Amritsar, Nov 1 (Punjab Post Bureau) – The Centre for Science and Environment (CSE)– a New Delhi based environment policy, advocacy and research organization – organized a two-day workshop titled ‘Mainstreaming Sustainability in Curricula of the Built Environment Courses’ at the Guru Nanak Dev University. The workshop was organized to commemorate the 550th Birth Anniversary of Shri Guru Nanak Dev …
Read More »Daily Archives: November 1, 2019
ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਡਾ. ਮਨਜੀਤ ਪਾਲ ਕੌਰ ਗਿੱਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀ ਸੁਪ੍ਰਸਿੱਧ ਅਧਿਆਪਕ, ਸ਼ਾਇਰਾ, ਨਾਟਕਕਾਰ, ਨਿਰਦੇਸ਼ਕ ਅਤੇ ਅਦਾਕਾਰਾ ਡਾ. ਮਨਜੀਤ ਪਾਲ ਕੌਰ ਗਿੱਲ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ ਅਤੇ ਸਾਹਿਤ-ਚਿੰਤਨ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ. ਮਨਜੀਤ ਪਾਲ ਕੌਰ ਗਿੱਲ …
Read More »ਪਾਣੀ ਦੇ ਘੱਟ ਰਹੇ ਮਿਆਰ ਲਈ ਅਸੀਂ ਆਪ ਜ਼ਿੰਮੇਵਾਰ – ਪ੍ਰੋ. ਜਗਬੀਰ ਸਿੰਘ
ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ‘ਤੇ ਵਿਸ਼ਲੇਸ਼ਣ ਬਾਰੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਵੱਲੋਂ ਪੀਣ ਵਾਲੇ ਪਾਣੀ ਅਤੇ ਬਰਬਾਦ ਹੋ ਰਹੇ ਪਾਣੀ ਦੀ ਨਜ਼ਰਸਾਨੀ ਅਤੇ ਵਿਸ਼ਲੇਸ਼ਣ ਵਿਸ਼ੇ ਉਪਰ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ 45 …
Read More »ਰਿਸ਼ਵਤ ਦੇਣ ਵਾਲਾ ਵੀ ਭਿ੍ਰਸ਼ਟਾਚਾਰ ਵਿੱਚ ਬਰਾਬਰ ਦਾ ਦੋਸ਼ੀ – ਡਿਪਟੀ ਕਮਿਸ਼ਨਰ
ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਕਮਿਸ਼ਨਰ ਪੁਲਿਸ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੌਕਸੀ ਜਾਗਰੂਕਤਾ ਸਪਤਾਹ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਆਖਿਆ ਕਿ ਰਿਸ਼ਵਤ ਦਾ ਖਾਤਮਾ ਭ੍ਰਿਸ਼ਟ ਪ੍ਰਣਾਲੀ ਦਾ ਹਿੱਸਾ ਨਾ ਬਣ ਕੇ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ …
Read More »‘ਬੇਟੀ ਬਚਾਓ ਬੇਟੀ ਪੜਾਓ’ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਬਲਾਕ ਚੌਗਾਵਾਂ ਅਤੇ ਪਿੰਡ ਠੱਠਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਦੇ ਜਾਗਰੂਕਤਾ ਕੈਂਪ ਲਗਾਏ ਗਏ। ਬਲਾਕ ਚੌਗਾਵਾਂ ਵਿੱਚ 10 ਅਜਿਹੇ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾਣੇ ਹਨ ਜਿਥੇ ਲਿੰਗ ਅਨੁਪਾਤ ਘੱਟ ਹੈ।ਸੀ.ਡੀ.ਪੀ.ਓ ਚੌਗਾਵਾਂ ਸ੍ਰੀਮਤੀ …
Read More »ਡੇਂਗੂ, ਟਰੈਫਿਕ ਤੇ ਸਫ਼ਾਈ ਦੇ ਮੁੱਦੇ ‘ਤੇ ਓ.ਪੀ ਸੋਨੀ ਨੇ ਕੀਤੀ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੀਟਿੰਗ
ਕਿਹਾ ਅਧਿਕਾਰੀ ਦੀ ਗੈਰ ਹਾਜ਼ਰੀ ਬਰਦਾਸ਼ ਨਹੀਂ ਕੀਤੀ ਜਾਵੇਗੀ – ਸੋਨੀ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਕੈਬਨਿਟ ਮੰਤਰ ਸ੍ਰੀ ਓ.ਪੀ ਸੋਨੀ ਨੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿੱਚ ਜਿਥੇ ਜਿਲ੍ਹੇ ਵਿੱਚ ਫੈਲੇ ਡੇਂਗੂ, ਟਰੈਫਿਕ ਦੀ ਮਾੜੀ ਹਾਲਤ ਅਤੇ ਸਫ਼ਾਈ ਦੇ ਮੁੱਦੇ ਬੜੀ ਗੰਭੀਰਤਾ ਨਾ ਉਠਾਏ ਉਥੇ ਸਖ਼ਤ ਲਫ਼ਜਾਂ ਵਿੱਚ ਸਪਸ਼ਟ ਕੀਤਾ ਕਿ ਸ਼ਿਕਾਇਤ ਨਿਵਾਰਨ …
Read More »ਪੰਜਾਬ ਦਿਵਸ ਦੇ ਮੌਕੇ ’ਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਰੰਗਾ-ਰੰਗ ਪ੍ਰੋਗਰਾਮ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦਿਵਸ ਦੇ ਮੌਕੇ ਅੱਜ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।ਅਸੈਂਬਲੀ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਗੀਤਾਂ ਰਾਹੀਂ ਪੇਸ਼ ਕੀਤੀਆਂ।ਸਵੈ-ਰਚਿਤ ਕਵਿਤਾਵਾਂ ਨਾਲ ਵਿਦਿਆਰਥੀਆਂ ਨੇ ਅਜੋਕੇ ਸਮੇਂ ਦੀ ਸਭ ਤੋਂ …
Read More »DAV Public School observes Punjab Day with fervor
Amritsar, Nov. 1 (Punjab Post Bureau) – DAV Public School, Lawrence Road observed Punjab Day with great zeal and fervour. To commemorate the struggle of Punjab and its heroes, the students of the school staged a special colourful programme that echoed with Punjabi folk songs and songs narrating the valour of Punjab. The students informed the audience about the rich …
Read More »ਅਟਾਰੀ ਸਰਹੱਦ ਰਸਤੇ ਨਗਰ ਕੀਰਤਨ ਨਨਕਾਣਾ ਸਾਹਿਬ ਪੁੱਜਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ। ਸਰਹੱਦ ‘ਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੀ ਪੱਤੀਆਂ ਦੀ ਵਰੱਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ …
Read More »ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ …
Read More »
Punjab Post Daily Online Newspaper & Print Media