Tuesday, November 24, 2026

Daily Archives: November 3, 2019

‘ਸਪਾਰਕਲਜ਼ ਪ੍ਰੋਡਕਸ਼ਨ ਮਿਸ ਐਂਡ ਮਿਸੇਜ਼ ਪੰਜਾਬ ਡਿਸਕਵਰ ਯੂਅਰ-ਸੈਲਫ 2019’ ਦੇ ਆਡੀਸ਼ਨ ਅੰਮ੍ਰਿਤਸਰ ’ਚ 9 ਨੂੰ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਅਮਨ) – ਪੰਜਾਬ ਦੀਆਂ ਵਿਆਹੁਤਾ ਮੁਟਿਆਰਾਂ ਅਤੇ ਲੜਕੀਆਂ ਨੂੰ ਫੈਸ਼ਨ ਦੀ ਦੁਨੀਆਂ ਵਿੱਚ ਆਪਣਾ ਹੁਨਰ ਦਿਖਾਉਣ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਦਾ ਮੌਕਾ ਦੇਣ ਦੇ ਮਕਸਦ ਨਾਲ ਸਪਾਰਕਲਜ਼ ਪ੍ਰੋਡਕਸ਼ਨ ਵੱਲੋਂ ‘ਸਪਾਰਕਲਸ ਪ੍ਰੋਡਕਸ਼ਨ ਮਿਸ ਐਂਡ ਮਿਸੇਜ਼ ਪੰਜਾਬ ਡਿਸਕਵਰ ਯੂਅਰ-ਸੈਲਫ 2019’ ਸੀਜਨ-2 ਕਰਵਾਇਆ ਜਾ ਰਿਹਾ ਹੈ।              ਸਪਾਰਕਲਜ਼ ਪ੍ਰੋਡਕਸ਼ਨ ਦੀ ਫਾਊਂਡਰ ਕਮਲਜੀਤ ਕੌਰ ਅਤੇ ਪ੍ਰਭਜੋਤ ਕੌਰ ਨੇ …

Read More »

ਐਸ.ਟੀ.ਐਫ ਸੰਗਰੂਰ ਵਲੋ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸੰਗਰੂਰ/ ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਡਾ. ਸੰਦੀਪ ਗਰਗ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਜ,ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ ਟੀਮ ਨੇ ਦੋ ਵਿਅਕਤੀਆਂ ਪਾਸੋਂ 950 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ …

Read More »

ਦਿਲ ਦੇ ਰੋਗਾਂ ਸਬੰਧੀ ਜਾਗਰੂਕਤਾ ਲਿਆਉਣੀ ਅੱਜ ਸਮੇਂ ਦੀ ਪ੍ਰਮੁੱਖ ਲੋੜ- ਡਾ. ਪੰਕਜ ਗੋਇਲ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਅਮਨ) – ਫਿਜੀਸ਼ੀਅਨ ਫੋਰਮ ਅੰਮ੍ਰਿਤਸਰ ਵਲੋਂ ਪ੍ਰਧਾਨ ਡਾ ਬੀ.ਐਸ ਬੱਲ, ਜਨਰਲ ਸਕੱਤਰ ਡਾ. ਮਨਜੀਤ ਰਾਏ ਦੀ ਅਗਵਾਈ ‘ਚ ਰਣਜੀਤ ਐਵੀਨਿਊ ਵਿਖੇ ਦਿਲ ਦੀਆਂ ਬਿਮਾਰੀਆਂ ਅਤੇ ਦਿਲ ਦੀ ਬਾਈਪਾਸ ਸਰਜਰੀ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ‘ਚ ਜਨਰਲ ਫਿਜੀਸ਼ੀਅਨਾਂ ਨੇ ਭਾਗ ਲਿਆ।ਮੁੱਖ ਬੁਲਾਰੇ ਤੇ ਦਿਲ ਦੇ ਰੋਗਾਂ ਦੇ ਪ੍ਰਸਿੱਧ ਮਾਹਿਰ ਡਾ. ਪੰਕਜ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਰਾਸ਼ਟਰੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ-  ਜਗਦੀਪ ਸਿੰਘ) – ਡੀ.ਏ.ਵੀ.ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ ਵਿਖੇ ਹਾਲ ਹੀ ਵਿੱਚ ਵੱਖ-ਵੱਖ ਰਾਸ਼ਟਰੀ ਖੇਡਾਂ ਦਾ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਉਚ ਸਥਾਨ ਹਾਸਲ ਕੀਤੇ ।     ਟੇਬਲ ਟੈਨਿਸ ਅੰਡਰ-19 ਵਿੱਚ ਲੜਕੀਆਂ ਦੀ ਟੀਮ ਵਿੱਚੋਂ ਏਕਤਾ ਸਰੀਨ ਜਮਾਤ ਅੱਠਵੀਂ, ਨਿਮਿਆ ਜਮਾਤ ਛੇਵੀਂ, ਸਾਨਵੀ ਜਮਾਤ ਸੱਤਵੀਂ, ਆਇਨਾ ਮਹਾਜਨ ਜਮਾਤ ਗਿਆਰ੍ਹਵੀਂ …

Read More »

ਮੰਤਰੀ ਸੋਨੀ ਦੀ ਅਗਵਾਈ ‘ਚ ਮੇਅਰ ਤੇ ਜਿਲ੍ਹਾ ਅਧਿਕਾਰੀਆਂ ਵਲੋਂ ਟਰੈਫਿਕ ਤੇ ਸਫ਼ਾਈ ਵਿਵਸਥਾ ਦਾ ਜਾਇਜਾ

ਪੀਲੀ ਲਾਇਨ ਤੋਂ ਬਾਹਰ ਖੜ੍ਹੇ ਵਾਹਨਾਂ ਦੇ ਕੀਤੇ ਜਾਣਗੇ ਚਲਾਨ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਟਰੈਫਿਕ ਅਤੇ ਸਫ਼ਾਈ ਵਿਵਸਥਾ ਦਾ ਜਾਇਜਾ ਲੈਣ ਲਈ ਹਾਲ ਗੇਟ ਤੋਂ ਕੱਟੜਾ ਜੈਮਲ ਸਿੰਘ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੇ ਨਾਲ …

Read More »

ਪਿੰਡਾਂ ’ਚ ਲਗਾਏ ‘ਬੇਟੀ ਬਚਾਓ ਬੇਟੀ ਪੜ੍ਹਾਓ’ ਜਾਗਰੂਕਤਾ ਕੈਂਪ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪਿੰਡ ਮੰਡਿਆਂਵਾਲਾ ਅਤੇ ਮੁੱਧ ਖੋਖਰ ਵਿਖੇ ਬੇਟੀ ਬਚਾਓ ਬੇਟੀ ਪੜਾਓ ਦੇ ਜਾਗਰੂਕਤਾ ਕੈਂਪ ਲਗਾਏ ਗਏ।ਕੈਂਪਾਂ ਦੀ ਸ਼ੁਰੂਆਤ ਪਿੰਡਾਂ ਵਿੱਚ ਰੈਲੀਆਂ ਕੱਢ ਕੇ ਕੀਤੀ ਗਈ।ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਚੋਗਾਵਾਂ ਕਵਲਜੀਤ ਕੌਰ ਵੱਲੋਂ ਇਸਤਰੀ ਤੇ ਬਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਸੰਪਨ

ਅੰਮ੍ਰਿਤਸਰ, 2 ਨਵੰਬਰ ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿੰਗ ਵੈਲੋਡਰੋਮ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਦੇ ਲੜਕੀਆਂ ਦੇ ਵਰਗ ਵਿਚ ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੇਤੂ ਰਹੀ ਅਤੇ ਇਸ ਚੈਂਪੀਅਨਸ਼ਿਪ ਦੇ ਲੜਕਿਆਂ ਦੇ ਵਰਗ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬਾਜੀ ਮਾਰੀ। ਦੇਸ਼ ਭਰ ਦੀਆਂ 41 …

Read More »

GND and Punjabi University wins India Inter-University Track Cycling Championships

Amritsar, Nov 2 ( Punjab Post Bureau) – Guru Nanak Dev University and Punjabi University, Patiala won the Four-day All India Inter-University Track Cycling Women and Men Championships respectively. These championships concluded here today in the Cycling Velodrome of the Guru Nanak Dev University. About 400 cyclists from 40 different Universities participated in these Championships.                 …

Read More »

ਗੁਰਤਾ ਗੱਦੀ – ਪ੍ਰਲੋਕਗਮਨ ਨਗਰ ਕੀਰਤਨ ਦਾ ਜੋਰ-ਸ਼ੋਰ ਨਾਲ ਹੋਇਆ ਸਵਾਗਤ

ਹਜ਼ੂਰ ਸਾਹਿਬ (ਨਾਂਦੇੜ), 3 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਬੋਰਡ ਦੀ ਅਗਵਾਈ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੁਤਾਗੱਦੀ ਅਤੇ ਦੂਜ ਪੰਚਮੀ ਪ੍ਰਲੋਕਗਮਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਬੰਧੀ ਪੰਜ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਸਮਾਗਮ ਨਗਰ ਕੀਰਤਨ ਦੇ ਆਯੋਜਨ ਨਾਲ ਸੰਪਨ ਹੋਏ।ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ …

Read More »

ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦੀ ਹੋਈ ਮੀਟਿੰਗ

ਸੰਗਰੂਰ/ ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦੀ ਸੰਗਰੂਰ ‘ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਦੇਵ ਸਿੰਘ ਜਨੂਹਾ ਨੇ ਨੂੰ ਸਖਤ ਲਹਿਜ਼ੇ ‘ਚ ਕਿਹਾ ਕਿ ਕਿਸੇ ਵੀ ਸਿਵਲ, ਪੁਲਿਸ ਪ੍ਰਸ਼ਾਸ਼ਕ, ਮੁਲਾਜ਼ਮ ਤੇ ਕਰਮਚਾਰੀਆਂ ਦੀ ਕਮਜ਼ੋਰੀ ਨੂੰ ਦਰਸਾਉਂਦੀ ਵੀਡੀਓ, ਆਡੀਓ ਬਣਾ ਵੀ ਲਈ ਜਾਂਦੀ ਹੈ ਤਾਂ ਸੋਸ਼ਲ ਮੀਡੀਆਂ ‘ਤੇ ਵਾਇਰਲ ਕਰਨ …

Read More »