ਲੌਂਗੋਵਾਲ, 5 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ ) ਲੌਂਗੋਵਾਲ ਵਿਖੇ ਪੜੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਦੇ ਤਹਿਤ ਵਿਗਿਆਨ ਮੇਲਾ ਲਗਾਇਆ ਗਿਆ।ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਗਿਆਨਕ ਕਿਰਿਆਵਾਂ ਕਰਕੇ ਵਿਖਾਈਆਂ।ਮੇਲੇ ਦਾ ਨਿਰੀਖਣ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਕਮੇਟੀ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੇ ਕੀਤਾ …
Read More »Monthly Archives: October 2019
Vivek Vidyalaya organized ‘Talkathon-2019’ on Gandhi’s 150th Birth Anniversary
Mumbai, Oct. 5 (Punjab Post Bureau) – National integration and unity in diversity does not get any better than this. In the same pioneering spirit which helped create Vivek Education Society, in 1961, and later, affiliated schools and colleges, the Vivek Vidyalaya and College have done something never attempted before. On the 2nd of October 2019, it has been 150 …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਵਿਖੇ ਖੂਨਦਾਨ ਕੈਂਪ
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਪੁੱਜੇ ਮਾਨਯੋਗ ਜਸਟਿਸ ਸ੍ਰੀ ਰਾਜਬੀਰ ਸੈਹਰਾਵਤ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਪ੍ਰਸਾਸ਼ਨਿਕ ਜੱਜ ਸ਼ੈਸ਼ਨ ਡਵੀਜ਼ਨ ਪਠਾਨਕੋਟ ਨੇ …
Read More »ਸਰਕਾਰੀ ਮਾਡਲ ਸੀਨੀਅਰ ਸਕੂਲ ਦੇ ਬੱਚਿਆਂ ਨੂੰ ਪਰਾਲੀ ਦੇ ਪ੍ਰਦੂਸ਼ਣ ਤੋਂ ਕੀਤਾ ਜਾਗਰੂਕ
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੇ ਬਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੂਕਤਾ ਸਮਾਰੋਹ ਮੌਕੇ …
Read More »ਵਿਧਾਇਕ ਅਮਿਤ ਵਿੱਜ ਵਲੋਂ ਗਲੀ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਉਹ ਕੰਮ ਜੋ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਰਹੇ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਹ ਸਾਰੇ ਕੰਮਾਂ ਨੂੰ ਉਨ੍ਹਾਂ ਵੱਲੋਂ ਦੋਰਾ ਕਰਕੇ ਸ਼ੁਰੂ ਕੀਤਾ ਜਾ ਰਿਹਾ ਹੈ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦੇ ਵਾਰਡ ਨੰਬਰ 12 ਵਿਖੇ ਸਵਾਮੀ ਮੰਦਿਰ ਵਾਲੀ ਗਲੀ …
Read More »ਸ਼੍ਰੋਮਣੀ ਕਮੇਟੀ ਤੇ ਪ੍ਰਸ਼ਾਸਨ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਆਰੰਭੇ ਸਾਂਝੇ ਉਪਰਾਲੇ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ਼ਹਿਰ ਵਾਸੀਆਂ ਨੂੰ ਭਰਵੀਂ ਸ਼ਮੂਲੀਅਤ ਅਤੇ ਘਰਾਂ ਅੰਦਰ ਦੀਪਮਾਲਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਸ਼ਾਸਨ ਨਾਲ ਵੀ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਲਈ ਰਾਬਤਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਬੱਝੀ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗਠਿਤ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ।ਇਸ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …
Read More »ਦਿੱਲੀ ਤੋਂ ਜੀਂਦ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਤੋਂ ਜੀਂਦ ਲਈ ਰਵਾਨਾ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਮੰਜਨੂ ਟਿੱਲਾ ਦਿੱਲੀ ਤੋਂ ਅਗਲੇ ਪੜਾਅ ਜੀਂਦ (ਹਰਿਆਣਾ) ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਮੰਜਨੂ ਟਿੱਲਾ ਵਿਖੇ ਸਜਾਏ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਇਸੇ ਦੌਰਾਨ ਅੱਜ ਨਗਰ …
Read More »1 ਤੋਂ 13 ਨਵੰਬਰ ਤੱਕ ਜਾਰੀ ਰਹਿਣਗੇ 550ਵੇਂ ਪ੍ਰਕਾਸ਼ ਪੁਰਬ ਨੂੰ ਸਰਪਿਤ ਗੁਰਮਤਿ ਸਮਾਗਮ- ਲੌਂਗੋਵਾਲ
ਸ਼੍ਰੋਮਣੀ ਕਮੇਟੀ ਨੇ ਸਮਾਗਮਾਂ ਦਾ ਵੇਰਵਾ ਕੀਤਾ ਜਾਰੀ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਅੱਜ ਜਾਰੀ ਕੀਤਾ ਹੈ।ਪਹਿਲੀ ਨਵੰਬਰ ਤੋਂ ਤੇਰ੍ਹਾਂ ਨਵੰਬਰ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ।1 ਨਵੰਬਰ ਤੋਂ 8 ਨਵੰਬਰ ਤੱਕ ਸਮਾਗਮਾਂ ਦਾ ਸਥਾਨ …
Read More »ਜਨਮ ਦਿਨ ਮੁਬਾਰਕ – ਭਵਲੀਨ ਕੌਰ ਭਾਟੀਆ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਅਮਨ) -ਹੋਣਹਾਰ ਬੇਟੀ ਭਵਲੀਨ ਕੌਰ ਭਾਟੀਆ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media