Tuesday, November 24, 2026

Daily Archives: November 1, 2019

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਇਸ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ …

Read More »

ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਕਰੇਗੀ ਮਦਦ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਰਾਹੀਂ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਬੰਧ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਦੀਆਂ ਸੂਚੀਆਂ ਤਿਆਰ ਕਰ ਕੇ ਅਗਲੀ ਪ੍ਰਕਿਰਿਆ ਲਈ ਮੱਦਦ ਕਰੇਗੀ। ਇਸ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ 13 ਦਿਨ ਇੱਕੋ ਸਮੇਂ ਵਿਸ਼ਵ ਦੀਆਂ ਸੰਗਤਾਂ ਮੂਲ ਮੰਤਰ ਦੇ ਸਿਮਰਨ ਨਾਲ ਜੁੜਨਗੀਆਂ- ਡਾ. ਰੂਪ ਸਿੰਘ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ।ਇਸ ਤਹਿਤ 1 ਨਵੰਬਰ ਤੋਂ 13 ਨਵੰਬਰ 2019 ਤੱਕ ਆਲਮੀ ਪੱਧਰ ’ਤੇ ਸੰਗਤਾਂ ਇੱਕੋ ਸਮੇਂ …

Read More »