ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਅੰਦਰ ਅਵਾਰਾ ਪਸ਼ੂਆਂ ਦੇ ਭੇੜ ਵਿੱਚ ਆਉਣ ਨਾਲ ਇੱਕ ਔਰਤ ਅਤੇ ਦੋ ਬੱਚਿਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪਾਵਰਕਾਮ ਵਿਚ ਠੇਕੇ `ਤੇ ਕੰਮ ਕਰਦੇ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨਾਨਕੀ, ਪੁੱਤਰੀ ਸ਼ਗਨਪ੍ਰੀਤ ਕੌਰ ਉਮਰ 7 ਸਾਲ ਅਤੇ ਪੁੱਤਰ ਹਰਕੀਰਤ ਸਿੰਘ ਉਮਰ 3 ਸਾਲ ਟੈਗੋਰ …
Read More »Monthly Archives: October 2019
ਨੈਸ਼ਨਲ ਪੱਧਰੀ ਖੇਡ ਮੁਕਾਬਲਿਆਂ ਲਈ ਪੈਰਾਮਾਊਂਟ ਪਬਲਿਕ ਸਕੂਲ ਦੇ ਖਿਡਾਰੀ ਦੀ ਹੋਈ ਚੋਣ
ਲੌਂਗੋਵਾਲ, 4 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸ.ਭ.ਸ ਨਗਰ ਖਟਕੜ ਕਲਾਂ ਵਿਖੇ ਹੋਈਆਂ 65ਵੀਆਂ ਪੰਜਾਬ ਪੱਧਰੀ ਸਕੂਲ ਗੇਮਜ਼ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਮ ਵਿੱਚ ਭਾਗ ਲਿਆ।ਜਿਸ ਵਿੱਚ ਅਰਵਿੰਦਰ ਸਿੰਘ ਨੇ 75 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਅਤੇ ਰੁਪਿੰਦਰ ਸ਼ਰਮਾ ਨੇ 52 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਹਾਸਿਲ ਕਰਕੇ ਸਕੂਲ ਦਾ ਨਾਂ …
Read More »ਕਰਹਾਲੀ ਦੇ ਸਰਕਾਰੀ ਸਕੂਲ `ਚ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਇਆ
ਪਟਿਆਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਮਹਾਤਮਾ ਗਾਂਧੀ ਜੀ ਦਾ 150ਵਾਂ ਜਨਮ ਦਿਵਸ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਮੁੱਚੇ ਸਕੂਲ ਦੀ ਸਫਾਈ ਕਰਕੇ ਮਨਾਇਆ ਗਿਆ।ਸਫਾਈ ਕਰਨ ਉਪਰੰਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ।ਵਿਸ਼ੇਸ਼ ਤੌਰ `ਤੇ ਪਹੁੰਚੇ ਜੀ.ਓ.ਜੀ ਟੀਮ ਮੈਂਬਰ ਬਘੇਲ ਸਿੰਘ ਨੇ ਵਿਦਿਆਰਥੀਆਂ …
Read More »ਸਬ ਜੇਲ੍ਹ ਪਠਾਨਕੋਟ `ਚ ਧਾਰਮਿਕ ਸਮਾਗਮ ਕਰਵਾਇਆ ਗਿਆ
ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਏ.ਡੀ.ਜੀ.ਪੀ (ਜੇਲ੍ਹਾਂ) ਪੰਜਾਬ ਚੰਡੀਗੜ ਦੇ ਹੁਕਮਾਂ `ਤੇ ਸਬ ਜੇਲ੍ਹ ਪਠਾਨਕੋਟ `ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਗਿਆਨੀ ਗੁਰਦੀਪ ਸਿੰਘ, ਕਥਾ ਵਾਚਕ (ਫਿਰੋਜ਼ਪੁਰ ਵਾਲਿਆਂ) ਨੇ ਕਥਾ ਅਤੇ ਕੀਰਤਨ ਰਾਹੀਂ ਜੇਲ੍ਹ `ਚ ਬੰਦ ਕੈਦੀਆਂ ਨੂੰ ਨਿਹਾਲ ਕੀਤਾ। ਇਸ ਧਾਰਮਿਕ ਪ੍ਰੋਗਰਾਮ ਵਿੱਚ ਸਿੰਘ ਸਭ੍ਹਾ ਗੁਰੁਦੁਆਰਾ ਮਾਡਲ ਟਾਉਨ ਤੋਂ ਜਥੇਦਾਰ ਗੁਰਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ …
Read More »ਅਤਿਜੀਤ ਕਪਲਿਸ਼ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਭਾਲਿਆ ਚਾਰਜ਼
ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਤਿਜੀਤ ਕਪਲਿਸ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਅਤਿਜੀਤ ਕਪਲਿਸ 2015 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾਂ ਉਨ੍ਹਾਂ ਸਰਦੂਲਗੜ੍ਹ ਵਿਖੇ ਕਰੀਬ 2 ਮਹੀਨੇ ਤੱਕ ਆਪਣੀਆਂ ਸੇਵਾਵਾਂ ਬਤੋਰ ਐਸ.ਡੀ.ਐਮ ਦਿੱਤੀਆਂ ਅਤੇ ਪਠਾਨਕੋਟ ਆਉਣ ਤੋਂ ਪਹਿਲਾ ਉਹ ਜਿਲ੍ਹਾ ਮਾਨਸਾ ਵਿਖੇ ਕਰੀਬ 2 …
Read More »ਦੇਸ਼ ਵਿਦੇਸ਼ ਦੇ ਦਰਜਨਾਂ ਪ੍ਰਚਾਰਕਾਂ ਨੇ ਢੱਡਰੀਆਂ ਵਾਲੇ ਖਿਲਾਫ ਜਥੇਦਾਰ ਗਿ. ਹਰਪ੍ਰੀਤ ਸਿੰਘ ਨੂੰ ਸੌਂਪਿਆ ਪੱਤਰ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਵਿਚਾਰਿਆ ਜਾਵੇਗਾ ਮਾਮਲਾ – ਜਥੇਦਾਰ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿਦੇਸ਼ ਦੀਆਂ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਪ੍ਰਚਾਰਕਾਂ ਅਤੇ ਬੁਧੀਜੀਵੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਢੱਡਰੀਆਂਵਾਲੇ ਵਲੋਂ ਮਾਈ ਭਾਗੋ ਜੀ ਸੰਬੰਧੀ ਕੂੜ ਪ੍ਰਚਾਰ ਕਰਨ ਦੀ ਸ਼ਿਕਾਇਤ ਕਰਦਿਆਂ ਉਨਾਂ ਖਿਲਾਫ ਪੰਥਕ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ `ਚ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਵਸ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਪ੍ਰਿੰਸੀਪਲ ਡਾ: ਅਮਰਪਾਲੀ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿਚ ਵਿਦਿਆਰਥੀਆਂ ਨੇ ਕਵਿਤਾ ਅਤੇ ਭਜਨ ਪੇਸ਼ ਕੀਤੇ। ਰਾਸ਼ਟਰਪਿਤਾ ਦੇ ਜੀਵਨ ਸੰਬੰਧੀ ਵਿਦਿਆਰਥੀਆਂ ਵਲੋਂ ਇੱਕ ਲਘੁ ਨਾਟਕ ਵੀ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥੀਆਂ ਨੂੰ ਮਹਾਤਮਾ …
Read More »ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ 27 ਅਦਾਰਿਆਂ ਦੇ ਵਿਦਿਆਰਥੀ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜ਼ਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾਵੇਗਾ।ਇਸ 8 ਕਿਲੋਮੀਟਰ ਦੇ ਸਾਰੇ ਰਸਤੇ ’ਤੇ …
Read More »ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਦੀਵਾਨ ਅੰਦਰ ਭਰਵੀਂ ਸੰਗਤ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ।ਪੰਜ ਪਿਆਰਿਆਂ …
Read More »Sukhjinder Randhawa formally initiates Dera Baba Online Yuva Utsav competition
Student of any college/university eligible to participate in 13 categories Chandigarh, Oct 4 (Punjab Post Bureau) – The Dera Baba Nanak Online Yuva Utsav competitions to be held by the State Government in commemoration of the 550th Prakash Purb of Sahib Sri Guru Nanak Dev Ji, formally commenced today with the Cooperation and Jails Minister S. Sukhjinder Singh Randhawa launching the …
Read More »
Punjab Post Daily Online Newspaper & Print Media