Tuesday, November 24, 2026

Daily Archives: November 3, 2019

ਡਿਪਟੀ ਕਮਿਸ਼ਨਰ ਵਲੋਂ ਸੰਗਰੂਰ ਜ਼ਿਲੇ ਦੇ 27 ਹੋਰ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪਰਾਲੀ ਦਾ ਸੁਚੱਜਾ ਨਿਬੇੜਾ ਕਰ ਕੇ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਕਿਸਾਨਾਂ ਦੇ ਅੱਗੇ ਆਉਣ ਨਾਲ ਇਹ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਵਲੋਂ 27 ਹੋਰ ਅਜਿਹੇ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ ਕੀਤੇ …

Read More »

ਰੱਤੋਕੇ ਸਰਕਾਰੀ ਸਕੂਲ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਰਾਜ ਪੱਧਰੀ ਮੁਕਾਬਲੇ ‘ਚ ਤੀਸਰਾ ਸਥਾਨ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੇਸ਼ ਭਗਤ ਕਾਲਜ ਬਰੜਵਾਲ ‘ਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਭੰਗੜਾ ਟੀਮ ਨੇ ਪੰਜਾਬ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ ।ਸਕੂਲ ਦੇ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਆਪਣੇ ਅਧਿਆਪਕਾਂ ਅਤੇ ਭੰਗੜਾ ਕੋਚ ਹਰਵਿੰਦਰ ਹੈਪੀ ਦੀ ਮਿਹਨਤ ਸਦਕਾ …

Read More »

ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤ ਪ੍ਰਾਜੈਕਟ ਤਹਿਤ 60 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲਾ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਤਾਹਪੁਰ ਵਿਖੇ 60 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਹਨ, ਮੇਅਰ ਕਰਮਜੀਤ ਸਿੰਘ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ

ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਨੇ ਦਿਖਾਈ ਝੰਡੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟਾਂ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ …

Read More »

State level cycle rally flagged off for Dera Baba Nanak by Rana Sodhi

Spreading peace & harmony main aim of event – O.P Soni  Amritsar, Nov 3 (Punjab Post Bureau) – The 550 cyclists participated in a rally today from the Golden Gate to Dera Baba Nanak. The event dedicated to the 550th Prakash Purb celebrations of Sahib Sri Guru Nanak Dev Ji was organized with the assistance of the Sports Department, Punjab. …

Read More »

DAV Public School observes National Unity Day

 Amritsar, Nov 3 (Punjab Post Bureau) –  The students of DAV Public School, Lawrence Road , conducted a special assembly to  commemorate the birth anniversary of Sardar Vallabhbhai Patel who really unified the country. He was one of the founding leaders of Republic of India and is known as the Iron Man of India who worked hard to make India …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦਾ ਆਯੋਜਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੇ ਨਿਰਦੇਸ਼ਨ ਹੇਠ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਡਾ: ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਸੁਤੰਤਰ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਵੱਲਭ ਭਾਈ ਪਟੇਲ ਅਸਲ ਰੂਪ ਵਿੱਚ ‘ਲੋਹ-ਪੁਰਖ’ ਸਨ।ਅਜ਼ਾਦੀ ਮਿਲਨ …

Read More »

ਪਿੰਡ ਮੋਹਰ ਸਿੰਘ ਵਾਲਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ

ਭੀਖੀ, 3 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੇਂਟਰ ਯੂਨੀਅਨ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਦਿਹਾੜੇ ‘ਤੇ ਇਕੱਤਰ ਸੰਗਤ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਜਗਦੀਪ ਸਿੰਘ ਨਕੱਈ ਨੇ ਵਿਸ਼ਵਕਰਮਾ ਦਿਵਸ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਡੇ ਮਹਾਪੁਰਸ਼ਾਂ ਦੇ …

Read More »

ਭਰਤਇੰਦਰ ਚਹਿਲ ਨੇ ਹੋਏ ਬਾਬਾ ਜੋਗੀ ਪੀਰ ਵਿਖੇ ਹੋਏ ਨਮਸਤਕ

ਭੀਖੀ, 3 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਬਾਕਾ ਮੀਡੀਆ ਇੰਚਾਰਜ਼ ਭਰਤ ਇੰਦਰ ਸਿੰਘ ਚਹਿਲ ਨੇ ਦੀਵਾਲੀ ਅਤੇ ਬੰਦੀਛੋੜ ਦੇ ਪਵਿੱਤਰ ਦਿਹਾੜੇ ‘ਤੇ ਚਹਿਲਾ ਦੇ ਤੀਰਥ ਸਥਾਨ ਬਾਬਾ ਜੋਗੀਪੀਰ ਚਹਿਲ (ਰੱਲਾ) ਵਿਖੇ ਨਤਮਸਤਕ ਹੋਏ ਅਤੇ ਸ਼ਰਧਾਲੂੂਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।ਉਨਾਂ ਇਸ ਸਮੇਂ ਦੱਸਿਆ ਕਿ ਇੱਥੇ ਸਰੋਵਰ ਅਤੇ …

Read More »

ਜਨਮ ਦਿਨ ਮੁਬਾਰਕ – ਮਹਿਕਦੀਪ ਕੌਰ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਸਿੰਘ) – ਹੋਣਹਾਰ ਬੇਟੀ ਮਹਿਕਦੀਪ ਕੌਰ ਨੂੰ ਪਿੰਡ ਸ਼ਾਹਪੁਰ ਜਿਲ੍ਹਾ ਸੰਗਰੂਰ ਵਾਸੀ ਪਿਤਾ ਸਤਨਾਮ ਸਿੰਘ ਸ਼ਾਹਪੁਰ ਅਤੇ  ਮਾਤਾ ਪਰਮਜੀਤ ਕੌਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »