Tuesday, November 24, 2026

Monthly Archives: October 2019

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਜਮਾਤ ਇੰਚਾਰਜਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੇ ਉੱਜਵਲ ਭੱਵਿਖ ਸੰਬੰਧੀ ਅਤੇ ਬੱਚੇ ਘਰ ਬੈਠੇ ਕਿਸ ਤਰਾਂ ਵਧੀਆ ਮਾਹੌਲ ਵਿਚ ਪੜ੍ਹਾਈ ਕਰ ਸਕਦੇ ਹਨ ਬਾਰੇ ਗੱਲ ਕੀਤੀ ਗਈ ।       ਜਿਲ੍ਹੇ ਦੇ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਬੇਦੀ, ਜਿਲ੍ਹਾ …

Read More »

ਸਰਕਾਰੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸਰਵਾਈਕਲ ਕੈਂਸਰ ਬਾਰੇ ਭਾਸ਼ਣ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਫੁਲਕਾਰੀ ਸੀ.ਏ.ਐਨ ਦੇ ਸਹਿਯੋਗ ਨਾਲ ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਫੁਲਕਾਰੀ-ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸਰਵਾਈਕਲ ਕੈਂਸਰ ਬਾਰੇ ਭਾਸ਼ਣ ਦਾ ਆਯੋਜਨ ਕੀਤਾ। ਡਾ: ਨੀਰੂ ਗੁਪਤਾ ਨੇ ਇਸ ਸਮੇਂ ਬਿਮਾਰੀਆਂ ਦੀ ਰੋਕਥਾਮ ਦੇ ਲੱਛਣਾਂ, ਬਿਮਾਰੀ ਦੇ ਕਾਰਣਾਂ ਅਤੇ ਉਪਾਵਾਂ ਬਾਰੇ ਦੱਸਿਆ।ਇਸ ਤੋਂ ਬਾਅਦ ਹੋਏ ਰੁਬਰੂ ਸੈਸ਼ਨ ਦੌਰਾਨ ਵਿਦਿਆਰਥਣਾਂ ਨੇ ਕਈ …

Read More »

ਜ਼ਿਮਨੀ ਚੋਣਾਂ `ਚ ਕਾਂਗਰਸ ਹਾਸਲ ਕਰੇਗੀ ਹੂੰਝਾਫੇਰ ਜਿੱਤ – ਕੱਥੂਨੰਗਲ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ) – ਪੰਜਾਬ ਵਿੱਚ 21 ਅਕਤੂਬਰ ਨੂੰ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਅਤੇ ਦਾਖਾ ਦੀਆਂ ਚਾਰ ਸੀਟਾਂ `ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਮਜੀਠਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਹੈ ਕਿ ਆਮ ਜਨਤਾ ਨੇ ਕਾਂਗਰਸ ਸਰਕਾਰ `ਤੇ ਵਿਸ਼ਵਾਸ਼ …

Read More »

ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲੱਗਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਅਮਨ)- ਪ੍ਰਬੰਧਕੀ ਕਮੇਟੀ ਗੁਰਦੁਆਰਾ ਸਾਧ ਸੰਗਤ ਕਰਤਾਰ ਨਗਰ ਛੇਹਰਟਾ ਵਲੋਂ ਦਿਮਾਗ ਅਤੇ ਰੀੜ੍ਹ ਦੀਆਂ ਬੀਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਵਿੱਚ ਨਿਊਰੋ ਸਰਜਨ ਡਾ. ਰਾਘਵ ਵਾਧਵਾ ਡਾ. ਨਿਧੀ ਜਾਮਵਾਲ ਨੇ ਲਗਭਗ 175 ਮਰੀਜਾਂ ਦਾ ਮੁਆਇਨਾ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਦਾ ਉਦਘਾਟਨ ਥਾਣਾ ਛੇਹਰਟਾ ਦੀ ਇੰਚਾਰਜ ਮੈਂਡਮ ਰਾਜਵਿੰਦਰ ਕੌਰ ਨੇ ਕੀਤਾ। ਇਸ …

Read More »

ਐਡਵੋਕੇਟ ਸੀਮਾ ਪਠਾਣੀਆ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਕਾਰਜਕਾਰਣੀ ਮੈਂਬਰ ਨਿਯੁੱਕਤ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਐਡਵੋਕੇਟ ਸੀਮਾ ਪਠਾਨੀਆ ਨੂੰ ਪੰਜਾਬ ਮਹਿਲਾ ਮੋਰਚਾ ਦੀ ਕਾਰਜਕਾਰਣੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਰੀਨਾ ਜੇਤਲੀ ਨੇ ਕਿਹਾ ਕਿ ਐਡਵੋਕੇਟ ਸੀਮਾ ਪਠਾਨੀਆ ਪਾਰਟੀ ਦੇ ਕੰਮ ਮਿਹਨਤ ਤੇ ਲਗਨ ਨਾਲ ਕਰ ਰਹੀ ਹੈ ਅਤੇ ਉਸ ਨੇ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ `ਚ ਵੀ …

Read More »

`ਪਰਾਲੀ ਨੂੰ ਅੱਗ ਨਾ ਲਾਈਏ, ਵਾਤਾਵਰਣ ਬਚਾਈਏ` ਦੇ ਉਦੇਸ਼ ਤਹਿਤ ਲਾਇਆ ਕਿਸਾਨ ਮੇਲਾ

ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੋਖਰ ਖੁਰਦ, ਮਾਨਸਾ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਨੂੰ ਅੱਗ ਨਾ ਲਾਈਏ, ਵਾਤਾਵਰਣ ਨੂੰ ਬਚਾਈਏ ਦੇ ਉਦੇਸ਼ ਤਹਿਤ ਕਿਸਾਨ ਮੇਲਾ ਲਾਇਆ ਗਿਆ।ਮੇਲੇ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਕੀਤੀ।     ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ – ਤ੍ਰਿਪਤ ਰਜਿੰਦਰ ਬਾਜਵਾ

ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ 5000 ਯਾਤਰੀਆਂ ਨੂੰ ਮਿਲੇਗੀ ਪ੍ਰਵਾਨਗੀ ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵਬੰਰ ਨੂੰ ਕੀਤਾ ਜਾਵੇਗਾ ਅਤੇ ਸ੍ਰੀ ਨਨਕਾਣਾ ਸਾਹਿਬ ਜਾਣ ਲਈ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਲੈਣ ਲਈ 30 ਦਿਨ ਪਹਿਲਾਂ ਆਪਣਾ ਬਿਨੈ ਪੱਤਰ ਦੇਣਾ ਪਵੇਗਾ ਤੇ ਯਾਤਰਾ ਤੋਂ 10 ਦਿਨ ਪਹਿਲਾ ਸ਼ਰਧਾਲੂਆਂ …

Read More »

Punjab CM seeks investment from US Companies in meeting with New Jersey Senator

Chandigarh, October 6 (Punjab Post Bureau) – New Jersey Senator and Senior Democratic Party Member Robert Menendez on Friday night called on Punjab Chief Minister Captain Amarinder Singh to discuss a host of issues of mutual interest, including farming, food processing, defence, pharmaceuticals, engineering and the service sector.           During the meeting, the Chief Minister urged the Senator to facilitate …

Read More »

State-wide Paddy Procurement on 22508 MT purchased

 Peak Season may extend to end of October Chandigarh, October 6 (Punjab Post Bureau) – In the various mandis across the State, despite the boycott by the Commission agents (Arthiyas) for the past four days, the paddy procurement has been going on, informed a spokesperson from the department of Food and Civil Supplies Punjab.  Facilitating smooth procurement, the elected representatives are …

Read More »