ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਤਾਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਰੋਸ਼ਨੀ ਤੇ ਅਵਾਜ ਦਾ ਪ੍ਰੋਗਰਾਮ ਐਸ.ਐਲ.ਭਵਨ ਸਕੂਲ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਵੱਲੋਂ ਗਾਂਧੀ ਜੀ ਦੀ ਜੀਵਨੀ `ਤੇ ਅਧਾਰਤ ਇਕ ਖੂਬਸੂਰਤ ਤੇ ਰੋਸ਼ਨੀ ਤੇ ਅਵਾਜ ਪ੍ਰੋਗਰਾਮ ‘ਗਾਂਧੀ ਇਕ ਗਾਥਾ’ ਦਾ ਮੰਚਨ ਕੀਤਾ ਗਿਆ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਜੋਂ …
Read More »Monthly Archives: October 2019
15 ਅਕਤੂਬਰ ਤੱਕ ਚੱਲੇਗਾ ਇਲੈਕਟਰ ਵੈਰੀਫਿਕੇਸ਼ਨ ਪ੍ਰੋਗਰਾਮ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਨੂੰ ਤੁਰੱਟੀ ਰਹਿਤ ਬਣਾਉਣ ਲਈ 1 ਸਤੰਬਰ ਤੋਂ ਸ਼ੁਰੂ ਹੋਇਆ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ 15 ਅਕਤੂਬਰ, 2019 ਤੱਕ ਚੱਲੇਗਾ। ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਲ.ਓ ਵੱਲੋਂ 15 ਅਕਤੂਬਰ ਤੱਕ ਘਰ ਘਰ ਜਾ ਕੇ ਵੋਟਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਪਾਸਪੋਰਟ, …
Read More »ਫੈਡਰੇਸ਼ਨ ਗੋਲਡ ਕੱਪ ਵਾਲੀਬਾਲ-2019 ਦੇ ਫਾਈਨਲ `ਚ ਕੇਰਲਾ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਹੇ ਫੈਡਰੇਸ਼ਨ ਗੋਲਡ ਕੱਪ ਆਫ ਵਾਲੀਬਾਲ-2019 ਦੇ ਛੇਵੇਂ ਦਿਨ ਲੜਕਿਆਂ ਦੇ ਸੈਮੀਫਾਇਨਲ ਮੈਚ ਵਿੱਚ ਤਾਮਿਲਨਾਡੂ ਨੇ ਆਂਧਰਾ ਪ੍ਰਦੇਸ਼ ਨੂੰ 3-1 (25-23, 25-17, 19-25, 25-12) ਅਤੇ ਕੇਰਲਾ ਨੇ ਪੰਜਾਬ ਨੂੰ 3-2 (25-21, 23-25, 25-22, 18-25, 15-8) ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗਾ ਬਣਾਈ। ਲੜਕੀਆਂ ਦੇ …
Read More »ਆਰਮੀ ਭਰਤੀ ਲਿਖਤੀ ਟੈਸਟ ਦੀ ਤਿਆਰੀ ਲਈ ਕੈਂਪ 12 ਤੋਂ 23 ਅਕਤੂਬਰ ਤੱਕ
ਮੁਫ਼ਤ ਕੋਚਿੰਗ ਦੇ ਨਾਲ ਰਹਿਣ ਤੇ ਖਾਣ-ਪੀਣ ਦਾ ਵੀ ਹੋਵੇਗਾ ਮੁਫ਼ਤ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਯੂਵਕਾਂ ਜਿਨ੍ਹਾਂ ਨੇ ਆਰਮੀ ਭਰਤੀ ਰੈਲੀ ਵਿੱਚ ਹਿੱਸਾ ਲੈ ਕੇ ਸਰੀਰਿਕ ਅਤੇ ਡਾਕਟਰੀ ਟੈਸਟ ਪਾਸ ਕਰ ਲਿਆ ਹੈ।ਸੀ-ਪਾਈਟ ਕੈਂਪ ਇੰਚਾਰਜ ਰਵਿੰਦਰ ਸਿੰਘ ਲੈਰੀ ਨੇ ਦੱਸਿਆ ਕਿ ਉਹ ਯੁਵਕ ਲਿਖਤੀ ਟੈਸਟ ਦੀ ਤਿਆਰੀ ਲਈ ਇਛੁੱਕ ਹਨ ਤਾਂ ਉਹ ਨਿਮਨਲਿਖਤ …
Read More »ਕੇਂਦਰੀ ਜੇਲ੍ਹ `ਚ ਮਨਾਇਆ ਸ੍ਰੀ ਗੁਰੂ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ।ਡਿਪਟੀ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਜੇਲ੍ਹਾਂ ਵਿੱਚ ਵੀ ਇਹ ਪੁਰਬ ਮਨਾਉਣ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਵੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅਥਲੈਟਿਕਸ, ਤਲਵਾਰਬਾਜ਼ੀ, ਸਾਈਕਲਿੰਗ ਤੇ ਤੈਰਾਕੀ ਦੇ ਸੈਂਟਰ ਅਲਾਟ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਯੂਥ-ਅਫੈਅਰਜ਼ ਐਂਡ ਸਪੋਰਟਸ ਮੰਤਰਾਲੇ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਦੇ ਅਧਾਰ ਤੇ ਚਾਰ ਖੇਡਾਂ ਦੇ ਲਈ “ਸੈਂਟਰਜ਼ ਆਫ ਐਕਸੀਲੈਂਸ ਇਨ ਸਪੋਰਟਸ” ਸਥਾਪਿਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਫ਼ੈਸਲਾ ਯੂਥ ਅਫੈਅਰਜ਼ ਅਤੇ ਸਪੋਰਟਸ ਮੰਤਰਾਲੇ ਭਾਰਤ ਸਰਕਾਰ ਵੱਲੋਂ ਦਿੱਲੀ …
Read More »Government of India allots Four Centres of Excellence in Sports to GNDU
Amritsar, Oct 4 (Punjab Post Bureau) – In a recent meeting held at New Delhi in the Ministry of Youth Affairs and Sports, Government of India, has allotted four Centres of Excellence in Sports to Guru Nanak Dev University, Amritsar in the specialities of Athletics, Fencing, Cycling and Swimming. Prof. (Dr.) Jaspal Singh Sandhu Vice Chancellor of Guru Nanak …
Read More »ਹਰਸਿਮਰਤ ਬਾਦਲ ਕੇਵਲ ਬਿਆਨਬਾਜ਼ੀ ਨਾ ਕਰਨ, ਕੇਂਦਰੀ ਵਜ਼ੀਰ ਹੋਣ ਨਾਤੇ ਕੰਮ ਕਰਕੇ ਵਿਖਾਉਣ – ਵਿਜੈਇੰਦਰ ਸਿੰਗਲਾ
ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ `ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ …
Read More »ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਸੂਬਾ ਪੱਧਰੀ ਖੇਡਾਂ `ਚ ਬਿਤਰੀਨ ਪ੍ਰਦਰਸ਼ਨ
ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਵੁਸ਼ੂ ਖੇਡਾਂ ਜੋਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ ਸਨ ਉਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਦੇ 16 ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚੋਂ 15 ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਜ਼ਿਲ੍ਹੇ ਨੂੰ ਪੰਜਾਬ ਵਿੱਚੋਂ ਪਹਿਲਾ ਸਥਾਨ ਦਿਵਾਉਣ ਵਿੱੱਚ ਅਹਿਮ ਭੂਮਿਕਾ ਨਿਭਾਈ। …
Read More »ਕਾਨੂੰਨਗੋ ਬਾਬੂ ਸਿੰਘ ਦੀ ਸੇਵਾ ਮੁਕਤੀ `ਤੇ ਕਰਵਾਇਆ ਵਿਦਾਇਗੀ ਸਮਾਗਮ
ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਟਵਾਰ ਸਰਕਲ ਲੌਂਗੋਵਾਲ ਦੇ ਕਾਨੂੰਨਗੋ ਬਾਬੂ ਸਿੰਘ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਕਰਵਾਇਆ ਗਿਆ।ਕਾਨੂੰਨਗੋ ਪ੍ਰਧਾਨ ਮਹਿੰਦਰ ਸਿੰਘ ਤਕੀਪੁਰ, ਖਜਾਨਚੀ ਗੁਰਦੀਪ ਸਿੰਘ, ਕਾਨੂੰਨਗੋ ਅਸੋਕ ਕੁਮਾਰ ਐਸ.ਕੇ, ਕਨੂੰਨਗੋ ਦਰਸਨ ਸਿੰਘ ਐਨ.ਐਸ.ਕੇ, ਦਫਤਰ ਕਾਨੂੰਨਗੋ ਜਸਪਾਲ ਸਿੰਘ ਨੇ ਸੰਬੋਧਿਨ ਕਰਦਿਆ ਦੱਸਿਆ ਕਿ ਬਾਬੂ ਸਿੰਘ ਕਾਨੂੰਨਗੋ ਨੇ ਪਟਵਾਰੀ ਤੋਂ ਆਪਣੀ ਸੇਵਾਵਾਂ ਸ਼ੁਰੂ ਕਰਨ ਤੋਂ ਬਾਅਦ …
Read More »
Punjab Post Daily Online Newspaper & Print Media