ਨਰਿੰਦਰ ਮੋਦੀ ਨੇ ਲੋਕਾਂ ਦਾ ਕਚੂਮਰ ਕੱਢਿਆ – ਦਰਸ਼ਨ ਕਾਂਗੜਾ ਸੰਗਰੂਰ/ ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਬਿਨਾਂ ਸਬਸਿਡੀ ਵਾਲੇ ਸਿਲੰਡਰ ਦਾ 77 ਰੁਪਏ ਭਾਅ ਵਧਾਉਣ ‘ਤੇ ਭੜਕੇ ਕਾਂਗਰਸੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਦਰਸ਼ਨ ਕਾਂਗੜਾ ਨੇ ਆਪਣੇ ਸੰਬੋਧਂ ‘ਚ ਕੇਂਦਰ ਸਰਕਾਰ ‘ਤੇ …
Read More »Daily Archives: November 3, 2019
ਪਰਾਲੀ ਦੀ ਅੱਗ ਦੀ ਲਪੇਟ ‘ਚ ਆਉਣ ਨਾਲ ਗਰੀਬ ਪਰਿਵਾਰ ਦੇ ਤਿੰਨ ਤੇ ਇੱਕ ਔਰਤ ਝੁਲਸੀ
ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਨਮੋਲ ਮਾਰਗ `ਤੇ ਪਰਾਲੀ ਦੀ ਅੱਗ ਨੇ ਗੱਡੀ ਲੌਹਾਰਾਂ ਦੇ ਇੱਕ ਗ਼ਰੀਬ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਨਾਲ ਇਹ ਗ਼ਰੀਬ ਪਰਿਵਾਰ ਦੇ ਤਿੰਨ ਛੋਟੇ ਬੱਚੇ ਤੇ ਇੱਕ ਔਰਤ ਗੰਭੀਰ ਰੂਪ ਵਿੱਚ ਝੁਲਸ ਗਏ ।ਉਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ। ਪੀੜਤ ਪਰਿਵਾਰ …
Read More »ਡਾ. ਅਮਨਦੀਪ ਕੌਰ ਨੇ ਅਕਾਲ ਡਿਗਰੀ ਕਾਲਜ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਡਾ. ਅਮਨਦੀਪ ਕੌਰ ਨੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਕਾਲਜ ਮੈਨੇਜਮੈਂਟ ਦੀ ਹਾਜਰੀ ਵਿਚ ਸੰਭਾਲ ਲਿਆ ਹੈ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਰੋਹ ‘ਚ ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ ਵਲੋਂ ਨਵੇਂ ਪ੍ਰਿੰਸੀਪਲ ਨੂੰ ‘ਜੀ ਆਇਆਂ’ ਕਿਹਾ ਗਿਆ।ਡਾ. ਭੁਪਿੰਦਰ ਸਿੰਘ ਪੂਨੀਆਂ ਨੇ ਜਿਥੇ ਪ੍ਰਿੰਸੀਪਲ ਨੂੰ ਨਵੇਂ ਅਹੁਦੇ …
Read More »Kirtan Darbar Depicting Guru Nanak’s Philosophy Organized at Khalsa College
Akal Takht Jathedar Says Nanak’s Philosophy most Relevant Today Amritsar, Nov 3 (Punjab Post Bureau) – Akal Takht Jathedar Giani Harpreet Singh said that the philosophy of Guru Nanak Dev was most relevant in the strife-torn world today. He said Nanak’s message of humanity, universal brotherhood and peace need propagation in every corner of the world. He said this …
Read More »ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਗੁਰੂ ਸਾਹਿਬ ਦੇ ਫ਼ਲਸਫ਼ੇ ਤੇ ਵਡਿਆਈ ਨੂੰ ਹਰੇਕ ਮਨੁੱਖ ਨੂੰ ਅਪਨਾਉਣਾਵੇ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਖਾਲਸਾ ਕਾਲਜ’ਚ ਸਜਾਏ ਗਏ ਅੰਤਰਰਾਸ਼ਟਰੀ ਕੀਰਤਨ ਦਰਬਾਰ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਅਦਭੁੱਤ ਨਜ਼ਾਰਾ ਪੇਸ਼ ਕੀਤਾ।ਕੀਰਤਨ ਦਰਬਾਰ ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਉੂਰਿਟੀ ਐਕਟ ਸਬੰਧੀ ਮੀਟਿੰਗ
ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਪੀ.ਰੈਡੀ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਚੰਡੀਗੜ੍ਹ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਧਾਨਗੀ ਕੰਪਲੈਕਸ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਨੈਸ਼ਨਲ ਫੂਡ ਸਕਿਉੂਰਿਟੀ ਐਕਟ ਸਬੰਧੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਰੀਵਿਊ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜ) ਅਭਿਜੀਤ ਕਪਲਿਸ਼, ਬਲਰਾਜ ਸਿੰਘ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਸਹਾਇਕ ਕਮਿਸ਼ਨਰ ਜਨਰਲ ਕਮ ਐਸ.ਡੀ.ਐਮ ਧਾਰਕਲ੍ਹਾਂ …
Read More »ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਸੁਲਤਾਨ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ।ਇਸ ਦੌਰਾਨ …
Read More »ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਦਾ ਫੈਸਲਾ- ਲੌਂਗੋਵਾਲ
ਸਿੱਖ ਵਿਦਵਾਨ ਹਰਵਿੰਦਰ ਸਿੰਘ ਖ਼ਾਲਸਾ ਦੀਆਂ ਪਹਿਲੇ ਪਾਤਸ਼ਾਹ ਨਾਲ ਸਬੰਧਤ ਪੁਸਤਕਾਂ ਜਾਰੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਕਾਰਵਾਈ ਉਸ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਬਾਬਾ ਬਕਾਲਾ ਲਈ ਹੋਇਆ ਰਵਾਨਾ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਹੋਵੇਗਾ ਰਵਾਨਾ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਇਹ …
Read More »
Punjab Post Daily Online Newspaper & Print Media