Tuesday, November 24, 2026

Monthly Archives: October 2019

ਡੀ.ਏ.ਵੀ ਪਬਲਿਕ ਸਕੂਲ `ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ `ਚ ਪੁੱਜੇ ਵਿਧਾਇਕ ਦੱਤੀ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ ਦੇ ਸਮਾਪਤੀ ਸਮਾਗਮ ਵਿੱਚ ਵਿਧਾਇਕ ਸੁਨੀਲ ਦੱਤੀ, ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ, ਮਹਿੰਦਰਜੀਤ ਸਿੰਘ ਆਰਕੀਟੈਕਟ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਆਰਟ ਗੈਲਰੀ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਉਤਰੀ ਖੇਤਰ ਕਲਚਰਲ ਸੈਂਟਰ ਦੇ ਸਹਿਯੋਗ …

Read More »

ਜਨਮ ਦਿਨ ਮੁਬਾਰਕ – ਮੁਸਕਾਨ ਕੜਬਲ

ਸੰਗਰੂਰ / ਲੌਂਗੋਵਾਲ, 7 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਪ੍ਰਗਟ ਕੜਬਲ ਅਤੇ ਕਮਲ ਕੜਬਲ ਨੂੰ ਆਪਣੀ ਹੋਣਹਾਰ ਬੇਟੀ ਮੁਸਕਾਨ ਕੜਬਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਦੁਰਗਿਆਣਾ ਮੰਦਰ ਤੇ ਦੁਸ਼ਹਿਰਾ ਕਮੇਟੀ ਸਮਾਗਮ `ਚ ਮੁੱਖ ਮਹਿਮਾਨ ਹੋਣਗੇ ਕੈਬਨਿਟ ਮੰਤਰੀ ਸੋਨੀ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਰਗਿਆਣਾ ਮੰਦਰ ਕਮੇਟੀ ਅਤੇ ਦੁਸ਼ਹਿਰਾ ਕਮੇਟੀ ਵਲੋਂ ਬੜੀ ਸ਼ਰਧਾ ’ਤੇ ਧੂਮਧਾਮ ਨਾਲ ਦੁਸ਼ਹਿਰਾ ਮਨਾਇਆ ਜਾ ਰਿਹਾ ਹੈ।ਇਸ ਅਵਸਰ ਤੇ ਓਮ ਪ੍ਰਕਾਸ਼ ਸੋਨੀ ਕੈਬਨਿਟ ਮੰਤਰੀ ਮੈਡੀਕਲ ਸਿੱਖਿਆ ਤੇ ਖੋਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਅੱਜ ਵਿਕਾਸ ਸੋਨੀ ਕੌਂਸਲਰ ਨੇ ਦੁਸ਼ਹਿਰਾ ਗਰਾਉਂਡ ਦਾ ਜਾਇਜਾ ਲਿਆ।ਉਨ੍ਹਾਂ ਦੇ ਨਾਲ …

Read More »

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਿਊ ਜਰਸੀ ਦੇ ਸੈਨੇਟਰ ਨਾਲ ਮੁਲਾਕਾਤ, ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਮੰਗ

ਚੰਡੀਗੜ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) -ਨਿੳੂ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਿਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ।             ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ …

Read More »

ਬਰਗਾੜੀ ਬੇਅਦਬੀ ਕੇਸਾਂ ਦੀ ਕਲੋਜ਼ਰ ਰਿਪੋਰਟ ਹਾਸਲ ਕਰਨ ਦੀ ਪੰਜਾਬ ਸਰਕਾਰ ਹੱਕਦਾਰ – ਸੀ.ਬੀ.ਆਈ ਅਦਾਲਤ

 ਐਸ.ਏ.ਐਸ. ਨਗਰ (ਮੁਹਾਲੀ), 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇਥੋਂ ਦੀ ਸੀ.ਬੀ.ਆਈ ਦੀ ਇਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਬਰਗਾੜੀ ਬੇਅਦਬੀ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਹਾਸਲ ਕਰਨ ਦੇ ਪੰਜਾਬ ਦੇ ਅਧਿਕਾਰ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਸਾਰੇ ਜ਼ਬਤ ਦਸਤਾਵੇਜ਼ਾਂ ਸਮੇਤ ਇਸ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਦੇਣ ਲਈ ਅਦਾਲਤ ਦੀ ਤਸਲੀ ਲਈ ‘ਢੁਕਵਾਂ ਤਰਕ’ ਮੌਜੂਦ ਹੈ। ਸੀ.ਬੀ.ਆਈ ਦੇ ਵਿਸ਼ੇਸ਼ ਜੱਜ ਨਿਰਭਉ ਸਿੰਘ …

Read More »

ਕਰਨਾਲ ਤੋਂ ਕੈਥਲ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ।ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਰਾਜ ਵਿਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ।ਬੀਤੇ ਕੱਲ੍ਹ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ …

Read More »

ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਉਹ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ …

Read More »

ਰਾਮਲੀਲਾ `ਚ ਭਗਵਾਨ ਰਾਮ ਚੰਦਰ ਜੀ ਦਾ ਰੋਲ ਅਦਾ ਕਰਨ ਲਈ ਤਿਆਰੀ ਕਰਦਾ ਕਲਾਕਾਰ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਅਮਨ) – ਸਥਾਨਕ ਸ਼ਿਵ ਨਗਰ ਪੰਚਵਟੀ ਗਰਾਊਂਡ ਇਸਲਾਮਾਬਾਦ ਵਿਖੇ ਸ਼ੰਕਰ ਡਰਾਮੈਟਿਕ ਕਲੱਬ ਵਲੋਂ ਖੇਡੀ ਜਾ ਰਹੀ ਰਾਮਲੀਲਾ ਵਿੱਚ ਭਗਵਾਨ ਰਾਮ ਚੰਦਰ ਜੀ ਦਾ ਰੋਲ ਅਦਾ ਕਰ ਰਹੇ ਕਲਾਕਾਰ ਆਰ.ਕੇ ਸਿਕੰਦਰ ਦਾ ਮੇਕਅੱਪ ਕਰਦਾ ਹੋਇਆ ਮੇਕਅਪ ਮੈਨ।  

Read More »

First of its kind Parents teacher meet at Government Girls school Putlighar

Amritsar, Oct 7 (Punjab Post Bureau) – Parent teacher meeting was organized here at Government Girls Senior Secondary School Putlighar to interact with parents to create better study atmosphere at home after school time.           All the class incahrge interacted with parents and exchanged views to create better study atmosphere at home so that children can excel.           District Education …

Read More »