ਭੀਖੀ, 2 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਦਾਣਾ ਮੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ `ਚ 11 ਸਾਲਾ ਬੱਚੇ ਦੀ ਮੋਕੇ `ਤੇ ਹੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਵਾਲੇ ਪਾਸਿਓਂ ਆ ਰਹੀ ਤੇਜ਼ ਰਫਤਾਰ ਲਾਂਸਰ ਐਚ.ਆਰ 23 ਈ 2829 ਕਾਰ ਜਿਸ ਨੂੰ ਮਨਪ੍ਰੀਤ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਚਲਾ ਰਿਹਾ ਸੀ, ਨੇ ਸਥਾਨਕ ਦਾਣਾ ਮੰਡੀ ਨੇੜੇ …
Read More »Monthly Archives: October 2019
ਵਾਤਾਵਰਨ ਦੀ ਸੰਭਾਲ ਲਈ ਬਾਬਾ ਮਨਜੋਤ ਸਿੰਘ ਨੇ ਵੰਡਿਆ ਬੂਟਿਆਂ ਦਾ ਪ੍ਰਸ਼ਾਦਿ
ਸਮਰਾਲਾ, 2 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਦਾ ਪੌਣਪਾਣੀ ਖਾਸ ਕਰਕੇ ਸਾਡਾ ਆਲਾ ਦੁਆਲਾ ਕਾਫੀ ਪਲੀਤ ਹੋ ਗਿਆ ਹੈ।ਵਾਤਾਵਰਨ ਦੀ ਸੰਭਾਲ ਲਈ ਕਈ ਸੰਸਥਾਵਾਂ ਅਤੇ ਧਾਰਮਿਕ ਆਗੂ ਅੱਗੇ ਆ ਰਹੇ ਹਨ, ਜੋ ਵਾਤਾਵਰਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਵਚਨਬੱਧ ਹਨ।ਬੀਤੇ ਦਿਨੀਂ ਨੀਲੋਂ ਪੁੱਲ `ਤੇ ਕਰਵਾਏ ਧਾਰਮਿਕ ਪ੍ਰੋਗਰਾਮ ਦੌਰਾਨ …
Read More »ਕਾਨੂੰਨਗੋ ਬੁੱਧ ਸਿੰਘ ਤੇ ਪਵਨਦੀਪ ਕੁਮਾਰ ਹੋਏ ਸੇਵਾ ਮੁਕਤ
ਸ਼ਮਰਾਲਾ, 1 ਅਕਤੂਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਤਹਿਸੀਲ ਅਤੇ ਸਮਰਾਲਾ ਇਲਾਕੇ ਵਿੱਚ ਆਪਣੀਆਂ ਬਹੁਮੁੱਲੀਆਂ ਸੇਵਾਵਾਂ ਦੇਣ ਉਪਰੰਤ ਬੁੱਧ ਸਿੰਘ ਕਾਨੂੰਨਗੋ 36 ਸਾਲ ਅਤੇ ਪਵਨਦੀਪ ਕੁਮਾਰ ਕਾਨੂੰਨਗੋ 32 ਸਾਲ ਆਪਣੀ ਸਰਕਾਰੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ।ਤਹਿਸੀਲ ਕੰਪਲੈਕਸ ਵਿਖੇ ਦੋਨਾਂ ਕਰਮਚਾਰੀਆਂ ਨੂੰ ਫੁੱਲਾਂ ਦੇ ਹਾਰਾਂ ਨਾਲ ਲੱਦ ਕੇ ਸਮੁੱਚੇ ਸਟਾਫ ਵੱਲੋਂ ਵਿਦਾ ਕੀਤਾ ਗਿਆ। ਉਪਰੰਤ ਖੰਨਾ ਰੋਡ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ ਗੁਰੂ ਕਾ ਬਾਗ
ਬੂਟੇ ਲਗਾਉਣ ਦੀ ਆਰੰਭਤਾ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਚਕਾਰ ਵਾਲੀ ਜਗ੍ਹਾ ’ਤੇ ‘ਗੁਰੂ ਕਾ ਬਾਗ’ ਸਥਾਪਿਤ ਕਰਦਿਆਂ ਇਥੇ ਕਈ ਪ੍ਰਕਾਰ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਇਸ ਤੋਂ ਪਹਿਲਾਂ …
Read More »ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ।ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਰਵਾਨਾ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ।ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।ਇਸ ਤੋਂ ਪਹਿਲਾਂ ਗੁਰਦੁਆਰਾ …
Read More »ਸੁਲਤਾਨਪੁਰ ਲੋਧੀ ਵਿਖੇ ਦਮਦਮੀ ਟਕਸਾਲ ਵਲੋਂ ਸ਼ੁੱਧ ਪਾਠ ਬੋਧ ਸਮਾਗਮ ਆਰੰਭ
ਸੁਲਤਾਨਪੁਰ ਲੋਧੀ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ `ਚ ਸ਼੍ਰੀ ਸੁਲਤਾਨਪੁਰ ਸਾਹਿਬ ਲੋਧੀ ਦੇ ਗੁਰਦਵਾਰਾ ਹੱਟ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ ਕੀਤੀ ਗਈ। ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ, ਦਿੱਲੀ …
Read More »150th birth anniversary of Mahatma Gandhi Celebrated at GNDU
Amritsar, Oct. 2 (Punjab Post Bureau) – The Department of History, Guru Nanak Dev University, Amritsar celebrated the 150th birth anniversary of Mahatma Gandhi by organizing a lecture and panel discussion on Mahatma Gandhi. Prof. Amandeep Bal, Head, Department of History thanked Dhesi family for the Mahan Singh Dhesi endowment fund for organizing lecture series. She stated that many ideas …
Read More »ਵਾਲੀਬਾਲ ਮੁਕਾਬਲਿਆਂ ਦੇ ਪੰਜਵੇਂ ਦਿਨ ਤਾਮਿਲਨਾਡੂ ਦੇ ਲੜਕੇ ਮਹਾਰਾਸ਼ਟਰ ਦੀਆਂ ਲੜਕੀਆਂ ਜਿੱਤੀਆਂ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਹੇ ਫੈਡਰੇਸ਼ਨ ਗੋਲਡ ਕੱਪ ਆਫ ਵਾਲੀਬਾਲ-2019 ਦੇ ਪੰਜਵੇ ਦਿਨ ਡਾ· ਸੁਖਚੈਨ ਸਿੰਘ ਆਈ·ਪੀ·ਐਸ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਮੈਚ ਦੋਰਾਨ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਗਈ ਅਤੇ ਉਨਾਂ ਨੂੰ ਆਪਣੀਆਂ ਸੁਭਕਾਮਨਾਵਾਂ ਦਿੱਤੀਆਂ। ਚੋੋਥੇ ਦਿਨ ਲੜਕਿਆਂ ਵਿੱਚ ਤਾਮਿਲਨਾਡੂ ਨੇ ਹਰਿਆਣਾ ਨੂੰ 3-1 (22-25, 25-16, 25-20, 25-23) ਨਾਲ …
Read More »ਏ.ਡੀ.ਸੀ ਨੇ ਸਾਡਾ ਪਿੰਡ ਸਵੱਛ ਪਿੰਡ ਪੋਸਟਰ ਪ੍ਰਤੀਯੋਗਤਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਤੇ ਭਾਰਤੀ ਫਾਊਡੇਸ਼ਨ ਦੇ ਸਾਂਝੇ ਉਦਮ ਸਕਦਾ ਸਕੂਲਾਂ ਦੇ ਬੱਚਿਆਂ ਵਿੱਚ ਆਪਣੀ ਅਤੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਅਤੇ ਵਾਤਾਵਰਣ ਸ਼ੁੱਧ ਰੱਖਣ ਲਈ ਸਕੂਲੀ ਬੱਚਿਆਂ ਵਿਚ ਸਾਫ ਸਫਾਈ, ਪਾਣੀ ਦੀ ਬੱਚਤ ਅਤੇ ਵਾਤਾਵਰਣ ਸਬੰਧੀ ਪੋਸਟਰ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ …
Read More »
Punjab Post Daily Online Newspaper & Print Media