Tuesday, November 24, 2026

Daily Archives: November 3, 2019

ਸ੍ਰੀ ਕੁਮਾਰ ਸੁਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਮੁਆਫ਼ੀਨਾਮਾ ਪੇਸ਼ ਕੀਤਾ।              ਦੱਸਣਯੋਗ ਹੈ ਕਿ ਬੀਤੇ ਕੱਲ੍ਹ ਉਸ ਵੱਲੋਂ ਅਖ਼ਬਾਰਾਂ ਵਿਚ ਦਿੱਤੇ ਆਪਣੇ ਇਸ਼ਤਿਹਾਰ ਵਿਚ ਪਾਵਨ ਗੁਰਬਾਣੀ, ਗੁਰੂ ਸਾਹਿਬਾਨ ਅਤੇ ਸਿੱਧ ਸਿਧਾਂਤਾਂ ਦਾ ਨਿਰਾਦਰ ਕੀਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕੁਮਾਰ ਸਵਾਮੀ …

Read More »

ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ – ਲੌਂਗੋਵਾਲ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ।ਇਹ ਫੈਸਲਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ …

Read More »

ਪੈਨਸ਼ਨਰਾਂ ਨੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਮੰਗੀ 22 ਫੀਸਦ ਮਹਿੰਗਾਈ ਭੱਤੇ ਦੀ ਅਦਾਇਗੀ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਸਰਵ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ ਫਤਿਹਗੜ੍ਹ ਸਾਹਿਬ ਅਤੇ ਮਹਿੰਦਰ ਸਿੰਘ ਫਿਰੋਜ਼ਪੁਰ ਨੇ ਅੱਜ ਇੱਥੇ ਇੱਕ ਮੀਟਿੰਗ ਉਪਰੰਤ ਇਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਮੰਗ ਕੀਤੀ ਕਿ ਪੈਨਸ਼ਨਰਜ਼ ਵੀ ਬਾਬੇ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ ਮਹੀਨੇ ਦੇ ਸ਼ੁਰੂ ਹੋਣ ਤੋਂ ਬਾਅਦ …

Read More »

ਸਬ-ਇੰਸਪੈਕਟਰ ਬੇਅੰਤ ਸਿੰਘ ਨੇ ਅਹੁਦਾ ਸੰਭਾਲਿਆ

ਸਮਰਾਲਾ, 1 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੁਲਿਸ ਸਾਂਝ ਕੇਂਦਰ ਸਮਰਾਲਾ ’ਚ ਸਬ ਇੰਸਪੈਕਟਰ ਬੇਅੰਤ ਸਿੰਘ ਨੇ ਬਤੌਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ, ਜਦੋਂਕਿ ਇਥੋਂ ਸਹਾਇਕ ਥਾਣੇਦਾਰ ਵਿਜੈਪਾਲ ਸਿੰਘ ਗਰੇਵਾਲ ਦਾ ਤਬਾਦਲਾ ਡੀ.ਐਸ.ਪੀ ਦਫਤਰ ਪਾਇਲ ਦਾ ਹੋ ਗਿਆ ਹੈ।ਨਵ-ਨਿਯੁੱਕਤ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਕੰਮ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਾਂਝ …

Read More »

ਬਾਲਿਓਂ ਦਾ ਕਬੱਡੀ ਕੱਪ 5 ਨਵੰਬਰ ਨੂੰ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਾਲਿਓਂ ਵਿਖੇ ਸੰਧਰ ਸਪੋਰਟਸ ਕਲੱਬ (ਰਜਿ:) ਅਤੇ ਸਮੂਹ ਗਰਾਮ ਪੰਚਾਇਤ ਵਲੋਂ ਦਿਲਰਾਜ ਸਿੰਘ ਦੀਲੂ ਯਾਦਗਾਰੀ ਕਬੱਡੀ ਕੱਪ 5 ਨਵੰਬਰ ਦਿਨ ਮੰਗਲਵਾਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਨਦੀਪ ਸਿੰਘ ਸਰਪੰਚ, ਮਨੀ ਸੰਧਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ ਓਪਨ (ਤਿੰਨ ਖਿਡਾਰੀ …

Read More »

ਧੁੱਸੀ ਬੰਨ੍ਹ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ ਤੇ ਪਰਾਲੀ ਦੇ ਢੇਰ ਲਗਾਉਣ ’ਤੇ ਪਾਬੰਦੀ

ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਧੁੱਸੀ ਬੰਨ੍ਹ ਅਤੇ ਉਸ ਦੇ ਨਾਲ ਤੂੜੀ ਦੇ ਕੁੱਪ/ਪਰਾਲੀ ਦੇ ਢੇਰ ਨਹੀਂ ਲਗਾਏਗਾ।ਇਹ ਹੁਕਮ 23 ਦਸੰਬਰ 2019 ਤੱਕ ਲਾਗੂ ਰਹਿਣਗੇ।         ਜਾਰੀ ਹੁਕਮਾਂ ਵਿਚ …

Read More »

ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਪਾਬੰਦੀ

ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਾਹਨ ਚਾਲਕ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ੍ਹ ਕੇ ਡਰਾਈਵਿੰਗ ਨਹੀਂ ਕਰੇਗਾ।ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ। 

Read More »

550 ਸਾਲਾ ਪ੍ਰਕਾਸ਼ ਪੁਰ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ

ਟੈਂਟ ਸਿਟੀਜ, ਕੰਟਰੋਲ ਰੂਮ ਤੇ ਹਰ ਐਂਟਰੀ ਪੁਅਇੰਟ ‘ਤੇ ਮਿਲੇਗੀ ਮੈਡੀਕਲ ਸਹੂਲਤ ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਤੇ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਦੂਰ ਦੁਰ ਤਜ਼ਾਡੇ ਖੇਤਰਾਂ ਤੋਂ ਆਈਆਂ ਸੰਗਤਾਂ …

Read More »

Health Department all set during 550th celebrations – Civil Surgeon

Kapurthala, Nov 3 (Punjab Post Bureau) – Keeping in mind 550th parkashutsav of Shri Guru Nanak Dev Ji, Health department Kapurthala is all set to provide all best health services to pilgrims visiting to the holy city Sultanpur Lodhi.  First of all I wish best of health to everyone visiting to the place said Civil surgeon Kapurthala Dr. Jasmeet Kaur …

Read More »

ਸਹਿਜ ਪਾਠ ਦੀ ਸੇਵਾ ਨਾਲ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮਾਂ ਦਾ ਕਰਨਗੇ ਆਗਾਜ਼

ਕੈਪਟਨ ਸੰਧੂ ਅਤੇ ਚੰਨੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਕਪੂਰਥਲਾ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ।         ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ …

Read More »