਣ ਅੱਗੇ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਕਰਮਜੀਤ ਸਿੰਘ ਰਿੰਟੂ …

Read More »

ਧਾਰਮਿਕ ਸਮਾਗਮ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ – ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੈਡੀਕਲ ਸਿੱਖਿਆ ਤੇ ਖੋਜ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਨਵਰਾਤਿਆਂ ਦੇ ਸਬੰਧ ’ਚ ਮੰਦਰ ਸ਼ਕਤੀ ਪੀਠ, ਬਾਜਾਰ ਸਿਰਕੀ ਬੰਦਾ, ਗੰਗਾ ਰਾਮ ਸ਼ਿਵਾਲਾ ਮੰਦਰ, ਡੇਰਾ ਮਹੰਤ ਚਮਨ ਲਾਲ, ਬਾਜਾਰ ਖਿਡੌਣਿਆਂ ਵਾਲਾ ਵਿੱਚ ਹਾਜ਼ਰੀ ਲਵਾਈ।ਸੋਨੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਸਮਾਗਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਸਮਾਗਮ ਦੌਰਾਨ ਗਾਇਕ ਵਿਜੈ …

Read More »

ਵੋਟਰ ਲਿਸਟ ਵਿਚੋਂ ਹਰ ਮਹੀਨੇ ਕਟਵਾਏ ਜਾਣ ਮ੍ਰਿਤਕ ਵੋਟਰਾਂ ਦੇ ਨਾਂ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ,  ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਫਰਜ਼ੀ ਵੋਟਾਂ ਰੋਕਣ ਲਈ ਸਹੀ ਵੋਟ ਅੰਕੜਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਜਿਲ੍ਹੇ ਦੇ ਮ੍ਰਿਤਕ ਵੋਟਰਾਂ ਦੇ ਨਾਮ ਹਰ ਮਹੀਨੇ ਵੋਟਰ ਲਿਸਟ ਵਿਚੋਂ ਕਟਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਦਰੁੱਸਤ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) …

Read More »

ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਨੀਂਹ ਰੱਖ ਕੇ ਕੀਤੀ ਆਈ.ਆਈ.ਐਮ ਦੀ ਸ਼ੁਰੂਆਤ

ਪੰਜਾਬ ਕੇਂਦਰ ਸਰਕਾਰ ਦੇ ਹਰ ਚੰਗੇ ਫੈਸਲੇ ਨਾਲ ਡਟ ਕੇ ਖੜਦਾ ਹੈ-ਬਾਜਵਾ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਆਈ.ਆਈ.ਐਮ ਦੀ ਆਪਣੀ ਇਮਾਰਤ ਦੀ ਉਡੀਕ ਅੱਜ ਉਸ ਵੇਲੇ ਪੂਰੀ ਹੋ ਗਈ, ਜਦ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪਖਰਿਯਾਲ ਨਿਸ਼ੰਕ ਨੇ ਮਾਨਾਵਾਲਾਂ ਸਥਿਤ ਕੈਂਪਸ ਵਿੱਚ ਭੂਮੀ ਪੂਜ਼ਨ ਮਗਰੋਂ ਨੀਂਹ ਦੀਆਂ ਇੱਟਾਂ ਰੱਖ ਕੇ ਇਸ ਦੇ ਭਵਨ ਨਿਰਮਾਣ …

Read More »

Sri Guru Nanak Dev Ji’s Life and Philosophy comes alive in a fusion of Light & Sound

Chandigarh, Oct 8 (Punjab Post Bureau) – Setting the stage for 550th Prakash Purb celebrations of Sri Guru Nanak Dev Ji, the Punjab Tourism and Cultural Affairs Minister Mr. Charanjit Singh Channi and Health & Family Welfare Minister Mr. Balbir Singh Sidhu today inaugurated the specially designed Light and Sound Show-cum-Digital Museum vibrantly showcasing iconic events related with the life …

Read More »

Punjab Govt deputes 22 Senior IAS Officers for coordinating and monitoring of Anti-Stubble Burning Activities

Chandigarh, October 8 (Punjab Post Bureau) – On the directives of the Chief Minister Captain Amarinder Singh, the Chief Secretary Karan Avatar Singh has deputed 22 senior IAS officers, in addition to their present assignments, for efficacious coordination and monitoring the activities related to curbing the stubble burning in open fields in all the districts of Punjab during Kharif, 2019 …

Read More »

Arthiyas’ registration on PFMS takes off 72170 MT Paddy Procured

Chandigarh, October 8 (Punjab Post Bureau) – Overcoming the initial hiccup, the process of registration of Commission Agents (Arhtiyas) on the Public Financial Management System (PFMS) in Punjab, has finally taken off, informed a spokesman of the State Food and Civil Supplies Department.           Sharing the registration status as on October 6, he said that 314 arhtiyas across the state have registered themselves …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣਗੇ ਸਮਾਗਮ

ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਚਾਰ ਮਹੀਨੇ ਚੱਲਣ ਵਾਲੇ ਸਮਾਗਮਾਂ ਦੇ ਅਗਲੇ ਪ੍ਰੋਗਰਾਮ 11 ਤੋਂ 13 ਅਕਤੂਬਰ ਨੂੰ ਪੀ.ਏ.ਯੂ. ਗਰਾਊਂਡ ਲੁਧਿਆਣਾ, 15 ਤੋਂ 17 …

Read More »

ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿਊਜ਼ੀਅਮ ਰਾਹੀਂ ਰੂਹਾਨੀ ਰੰਗ `ਚ ਰੰਗਿਆ ਗਿਆ ਮੋਹਾਲੀ

ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ `ਤੇ ਡਿਜ਼ਾਈਨ …

Read More »