Tuesday, November 24, 2026

Monthly Archives: October 2019

Capt Amarinder proposes canalization of Punjab’s 3 Major Rivers, discusses with PM

Chandigarh, October 3 (Punjab Post Bureau) – Punjab Chief Minister Captain Amarinder Singh on Thursday urged the Central Government to take up canalisation of the state’s three eastern rivers of the Indus Water System as a national project, to enable conservation of water and enhancement of the region’s economic growth.               In his proposal presented to Prime Minister Narendra Modi …

Read More »

ਕੈਪਟਨ ਅਮਰਿੰਦਰ ਨੇ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਪੱਕੇ ਕਰਨ ਬਾਰੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪ੍ਰਸਤਾਵ

ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ `ਤੇ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ ਮਜਬੂਤ …

Read More »

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤਾ ਸੱਦਾ ਸਵੀਕਾਰਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਹੋਣਗੇ ਸ਼ਾਮਲ ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁੂਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲਣ ਦੇ ਇਤਿਹਾਸਕ ਦਿਹਾੜੇ ਦੇ …

Read More »

ਪਾਕਿਸਤਾਨੀ ਡਰੋਨ ਅੱਤਵਾਦ ਦੇ ਖਤਰੇ ਤੇ 550 ਸਾਲਾ ਪ੍ਰਕਾਸ਼ ਪੁਰਬ `ਚ ਕੋਈ ਸਬੰਧ ਨਹੀਂ – ਕੈਪਟਨ ਅਮਰਿੰਦਰ

ਕਿਹਾ  ਸੂਬਾ ਸਰਕਾਰ ਪੰਜਾਬ ਦੀ ਸ਼ਾਂਤੀ ਕਾਇਮ ਰੱਖਣ ਲਈ ਪਾਕਿਸਤਾਨ ਦੀ ਹਰ ਚੁਣੌਤੀ ਦਾ ਜਵਾਬ ਦੇਣ ਲਈ ਤਿਆਰ ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਪਾਕਿਸਤਾਨ ਤੋਂ ਅੱਤਵਾਦ ਦੀ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰਾਂ ਤਿਆਰ ਹੈ, ਪਰ ਇਸ ਮੁੱਦੇ ਨੂੰ ਸ੍ਰੀ ਗੁਰੂ …

Read More »

ਲੋਕ ਸੰਪਰਕ ਅਧਿਕਾਰੀ ਗੁਰਿੰਦਰ ਕੌਰ ਨੂੰ ਸੇਵਾ ਮੁਕਤੀ `ਤੇ ਵਿਦਾਇਗੀ

ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੀਤਾ ਸਨਮਾਨਿਤ ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਸੇਵਾ ਨਿਭਾਅ ਕੇ ਸੇਵਾ ਮੁਕਤ ਹੋਏ ਗੁਰਿੰਦਰ ਕੌਰ ਨੂੰ ਅੱਜ ਵਿਭਾਗ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਸ੍ਰੀਮਤੀ ਗੁਰਿੰਦਰ ਕੌਰ ਨੇ ਵਿਭਾਗ ਵਿਚ 30 ਸਾਲ ਸੇਵਾਵਾਂ ਨਿਭਾਉਣ ਉਪਰੰਤ ਸਵੈ-ਇੱਛਾ ਨਾਲ ਸੇਵਾ ਮੁਕਤੀ ਲਈ ਸੀ।              ਅੱਜ …

Read More »

ਜਨਮ ਦਿਨ ਮੁਬਾਰਕ – ਹਰਮਨ ਕੜਬਲ

ਲੌਂਗੋਵਾਲ, 2 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਦੀ ਚੀਮਾਂ ਮੰਡੀ ਵਾਸੀ ਪ੍ਰਗਟ ਕੜਬਲ ਅਤੇ ਕਮਲ ਕੜਬਲ ਵਲੋਂ ਆਪਣੇ ਹੋਣਹਾਰ ਬੇਟੇ ਹਰਮਨ ਕੜਬਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਆਸਥਾ ਦਾ ਨਵਾਂ ਰੂਪ – ਧਾਰਮਿਕ ਸਥਾਨਾਂ `ਤੇ ਹਵਾਈ ਜਹਾਜ਼ਾਂ ਦਾ ਚੜ੍ਹਾਵਾ

          ਪੰਜਾਬ ਦੀ ਪਵਿੱਤਰ ਧਰਤੀ ਨੂੰ ਅਨੇਕਾਂ ਗੁਰੂਆਂ, ਪੀਰਾਂ, ਪੈਗੰਬਰਾਂ, ਰਿਸ਼ੀਆਂ, ਮੁੰਨੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ।ਜਿਸ ਕਰ ਕੇ ਪੰਜਾਬ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਆਸਥਾ ਦੇ ਮੰਦਿਰ, ਗੁਰਦੁਆਰੇ ਅਤੇ ਪੀਰਾਂ ਦੀਆਂ ਦਰਗਾਹਾਂ ਸਥਾਪਿਤ ਮਿਲਦੀਆਂ ਹਨ।ਸ਼ਰਧਾਲੂਆਂ ਵਲੋ ਇਹਨਾਂ ਪੂਜਣਯੋਗ ਸਥਾਨਾਂ `ਤੇ ਮੰਨਤਾਂ ਮੰਗਣ ਅਤੇ ਪੂਰੀਆਂ ਹੋਣ `ਤੇ ਨੋਟਾਂ ਦਾ ਚੜਾਵਾ ਦੇਣਾ, ਗੁਰੂ ਘਰ ਲਈ ਦਸਵੰਧ ਕੱਢਣਾ, …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੀ 44 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ

ਦੁਬਈ ਪਹੁੰਚਣ ਦੇ ਅਗਲੇ ਦਿਨ ਹੀ ਹੋਈ ਸੀ ਮੌਤ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ 44 ਸਾਲਾ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ …

Read More »

ਪਾਵਰਕਾਮ ਪੈਨਸ਼ਨਰਾਂ ਵਲੋਂ 10 ਅਕਤੂਬਰ ਦੇ ਧਰਨੇ ਦੀਆਂ ਤਿਆਰੀ ਪੂਰੇ ਜੋਰਾਂ ਸ਼ੋਰਾਂ `ਤੇ

ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਪੈਨਸ਼ਨਰਾਂ ਵਲੋਂ ਮੰਡਲ ਸਮਰਾਲਾ ਦੀ ਡਵੀਜ਼ਨ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 10 ਅਕਤੂਬਰ ਨੂੰ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਅੜੀਅਲ ਵਤੀਰੇ ਵਿਰੁੱਧ ਫਗਵਾੜਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਸਮੂਹ ਪੈਨਸ਼ਨਰ …

Read More »

ਲੌਂਗੋਵਾਲ ਨੇ ਗਾਇਕ ਕੇ. ਐਸ ਮੱਖਣ ਵੱਲੋਂ ਕਕਾਰ ਉਤਾਰਨ ’ਤੇ ਜਤਾਇਆ ਅਫ਼ਸੋਸ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇ. ਐਸ ਮੱਖਣ ਨਾਂ ਦੇ ਇਕ ਗਾਇਕ ਵੱਲੋਂ ਆਪਣੇ ਕਕਾਰ ਉਤਾਰਨ ਅਤੇ ਇਸ ਘਟਨਾ ਨੂੰ ਸ਼ੋਸ਼ਲ ਮੀਡੀਆ ’ਤੇ ਪ੍ਰਚਾਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਕੇ. ਐਸ ਮੱਖਣ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਆਪਣੇ ਨਿੱਜੀ ਮੁਫਾਦਾਂ ਖਾਤਰ ਅਜਿਹਾ ਕਰਕੇ ਉਸ ਨੇ ਸਿੱਖਾਂ …

Read More »