ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਵਿਖੇ 10 ਅਕਤੂਬਰ ਨੂੰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਜਾ …
Read More »Monthly Archives: October 2019
ਹਰਿਆਣਾ `ਚ ਭਾਜਪਾ 75 ਦਾ ਅੰਕੜਾ ਪਾਰ ਕਰਕੇ ਦੁਬਾਰਾ ਸਰਕਾਰ ਬਣਾਏਗੀ – ਰਾਂਝਾ ਬਖਸ਼ੀ
ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ, ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ. ਸ਼ੀਸਪਾਲ ਮਲਿਕ ਅਤੇ ਐਸ.ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਹਰਿਆਣਾ ਵਿੱਚ ਦੁਬਾਰਾ ਸਰਕਾਰ ਬਣਾਏਗੀ। …
Read More »ਮੇਅਰ ਖੁੱਦ ਸੜਕਾਂ `ਤੇ ਉਤਰ ਕੇ ਚੈਕ ਕਰਨਗੇ ਸ਼ਹਿਰ ਦੀ ਸਫਾਈ ਵਿਵਸਥਾ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦਫਤਰ ਰਣਜੀਤ ਐਵਨਿਊ ਵਿਖੇ ਸਿਹਤ ਅਧਿਕਾਰੀਆਂ ਨਾਲ ਸਫਾਈ ਵਿਵਸਥਾ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਨੇ ਇਸ ਸਮੇਂ ਹਾਜ਼ਰ ਸਿਹਤ ਅਫਸਰ ਡਾ. ਅਜੇ ਕੰਵਰ, ਡਾ. ਯੋਗੇਸ਼ ਅਰੋੜਾ ਅਤੇ ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ ਨੂੰ …
Read More »ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਵਲੋਂ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਵੱਲੋਂ ਨਰਾਤਿਆਂ ਦੇ ਸ਼ੁੱਭ ਅਵਸਰ `ਤੇ ਸਥਾਨਕ ਪ੍ਰਭਾਕਰ ਸੀਨੀ: ਸੈਕੰ; ਸਕੁਲ ਜੀ.ਟੀ ਰੋਡ ਵਿਖੇ ਇਕ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਮੁੱਖੀ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਤੇ ਪ੍ਰਿੰ: ਰਜੇਸ਼ ਪ੍ਰਭਾਕਰ ਦੇ ਸਹਿਯੋਗ ਤੇ ਕਰਨਲ ਸ਼ਿਵ ਪਟਿਆਲ ਦੀ ਦੇਖ-ਰੇਖ `ਚ ਹੋਏ ਇਸ ਜਿਲਾ ਪੱਧਰੀ ਪ੍ਰਤੀਯੋਗਿਤਾ …
Read More »ਜਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਲੜਕੀਆਂ ਨੇ ਵਹਾਇਆ ਖੂਨ ਤੇ ਪਸੀਨਾ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਉਘੀ ਵਿਦਿਅਕ ਸੰਸਥਾ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਆਯੋਜਿਤ ਤਿੰਨ ਦਿਨਾਂ ਅੰਡਰ-14, 17 ਤੇ 19 ਸਾਲ ਉਮਰ ਵਰਗ ਦੇ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਲੜਕੀਆਂ ਨੇ ਦਮਖਮ ਦਿਖਾਇਆ।ਅੰਡਰ 14 ਸਾਲ ਉਮਰ ਵਰਗ ਦੀ 100 ਮੀਟਰ ਰੇਸ ਵਿਚ ਮਹਿਕਪ੍ਰੀਤ ਕੋਰ, ਪਲਕਪ੍ਰੀਤ ਕੋਰ ਤੇ ਨਵਜੋਤ ਕੋਰ ਨੇ …
Read More »ਔਰਤਾਂ ਦੀ ਦੋ ਦਿਨਾ ਇੰਟਰ ਕਾਲਜ ਹੈਂਡਬਾਲ ਪ੍ਰਤੀਯੋਗਿਤਾ ਸੰਪਨ
ਜਲੰਧਰ ਦਾ ਕੇ.ਐਮ.ਵੀ ਤੇ ਅੰਮ੍ਰਿਤਸਰ ਦਾ ਹਿੰਦੂ ਸਭਾ ਕਾਲਜ ਬਣੇ ਚੈਂਪੀਅਨ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਦੋ ਦਿਨਾਂ ਰਾਜ ਪੱਧਰੀ ਇੰਟਰਕਾਲਜ ਹੈਂਡਬਾਲ ਪ੍ਰਤੀਯੋਗਿਤਾ ਦੇ ਏ-ਡਵੀਜ਼ਨ ਦਾ ਚੈਂਪੀਅਨ ਤਾਜ਼ ਕੇ.ਐਮ.ਵੀ ਜਲੰਧਰ ਤੇ ਬੀ-ਡਵੀਜ਼ਨ ਦਾ ਚੈਂਪੀਅਨ ਤਾਜ ਹਿੰਦੂ ਸਭਾ ਕਾਲਜ ਅੰਮ੍ਰਿਤਸਰ ਦੇ ਸਿਰ ਸੱਜਿਆ।ਏ-ਡਵੀਜ਼ਨ ਹੈਂਡਬਾਲ ਖੇਡ …
Read More »ਪੈਨਸ਼ਨਰਾਂ ਵਲੋਂ ਦਾਖਾ ਅਸੈਂਬਲੀ ਹਲਕੇ ਵਿਚ ਤਿੱਖੇ ਸੰਘਰਸ਼ ਦਾ ਐਲਾਨ
ਵਿਧਾਇਕਾਂ ਦੀਆਂ ਪੈਨਸ਼ਨਾਂ ਤੇ ਹੋਰ ਵਾਧੂ ਭੱਤੇ ਬੰਦ ਕੀਤੇ ਜਾਣ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 6 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੀ ਇੱਕ ਹੰਗਾਮੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬ ਭਰ ਦੀਆਂ 25 ਯੂਨਿਟਾਂ ਵਿੱਚੋਂ 22 ਯੂਨਿਟਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਪੈਨਸ਼ਨਰਾਂ ਦੇ ਪ੍ਰਮੁੱਖ ਆਗੂਆਂ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਕਲਕੱਤਾ ’ਚ ਪੰਡਾਲ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ ’ਚ ਨਾਰਦਰਨ ਪਾਰਕ ’ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ।ਸੰਗਤਾਂ ਦੀਆਂ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਜੀਂਦ ਤੋਂ ਕਰਨਾਲ ਰਵਾਨਾ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਜੀਂਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਨਗਰ ਕੀਰਤਨ ਦਾ ਦਿੱਲੀ ਤੋਂ ਹਰਿਆਣਾ ਵਿਖੇ ਬੀਤੇ ਕੱਲ੍ਹ ਪ੍ਰਵੇਸ਼ ਕਰਨ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਥਾਂ-ਥਾਂ ਲੰਗਰ ਆਦਿ ਦੁਆਰਾ ਸੰਗਤਾਂ ਨੇ ਸ਼ਰਧਾ ਪ੍ਰਗਟਾਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ …
Read More »ਉੜੀਸਾ ’ਚ ਗੁਰੂ ਸਾਹਿਬ ਦੀਆਂ ਯਾਦਗਾਰਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਚਨਬੱਧ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਨਿਰੰਤਰ ਯਤਨ ਕੀਤੇ ਹਨ।ਇਹ ਵਿਰਾਸਤਾਂ ਸਿੱਖ ਸੰਗਤਾਂ ਲਈ ਅਤਿ ਅਹਿਮ ਹਨ, ਜਿਨ੍ਹਾਂ ਦੀ ਪ੍ਰਮਾਣਿਕਤਾ ’ਤੇ ਕਿੰਤੂ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …
Read More »
Punjab Post Daily Online Newspaper & Print Media